Tuesday, November 24, 2026

Monthly Archives: January 2019

Final publication of voter list on January

Chandigarh, January 17 (Punjab Post Bureau) – The Election Commission of India has issued a letter to extend the date of final publication of voter list to January 31, 2019. Disclosing this, a spokesman of the office of the Chief Electoral Officer, Punjab said that earlier the date for final publication of voter list with respect to January 1, 2019 …

Read More »

ਕੈਪਟਨ ਵਲੋਂ ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਲਈ ਸਾਂਪਲਾ ਦੀ ਆਲੋਚਨਾ

ਪਾਸਪੋਰਟ ਨੂੰ ਖ਼ਤਮ ਕਰਨਾ ਅਸੰਭਵ ਨਹੀਂ, ਵੀਜ਼ੇ ਨੂੰ ਸੁਖਾਲਾ ਹੀ ਯਾਤਰਾ ਪਰਮਿਟ ਵਿੱਚ ਬਦਲਿਆ ਜਾ ਸਕਦਾ ਚੰਡੀਗੜ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ …

Read More »

ਵਿਆਹ ਦੀ ਤੀਜੀ ਵਰੇਗੰਢ੍ਹ ਮੁਬਾਰਕ – ਗੁਰਦੀਪ ਸਿੰਘ ਤੇ ਅਮਨਪ੍ਰੀਤ ਕੌਰ

ਮਾਨਸਾ/ ਭੀਖੀ, 17 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਭੀਖੀ ਵਾਸੀ ਗੁਰਦੀਪ ਸਿੰਘ ਤੇ ਅਮਨਪ੍ਰੀਤ ਕੌਰ ਨੂੰ ਵਿਆਹ ਦੀ ਤੀਜੀ ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੇਰਾ ਸਿਰਸਾ ਸਾਧ ਤੇ ਤਿੰਨ ਸਾਥੀਆਂ ਨੂੰ ਪੰਚਕੁਲਾ ਸੀ.ਬੀ.ਆਈ ਅਦਾਲਤ ਨੇ ਦਿੱਤੀ ਉਮਰਕੈਦ

ਅੰਮ੍ਰਿਤਸਰ/ ਪੰਚਕੁਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੱਤਰਕਾਰ ਰਾਮ ਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਡੇਰਾ ਸਿਰਸਾ ਸਾਧ ਗੁਰਮੀਤ ਰਾਮ ਰਹੀਮ ਤੇ ਉਸ ਦੇ ਤਿੰਨ ਸਾਥੀਆਂ ਨੂੰ ਪੰਚਕੁਲਾ ਦੀ ਸੀ.ਬੀ.ਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਰਾਮ ਰਹੀਮ ਨੂੰ 50000/- ਦਾ ਜੁਰਮਾਨਾ ਲਾਇਆ ਹੈ।ਸਿਰਸਾ ਸਾਧ ਤੇ ਡੇਰੇ ਦੇ ਤਿੰਨ ਹੋਰ ਪੈਰੋਕਾਰਾਂ ਨਿਰਮਲ ਸਿੰਘ, ਕੁਲਦੀਪ ਸਿੰਘ …

Read More »

ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੀਆਂ 3 ਰੋਜ਼ਾ ਖ਼ਾਲਸਾਈ ਖੇਡਾਂ ਅੱਜ 17 ਜਨਵਰੀ ਤੋਂ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੀਆਂ ਤਿੰਨ ਰੋਜ਼ਾ ਖ਼ਾਲਸਾਈ ਖੇਡਾਂ ਅੱਜ17 ਜਨਵਰੀ ਤੋਂ ਆਰੰਭ ਹੋਣਗੀਆਂ।ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਅਨੁਸਾਰ ਇਹ ਖ਼ਾਲਸਾਈ ਖੇਡਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਕੂਲਾਂ ਕਾਲਜਾਂ ਦੀਆਂ ਖ਼ਾਲਸਾਈ …

Read More »

550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁ. ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਤਰਨ ਤਾਰਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, …

Read More »

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਗਵਾਹੀ ਦੇਣ ਵਾਲਿਆਂ ਦਾ ਸਨਮਾਨ 22 ਨੂੰ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਗਵਾਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 22 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ।ਸਨਮਾਨ ਸਮਾਗਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਵੇਰੇ 10:00 ਵਜੇ ਹੋਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ …

Read More »

ਧੁੱਪਸੜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਹੈ।ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ …

Read More »

ਕੈਨੇਡਾ ਦੀ ਕੌਂਸਲ ਜਨਰਲ ਮੀਆ ਯੇਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਚੰਡੀਗੜ੍ਹ ਸਥਿਤ ਦੂਤਾਵਾਸ ਦੇ ਕੌਂਸਲ ਜਨਰਲ ਮੀਆ ਯੇਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਮਿਸਟਰ ਜੌਹਨ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਅਕਤੂਬਰ 2018 ਵਿਚ ਚੰਡੀਗੜ੍ਹ ਵਿਖੇ ਕੈਨੇਡਾ ਦੇ ਦੂਤਾਵਾਸ ਵਿਚ ਕੌਂਸਲ ਜਨਰਲ ਬਣੇ …

Read More »