Tuesday, November 24, 2026

Monthly Archives: January 2019

ਆਰਟ ਗੈਲਰੀ ਵਿਖੇ ਤਿੰਨ ਰੋਜ਼ਾ `ਡਿਜ਼ੀਟਲ ਫੋਟੋਗ੍ਰਾਫੀ` ਦੀ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਿਖੇ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਮਾਸਕੋ ਤੋਂ ਆਏ ਅਰਥਸ਼ਾਸਤਰੀ ਮਿਸਟਰ ਆਰਕੇਡੀ ਓਸਟਰੋਵਸਕੀ ਵਲੋਂ ਤਿੰਨ ਰੋਜ਼ਾ `ਡਿਜ਼ੀਟਲ ਫੋਟੋਗ੍ਰਾਫੀ` ਦਾ ਉਦਘਾਟਨ ਕੀਤਾ ਗਿਆ।ਪੰਜਾਬ ਲਲਿਤ ਕਲਾ ਅਕਾਦਮੀ ਦੇ ਸਹਿਯੋਗ ਨਾਲ ਆਰਟ ਗੈਲਰੀ ਵਲੋਂੇ ਲਗਾਈ ਗਈ ਇਸ ਪ੍ਰਦਰਸ਼ਨੀ ਬਾਰੇ ਜਾਣਕਾਰੀ …

Read More »

ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ `ਤੇ ਕੀਤੀ ਚਰਚਾ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮਵੀਰ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ …

Read More »

ਮੋਕ ਯੂਥ ਪਾਰਲੀਮੈਂਟ ਦੌਰਾਨ ਅਲੱਗ-ਅਲੱਗ ਵਿਸ਼ਿਆਂ ‘ਤੇ ਕਰਵਾਈ ਜਾਵੇਗੀ ਡੀਬੇਟ- ਡਾ. ਰਾਕੇਸ ਮੋਹਨ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਡ ਅਤੇ ਯੁਵਾ ਮਾਮਲੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਤੇ ਯੁਵਕ ਸੇਵਾਵਾਂ ਵਿਭਾਗ ਪਠਾਨਕੋਟ ਵੱਲੋਂ ਕੌਮੀ ਸੇਵਾ ਯੋਜਨਾ ਸਕੀਮ ਰਾਹੀਂ 18 ਤੋਂ 25 ਸਾਲ ਦੇ ਨੌਜਵਾਨਾਂ ਦੀ ਆਵਾਜ਼ ਮੋਕ ਯੂਥ ਪਾਰਲੀਮੈਂਟ ਰਾਹੀਂ ਸੁਨਣ, ਨੌਜਵਾਨਾਂ ‘ਚ ਲੋਕਾਂ ਦੇ ਮੁੱਦਿਆਂ ਨੂੰ ਸਮਝਣ, ਆਪਣੇ ਵਿਚਾਰਾਂ ਤੇ ਨੁਕਤਿਆਂ `ਤੇ ਫੈਸਲਾ ਲੈਣ ਦੀ ਕਾਬਲੀਅਤ ਦਾ ਵਿਕਾਸ ਕਰਨ ਅਤੇ ਉਨ੍ਹਾਂ …

Read More »

ਵਿਦੇਸ਼ `ਚ ਜਿਲ੍ਹਾ ਪਠਾਨਕੋਟ ਦਾ ਨਾਮ ਰੋਸ਼ਨ ਕਰਨ `ਤੇ ਡੀ.ਸੀ ਨੇ ਦਿੱਤੀਆਂ ਸ਼ੁਭ-ਕਾਮਨਾਵਾਂ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੀ ਟੀਮ ਸਕੂਲ ਡਾਇਰੈਕਟਰ ਸੰਨੀ ਮਹਾਜਨ, ਸਕੂਲ ਦੇ ਡਾਇਰੈਕਟਰ ਵਿਸਾਲ ਮਹਾਜਨ ਦੀ ਪ੍ਰਧਾਨਗੀ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਿਆ।ਜਾਣਕਾਰੀ ਦਿੰਦਿਆਂ ਸੰਨੀ ਮਹਾਜਨ ਅਤੇ ਵਿਸਾਲ ਮਹਾਜਨ ਨੇ ਦੱਸਿਆ ਕਿ ਇਹ ਬਹੁਤ ਸਨਮਾਨ ਦੀ ਗੱਲ ਹੈ ਕਿ ਪ੍ਰਤਾਪ ਵਰਲਡ ਸਕੂਲ ਦੇ ਵਿਦਿਆਰਥੀਆਂ ਨੂੰ ਵਿਦੇਸ਼ ਵਿੱਚ ਵਜੀਫਾ ਮਿਲਿਆ ਹੈ ਅਤੇ ਵਿਦੇਸ ਵਿੱਚ …

Read More »

ਬੈਂਕਾਂ ਵਿੱਚ ਪੰਚਾਇਤਾਂ ਦੇ ਖਾਤਿਆਂ ਨੂੰ ਨਵੇਂ ਸਰਪੰਚਾਂ ਦੇ ਹਸਤਾਖਰਾਂ ਨਾਲ ਕੀਤਾ ਅੱਪਡੇਟ

ਹਰੇਕ ਪੰਚਾਇਤ ਬਿਨ੍ਹਾਂ ਕਿਸੇ ਮੱਤਭੇਦ ਤੋਂ ਕਰਵਾਉਂਣ ਪਿੰਡਾਂ ਦਾ ਵਿਕਾਸ – ਰਾਮਵੀਰ ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਪਠਾਨਕੋਟ ਦੇ ਨਵੇਂ ਬਣੇ ਸਰਪੰਚਾਂ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਨੂਜ ਕੁਮਾਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ-1 ਪਠਾਨਕੋਟ ਅਤੇ ਸ੍ਰੀਮਤੀ ਜਸਪ੍ਰੀਤ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ …

Read More »

ਵਾਰਡ ਨੰ: 70 ਤੇ 71 ਦੀਆਂ ਡੇਅਰੀਆਂ ਨੂੰ ਹੋਣਗੀਆਂ ਤਬਦੀਲ਼ – ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੇਂਦਰੀ ਵਿਧਾਨ ਸਭਾ ਹਲਕਾ ਦੀ ਵਾਰਡ ਨੰ: 70 ਅਤੇ 71 ਦੇ ਵਿੱਚ ਪੈਂਦੀਆਂ ਡੇਅਰੀਆਂ ਨੂੰ ਇਥੋਂ ਤਬਦੀਲ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਡੇਅਰੀ ਕਾਰਨ ਅਕਸਰ ਸੀਵਰੇਜ ਜਾਮ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਪੈਦਾ ਹੋ ਰਹੀਆਂ ਹਨ।      ਇਹ ਜਾਣਕਾਰੀ ਕਮਿਸ਼ਨਰ ਨਗਰ ਨਿਗਮ ਮੈਡਮ ਸੋਨਾਲੀ ਗਿਰੀ ਨੇ ਵਾਰਡ ਨੰ: 70 ਅਤੇ ਵਾਰਡ ਨੰ: 71 …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ `ਚ ਲਗਾਏ ਜਾਣਗੇ 550 ਪੌਦੇ – ਡੀ.ਸੀ ਸੰਘਾ

ਪੌਦੇ ਲਗਾੳਣ ਦਾ ਕੰਮ 30 ਸਤੰਬਰ ਤੱਕ ਹੋਵੇਗਾ ਸੰਪਨ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦਾ ਕੰਮ ਮਿਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 30 ਸਤੰਬਰ, 2019 ਤੱਕ ਸੰਪਨ ਕਰ ਲਿਆ ਜਾਵੇਗਾ।  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ …

Read More »

ਹਰਸ਼ਾ ਛੀਨਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਜਨਵਰੀ ਨੂੰ -ਡੀ.ਸੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲੋੜਵੰਦਾਂ  ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਦੇਣ ਲਈ ਹਰਸ਼ਾ ਛੀਨਾ ਅਜਨਾਲਾ ਵਿਖੇ 20 ਜਨਵਰੀ ਨੂੰ ਕੈਂਪ ਲਗਾਇਆ ਜਾਵੇਗਾ ਅਤੇ ਇਸ ਕੈਂਪ ਵਿੱਚ ਲੋੜਵੰਦਾਂ ਦੇ ਮੌਕੇ ਤੇ ਫਾਰਮ ਭਰ ਕੇ ਸਰਕਾਰ ਵੱਲੋਂ ਚਲਾਈਆਂ ਜਾਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇਗਾ।      ਇਸ ਸਬੰਧੀ …

Read More »

ਸਰਕਾਰ ਤੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਉਦਯੋਗਪਤੀਆਂ ਨੂੰ ਦਿੱਤੀ ਜਾਣਕਾਰੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵਧੀਕ ਪ੍ਰਮੁੱਖ ਸਕੱਤਰ ਉਦਯੋਗ ਅਤੇ ਕਮਰਸ, ਪੰਜਾਬ ਵਲੋ ਦਿੱਤੇ ਗਏ ਆਦੇਸ਼ਾਂ ਅਨੁਸਾਰ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਵਲੋ ਜਿਲ੍ਹਾ ਅੰਮ੍ਰਿਤਸਰ ਵਿਚ ਉਦਯੋਗਾਂ ਨੂੰ ਉਤਸਾਹਿਤ ਕਰਨ ਅਤੇ ਭਾਰਤ ਸਰਕਾਰ ਦੀਆਂ ਸਕੀਮਾ ਪ੍ਰਤੀ ਜਾਗਰੁਕ ਕਰਵਾਉਣ ਲਈ ਟੈਕਸਟਾਈਲ ਮੈਨੂੰਫੈਚਰਰ ਐਸੋਸੀਏਸ਼ਨ ਦੇ ਮੀਟਿੰਗ ਹਾਲ ਵਿਚ ਐਮ.ਐਸ.ਐਮ.ਈ ਲੁਧਿਆਣਾ ਦੇ ਸਹਿਯੋਗ ਨਾਲ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਮਨਿਸਟਰੀ ਆਫ …

Read More »

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਗਰਮੀਆਂ ਤੇਜ਼

ਵੋਟ ਬਨਾਉਣ ਅਤੇ ਪਾਉਣ ਲਈ ਜਿਲ੍ਹਾ ਵਾਸੀਆਂ ਨੂੰ ਕੀਤਾ ਜਾਵੇਗਾ ਜਾਗਰੂਕ-ਡੀ.ਸੀ ਅੰਮਿ੍ਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆ ਰਹੀ ਲੋਕ ਸਭਾ ਚੋਣਾਂ, ਜਿੰਨਾ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ, ਲਈ ਨਵੇਂ ਯੋਗ ਹੋਏ ਨੌਜਵਾਨ ਤੇ ਮੁਟਿਆਰਾਂ ਦੀਆਂ ਵੋਟਾਂ ਬਨਾਉਣ ਅਤੇ ਉਨਾਂ ਸਮੇਤ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਕਰਨ …

Read More »