ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਜਿੱਥੇ ਭੜਕਾਉ ਗਾਇਕੀ ਨੂੰ ਪਸੰਦ ਕਰਦੇ ਹਨ, ਉੇਥੇ ਕੁੱਝ ਗਾਇਕ ਅਜਿਹੇ ਵੀ ਹਨ ਜੋ ਲੀਕ ਤੋ ਹਟ ਕੇ ਕੁੱਝ ਕਰਨਾ ਚਾਹੁੰਦੇ ਹਨ।ਇਕ ਨਰੋਏ ਸਮਾਜ ਦੀ ਸਿਰਜਣਾ ਤੇ ਨੋਜਵਾਨਾਂ ਨੂੰ ਹਥਿਆਰਾਂ ਵਾਲੀ ਗਾਇਕੀ ਤੋ ਹਟਾ ਕੇ ਇਕ ਚੰਗੀ ਸੇਧ ਦੇਣ ਵਾਲੇ ਗਾਇਕਾਂ ਵਿਚ ਇਕ ਨਾਮ ਗੁਰਪ੍ਰੀਤ ਵਾਰਿਸ ਹੈ।ਜੇ ਗੁਰਪ੍ਰੀਤ ਵਾਰਿਸ ਚਾਹੁੰਦਾ …
Read More »Monthly Archives: January 2019
ਐਨ.ਆਰ.ਆਈ ਨੇ ਸਰਕਾਰੀ ਸੀਨੀ. ਸੈਕੰ. ਸਕੂਲ ਦੇ ਵਿਕਾਸ ਕਾਰਜਾਂ ਲਈ ਦਿੱਤੀ ਮਾਲੀ ਮਦਦ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਸੀਨੀ. ਸੈਕੰ. ਸਕੂਲ ਹੇਰ ਦੇ ਵਿਕਾਸ ਕਾਰਜ਼ਾਂ ਲਈ ਇਸੇ ਹੀ ਪਿੰਡ ਦੇ ਅਮਰੀਕਾ ਵੱਸੇ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਆਪਣੇ ਨਾਨਾ ਸਵ: ਕਰਤਾਰ ਸਿੰਘ ਦੀ ਯਾਦ `ਚ ਪਿੰਡ ਦੇ ਸਕੂਲ ਲਈ 70 ਹਜ਼ਾਰ ਦੀ ਰਾਸ਼ੀ ਦਾਨ ਦਿੱਤੀ ਹੈ। ਇਸ ਪ੍ਰਿੰਸੀਪਲ ਸ਼੍ਰੀਮਤੀ ਰੂਬੀ ਮਹਾਜਨ, ਸ਼੍ਰੀਮਤੀ ਸਵਿੰਦਰ ਕੌਰ, ਸ਼੍ਰੀਮਤੀ ਅਮਨਬੀਰ ਕੌਰ …
Read More »ਸਬ-ਇੰਸਪੈਕਟਰ ਰਮਿੰਦਰਪਾਲ ਸਿੰਘ ਨੂੰ ਲਾਇਆ ਇੰਸਪੈਕਟਰ ਦੀ ਤਰੱਕੀ ਦਾ ਸਟਾਰ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜਨ ਵਿਖੇ ਤਾਇਨਾਤ ਸਬ ਇੰਸਪੈਕਟਰ ਰਮਿੰਦਰਪਾਲ ਸਿੰਘ ਤਰੱਕੀ ਮਿਲਣ `ਤੇ ਇੰਸਪੈਕਟਰ ਬਣ ਗਏ ਹਨ।ਉਨਾਂ ਨੂੰ ਸਟਾਰ ਲਗਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਸੀ.ਪੀ ਇਸਵੈਸਟੀਗੇਸ਼ਨ ਜਗਮੋਹਨ ਸਿੰਘ (ਪੀ.ਪੀ.ਐਸ) ਨੇ ਅਦਾ ਕੀਤੀ।ਇਸ ਸਮੇਂ ਏ.ਸੀ.ਪੀ ਈਸਟ ਜਸਪ੍ਰੀਤ ਸਿੰਘ (ਪੀ.ਪੀ.ਐਸ) ਤੇ ਥਾਣਾ ਬੀ ਡਵੀਜਨ ਦੇ ਐਸ.ਐਚ.ਓ ਇੰਸਪੈਕਟਰ ਸੁਖਬੀਰ …
Read More »ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਿਖੇ ਮਿੰਨੀ ਪੈਨਸ਼ਨ ਅਦਾਲਤ 31 ਜਨਵਰੀ ਨੂੰ
ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਪਠਾਨਕੋਟ ਵਲੋਂ ਸਾਰੇ ਰੱਖਿਆ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨਾਂ ਨੇ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਰੱਖਿਆ ਪੈਨਸ਼ਨ ਸੰਵਿਤਰਣ ਦਫ਼ਤਰ ਵਿਖੇ ਜਮ੍ਹਾ ਨਹੀਂ ਕਰਵਾਈ ਹੈ, ਉਹ ਜਲਦੀ ਤੋਂ ਜਲਦੀ ਆਪਣੇ ਪੈਨ ਕਾਰਡ ਦੀ ਫੋਟੋ ਕਾਪੀ ਜਮ੍ਹਾ ਕਰਵਾਉਣ।ਰੱਖਿਆ ਪੈਨਸ਼ਨ ਸੰਵਿਤਰਣ ਅਧਿਕਾਰੀ ਪਠਾਨਕੋਟ ਦੇ ਰਜਿੰਦਰ ਸਿੰਘ ਨੇ ਦੱਸਿਆ …
Read More »ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 31 ਜਨਵਰੀ ਨੂੰ
ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਮਵੀਰ ਆਈ.ਏ.ਐਸ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ ਦੀ ਆਮ ਜਨਤਾ ਨੂੰ ਯੋਗਤਾ ਮਿਤੀ 01.01.2019 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜੋ ਕਿ ਪਹਿਲਾਂ 19 ਜਨਵਰੀ 2019 ਨੂੰ ਕਰਵਾਈ ਜਾਣੀ ਸੀ, ਹੁਣ …
Read More »ਪ੍ਰਦੂਸ਼ਣ ਨੂੰ ਰੋਕਣ ਲਈ 15 ਸਾਲ ਪੁਰਾਣੇ ਵਾਹਨਾਂ ’ਤੇ ਕੱਸਿਆ ਜਾਵੇਗਾ ਸ਼ਿਕੰਜਾ – ਜਿਲ੍ਹਾ ਪ੍ਰਸ਼ਾਸਨ
ਕੂੜਾ ਸਾੜਣ ਵਾਲਿਆਂ ਨੂੰ ਵੀ ਕੀਤਾ ਜਾਵੇਗਾ ਜੁਰਮਾਨਾ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਪ੍ਰਦੂਸ਼ਣ, ਟਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਨਅਤ, ਸਿੱਖਿਆ ਤੇ ਸਿਹਤ ਸਮੇਤ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਯੋਜਨਾਬੰਦੀ ਕੀਤੀ।ਸੰਘਾ ਨੇ ਕਿਹਾ …
Read More »ਸਵਾਇਨ ਫਲੂ ਤੋਂ ਬਚਾਅ ਲਈ ਸਥਾਪਿਤ ਕੀਤੇ ਆਈਸੋਲੇਸ਼ਨ ਵਾਰਡ – ਅੋਜਲਾ
ਟੋਲ ਫਰੀ ਨੰ: 104 ਤੋਂ ਲਈ ਜਾ ਸਕਦੀ ਹੈ ਵਧੇਰੇ ਜਾਣਕਾਰੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਸੰਸਦ ਮੈਂਬਰ ਗੁਰਜੀਤ ਸਿੰਘ ਅੋਜਲਾ ਨੇ ਅਪੀਲ ਕੀਤੀ ਕਿ ਸਵਾਇਨ ਫਲੂ ਤੋ ਘਬਰਾਉਣ ਦੀ ਲੋੜ ਨਹੀ ਕਿਉਂਕਿ ਅੰਮ੍ਰਿਤਸਰ ਜਿਲ਼ੇ੍ ਵਿੱਚ ਅਜੇ ਤੱਕ ਕੋਈ ਵੀ ਕੇਸ ਸਾਹਮਣੇ ਨਹੀ ਆਇਆ ਅਤੇ ਸਿਹਤ ਵਿਭਾਗ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ …
Read More »ਗਹਿਰੀ ਵਿਖੇ `ਬੇਟੀ ਬਚਾਓ, ਬੇਟੀ ਪੜਾਓ` ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ
ਜੰਡਿਆਲਾ ਗੁਰੂ, 20 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਸੌਰਭ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਬਾਲ ਵਿਕਾਸ ਪ੍ਰਾਜੈਕਟ ਅਫਸਰ ਜੰਡਿਆਲਾ ਗੁਰੂ ਸ੍ਰੀਮਤੀ ਕੁਲਦੀਪ ਕੌਰ ਵਲੋਂ ਬੇਟੀ ਬਚਾਓ ਬੇਟੀ ਪੜਾਓ ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ ਦਫਤਰ ਮਾਰਕੀਟ ਕਮੇਟੀ ਗਹਿਰੀ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੌਰਭ ਅਰੋੜਾ ਨੇ ਕਿਹਾ ਕਿ ਸਮਾਜ ਵਿੱਚ ਲੜਕੀਆਂ …
Read More »Water storage level of 91 major reservoirs of country goes down by two percent
Delhi, Jan. 20 (Punjab Post Bureau) – The water storage available in 91 major reservoirs of the country for the week ending on January 17, 2019 was 77.171 BCM, which is 48% of total storage capacity of these reservoirs. This percentage was at 50% for the week ending on January 10, 2019. The level of water storage in the week ending …
Read More »Launch window for Chandravaan-2 is March 25 – April 30- ISRO Chairman
32 missions planned this year by ISRO Delhi, Jan. 20 (Punjab Post Bureau) – The launch window for Chandravaan-2 is March 25 – April 30 this year, said Chairman, Indian Space Research Organisation (ISRO), Dr K Sivan, while addressing a press conference here today. He said that ISRO has planned 32 missions this year. Elaborating on the priority areas of …
Read More »
Punjab Post Daily Online Newspaper & Print Media