ਸੰਦੌੜ, 9 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਹਤ ਵਿਭਾਗ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸਾਂ ਅਤੇ ਜਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੇਵਾਲ ਅਤੇ ਪੰਜਗਰਾਈਆਂ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਸਵਾਈਨ ਫਲੂ, ਡੇਂਗੂ, ਚਿਕਨਗੁਨੀਆਂ …
Read More »Monthly Archives: January 2019
ਪਿੰਡ ਕੁਠਾਲਾ `ਚ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਸਿਖਲਾਈ ਕੈਂਪ
ਸੰਦੌੜ, 9 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਬਲਦੇਵ ਸਿੰਘ ਦੇ ਦਿਸਾ ਨਿਰਦਸ਼ਾਂ ਹੇਠ ਖੇਤੀਬਾੜੀ ਬਲਾਕ ਅਹਿਮਦਗੜ੍ਹ ਵੱਲੋਂ ਨਜਦੀਕੀ ਪਿੰਡ ਕੁਠਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ।ਕੈਂਪ ਵਿਚ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾ ਕੇ ਖੇਤ ਵਿਚ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ ਤੇ ਨਗਰ ਕੀਰਤਨ ਸਜਾਇਆ
ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਅਤੇ ਦੂਸਰੇ ਦਿਨ ਪਿੰਡ `ਚ ਸੰਗਤਾਂ ਦੇ ਭਾਰੀ ਇਕੱਠ ਨਾਲ …
Read More »ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਿੰਡ ਢੈਪਈ ਦੇ ਸਰਪੰਚ ਦੀ ਹੋਈ ਮੌਤ
ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਨੇੜਲੇ ਪਿੰਡ ਹਮੀੜਗੜ੍ਹ ਢੈਪਈ ਦੇ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਸੁਰਜੀਤ ਸਿੰਘ 85 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਇਲਾਜ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, …
Read More »DC inaugurates a Seven Day NSS Camp at DAV College
Amritsar, January 9 (Punjab Post Bureau) – A seven day NSS camp was organized by the NSS Department of D.A.V College Amritsar. Kamaldeep Singh Sangha Deputy Commissioner inaugurated the camp. Principal Dr. Rajesh Kumar along with NSS Team comprising of Dr. Ritu Arora (Incharge NSS), Prof. Loveleen Kaur, Prof. Vikas Behl, Dr. Gaurav Sharma extended a warm welcome to the …
Read More »ਸਕੂਲ ਦੇ ਆਟੋ ਅਤੇ ਲੋਡਿੰਗ ਟਰੱਕ ਦਰਮਿਆਨ ਟੱਕਰ – ਬੱਚੇ ਤੇ ਆਟੋ ਚਾਲਕ ਜਖਮੀ
ਜੰਡਿਆਲਾ ਗੁਰੂ, 9 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਕੂਲ ਦੇ ਆਟੋ ਅਤੇ ਲੋਡਿੰਗ ਟਰੱਕ ਦਰਮਿਆਨ ਟੱਕਰ ਹੋਣ ਨਾਲ ਆਟੋ ਚਲਾ ਰਹੇ ਡਰਾਇਵਰ ਸਮੇਤ ਕੁੱਝ ਬੱਚਿਆਂ ਦੇ ਜਖਮੀ ਹੋਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਆਟੋ ਚਾਲਕ ਗੁਰਪ੍ਰੀਤ ਸਿੰਘ ਰੋਜ਼ ਦੀ ਤਰ੍ਹਾਂ ਗੋਲਡਨ ਸਿਟੀ ਸਕੂਲ ਦੇ ਸਕੂਲ ਤੋਂ ਆਪਣੇ ਆਟੋ ਨੰਬਰ ਪੀ.ਬੀ 02 ਡੀ.ਪੀ 5823 `ਤੇ ਬੱਚੇ ਲੈ ਕੇ ਮਾਨਵਾਲਾ …
Read More »ਪਿੰਡ ਬਘੌਰ ਦੀ ਨਵੀਂ ਬਣੀ ਪੰਚਾਇਤ ਵਲੋਂ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
ਸਮਰਾਲਾ, 9 ਜਨਵਰੀ (ਪੰਜਾਬ ਪੋਸਟ- ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਪਿੰਡ ਬਘੌਰ ਵਿਖੇ ਨਵੀਂ ਚੁਣੀ ਪੰਚਾਇਤ ਵਿੱਚ ਸਰਪੰਚ ਨਾਇਬ ਸਿੰਘ ਅਤੇ ਪੰਚ ਅਮਿਤ ਮੋਦਗਿੱਲ, ਨਰਿੰਦਰ ਸਿੰਘ, ਹੁਸਨਪ੍ਰੀਤ ਕੌਰ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ।ਸਾਬਕਾ ਹਲਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚਾਇਨਾ ਡੋਰ ਦੇ ਨੁਕਸਾਨਾਂ ਤੋਂ ਕਰਵਾਇਆ ਜਾਣੂ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਕੇਬਲ ਨੈਟਵਰਕ ਵੱਲੋਂ ਨੀਟਾ ਸਿੰਘ ਦੇ ਉਦਮ ਸਦਕਾ ਅਤੇ ਜਿਲਾ ਪ੍ਰਸਾਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ …
Read More »ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ …
Read More »
Punjab Post Daily Online Newspaper & Print Media