Tuesday, November 24, 2026

Monthly Archives: January 2019

Subsidy for boosting Industrial Sector in State – Sunder Sham Arora

Chandigarh, Jan. 20 (Punjab Post Bureau) – “The Punjab Government would give subsidy to the industrial units so as to enable the industrial sector in the state to act as propeller of the economic growth of the State. This decision would result in generating more and more employment avenues for the youth of Punjab.”             Divulging this here today, the Industries and …

Read More »

Captain challenges former Aap leader to prove even a single allegation against his Govt. or him

Pack of Lies Showing desperation to stay in headlines Says Capt. Amarinder of Khaira’s Atrocious Statements Chandigarh, Jan. 20 (Punjab Post Bureau) – Trashing Sukhpal Singh Khaira’s ridiculous statement accusing him of toeing the Centre’s line, Punjab Chief Minister Captain Amarinder Singh on Thursday charged the leader of the newly formed Punjabi Ekta Party (PEP) of resorting to atrocious falsehoods …

Read More »

Capt. Amarinder condoles death of Dpro Patiala’s Father – Preneet Kaur Attends Cremation

Chandigarh, Jan. 20 (Punjab Post Bureau) – Punjab Chief Minister Captain Amarinder Singh on Sunday expressed grief over the demise of Manjit Singh Grewal (84) the father of District Public Relations Officer Patiala Ishwinder Singh Grewal.           Several prominent leaders and dignitaries, including former Union Minister Preneet Kaur attended the cremation at Vir Ji Cremation Ground.           Manjit Singh Grewal breathed his …

Read More »

ਖੇਲੋ ਇੰਡੀਆ ਖੇਡਾਂ `ਚ ਪੰਜਾਬ ਦੇ ਤੀਰਅੰਦਾਜ਼ ਸੰਗਮਪ੍ਰੀਤ ਸਿੰਘ ਨੇ ਸੋਨਾ ਫੁੰਡਿਆ

ਖੇਡ ਮੰਤਰੀ ਰਾਣਾ ਸੋਢੀ ਤੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਖੇਡ ਦਲ ਨੂੰ ਮੁਬਾਰਕਬਾਦ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ।ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ …

Read More »

ਪੰਜਾਬ `ਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਬਸਿਡੀ ਦੇਵਾਂਗੇ – ਸੁੰਦਰ ਸ਼ਾਮ ਅਰੋੜਾ

ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦਿੱਤੀ ਜਾਵੇਗੀ ਤਾਂ ਜੋ ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।ਇਸ ਫੈਸਲੇ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਵੀ ਪੈਦਾ ਕੀਤੇ ਜਾ ਸਕਣਗੇ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ …

Read More »

ਭਗਵੰਤ ਮਾਨ ਨੇ ਮੇਰਾ ਤੇ ਸਮੂਹ ਪੰਜਾਬੀਆਂ ਦਾ ਦਿਲ ਜਿੱਤਿਆ – ਕੇਜਰੀਵਾਲ

ਬਰਨਾਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) -ਆਮ ਆਦਮੀ ਪਾਰਟੀ ਦੀ ਅੱਜ ਬਰਨਾਲਾ ਰੈਲੀ ਦੌਰਾਨ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਖ਼ਾਤਰ ਆਪਣੇ ਆਪ ਨੂੰ 24 ਘੰਟੇ ਸਮਰਪਿਤ ਕਰ ਕੇ ਮੇਰੇ ਸਮੇਤ ਪੂਰੀ ਦੁਨੀਆ ‘ਚ ਵੱਸਦੇ ਸਾਰੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।ਕੇਜਰੀਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਦਾ …

Read More »

ਸ਼ਰਾਬ ਦਾ ਸਦਾ ਲਈ ਫਾਹਾ ਵੱਢ ਦਿੱਤਾ – ਭਗਵੰਤ ਮਾਨ

ਬਰਨਾਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ‘ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਆਪਣੀ ਮਾਂ ਦੇ ਸਾਹਮਣੇ ਵਾਅਦਾ ਕਰਦਾ ਹਾਂ ਕਿ ਅੱਜ ਤੋਂ ਤਨੋਂ, ਮਨੋਂ ਅਤੇ ਧਨੋਂ 24 ਘੰਟੇ ਪੰਜਾਬ ਦੀ ਸੇਵਾ ‘ਚ ਰਹਾਂਗਾ।ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਖੇ ਆਯੋਜਿਤ ਰੈਲੀ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਠਾਠਾਂ ਮਾਰਦੇ ਇਕੱਠ …

Read More »

ਝਾੜੂ ਨੂੰ ਤੀਲਾ-ਤੀਲਾ ਕਰਨ ਵਾਲਾ ਕੋਈ ਪੈਦਾ ਨਹੀਂ ਹੋਇਆ – ਅਰਵਿੰਦ ਕੇਜਰੀਵਾਲ

ਆਮ ਲੋਕਾਂ, ਦਲਿਤਾਂ ਤੇ ਗਰੀਬਾਂ ਲਈ ਹਾਅ ਦਾ ਨਾਅਰਾ ਲਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗਲ ਚੰਡੀਗੜ੍ਹ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਦੇ ਹੋਏ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ …

Read More »

ਜਨਮ ਦਿਨ ਮੁਬਾਰਕ – ਮੰਨਨ ਸਿੰਗਲਾ

ਪਟਿਆਲਾ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦੇ ਮੰਨਨ ਸਿੰਗਲਾ ਨੂੰ ਪਿਤਾ ਰੋਹਿਤ ਸਿੰਗਲਾ ਅਤੇ ਮਾਤਾ ਮੀਨਾਕਸ਼ੀ ਸਿੰਗਲਾ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।  

Read More »