Tuesday, November 24, 2026

Monthly Archives: January 2019

ਫਿਲਮੀ ਅਦਾਕਾਰ ਵਰੁਨ ਧਵਨ ਗੁਰੂ ਘਰ ਹੋਏ ਨਤਮਸਤਕ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬਾਲੀਵੁਡ ਫਿਲਮ ਸਟਾਰ ਵਰੁਨ ਧਵਨ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਪਹੁਵਿੰਡ ਸਾਹਿਬ ਭਿੱਖੀਵਿੰਡ ਵਿਖੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਪਹੁੰਚੇ।ਇੰਨ੍ਹਾਂ ਵਿਚ ਟੀ-ਸੀਰੀਜ ਦੇ ਮਾਲਕ ਭੂਸ਼ਨ ਕੁਮਾਰ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਨੇ ਗੁਰੂ ਘਰ ਕੀਰਤਨ ਸਰਵਣ ਕੀਤਾ।ਉਨ੍ਹਾਂ ਨੇ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਚੜਦੀ ਕਲਾ ਵਾਸਤੇ ਅਰਦਾਸ ਬੇਨਤੀ …

Read More »

ਰਾਮ ਸਿੰਘ ਟਰਾਸਪੋਰਟ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਮਰ ਸਹੀਦ ਧੰਨ ਧੰਨ ਬਾਬਾ  ਦੀਪ ਸਿੰਘ  ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਤੇਜਿੰਦਰ ਸਿੰਘ ਚੰਦੀ, ਨਵਦੀਪ ਸਿੰਘ ਚੰਦੀ ਅਤੇ ਸਮੂਹ  ਪਰਿਵਾਰ ਵਲੋਂ ਬਾਬਾ ਰਾਮ ਸਿੰਘ ਟਰਾਂਸਪੋਰਟ ਨਿੱਜਰਪੁਰਾ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੌਗ ਪੈਣ ਉਪਰੰਤ ਸਾਹਿਬਜ਼ਾਦਾ ਅਜੀਤ ਸਿੰਘ ਭਲਾਈ ਕੇਂਦਰ …

Read More »

ਅਭੀ ਇਲੈਵਨ ਨੇ ਜਿੱਤਿਆ ਸਰਦੂਲ ਸਿੰਘ ਬੰਡਾਲਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੋਤੀਸਰ ਕ੍ਰਿਕਟ ਕਲੱਬ ਅਤੇ ਭੁਪਿੰਦਰ ਸਿੰਘ ਹੈਪੀ ਕੋਂਸਲਰ ਦੇ ਸਹਿਯੋਗ ਨਾਲ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ ਮੰਤਰੀ ਦੀ ਯਾਦ ਵਿਚ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੈਚ ਅੱਜ ਗਹਿਰੀ ਕ੍ਰਿਕਟ ਕਲੱਬ ਅਤੇ ਜੰਡਿਆਲਾ ਗੁਰੂ ਦੀ ਨਵੀਂ ਬਣੀ ਟੀਮ ਅਭੀ ਇਲੈਵਨ ਵਿੱਚ ਹੋਇਆ।ਇਸ ਰੋਮਾਂਚਿਕ ਮੈਚ ਵਿੱਚ ਆਖਰੀ ਪਲਾਂ `ਚ ਅਭੀ …

Read More »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 29 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ  ਜੀ ਦਾ ਜਨਮ ਦਿਹਾੜਾ ਠੇਕੇਦਾਰ ਮਲਕੀਅਤ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਕੇ ਮਨਾਇਆ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਮੁਹੱਲਾ ਜੱਟਿਆਣਾ ਦੀਆਂ ਬੀਬੀਆਂ ਦੇ ਜਥੇ ਨੇ ਰਸਭਿੰਨਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ 3 ਮਈ ਤੋਂ

gnduਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਨੇ ਦੱਸਿਆ ਹੈ ਕਿ ਮਈ/ਜੂਨ 2019 ਵਿਚ ਹੋਣ ਵਾਲੀਆਂ ਰੈਗੂਲਰ ਅਤੇ ਪ੍ਰਾਈਵੇਟ ਸਮੈਸਟਰ ਪ੍ਰੀਖਿਆਵਾਂ ਮਿਤੀ 3 ਮਈ 2019 ਤੋਂ ਅਰੰਭ ਹੋ ਰਹੀਆਂ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ, ਆਡੀਟੋਰੀਅਮ ਵਿਖੇ ਅੱਜ ਇੱਥੇ ਇਕ ਪ੍ਰੇਰਨਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ  ਯੂਨੀਵਰਸਿਟੀ ਦੇ ਇੰਡਸਟਰੀਅਲ ਸੈਲ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਵਿਦਿਆਰਥੀ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸਪੀਕਰ ਪ੍ਰੋ. ਈ.ਵੀ ਸਵਾਮੀਨਾਥਨ ਨੇ ਵਿਦਿਆਰਥੀਆਂ ਅਤੇ ਫੈਕਲਟੀ  ਨੂੰ ਇਹ ਪੇ੍ਰਰਨਾਦਾਇਕ ਭਾਸ਼ਨ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਸਥਾਨ ਪਹਿਲਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਅਧੀਨ ਸਾਇੰਸ ਐਜੂਕੇਸ਼ਨ ਸੈਂਟਰ ਨੇ ਐਸ.ਆਰ.ਡੀ.ਏ.ਵੀ ਪਬਲਿਕ ਸਕੂਲ ਦਇਆਨੰਦ ਵਿਹਾਰ ਨਵੀਂ ਦਿੱਲੀ ਵਿਖੇ `ਵਿਗਿਆਨਿਕਾ 2018` ਦਾ ਅਯੋਜਨ ਕੀਤਾ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਦੀ ਨੌਵੀਂ ਜਮਾਤ ਦੀ ਵਿਦਿਆਰਥਣ `ਤਾਨਿਸ਼ਦੀਪ ਧੰਜੂ ਨੇ ਆਲ ਇੰਡੀਆ ਪੱਧਰ `ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇੱਕ ਹਜ਼ਾਰ ਰੁਪਏ …

Read More »

ਭਲਾਈ ਕੇਂਦਰ ਟਰੱਸਟ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਬਜਾਰ ਲੁਹਾਰਾਂ ਸਥਿਤ ਗੁਰਦੁਆਰਾ ਸਤਿਸੰਗ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕਰਵਾਏ ਗਏ ਗੁਰਮਤਿ ਸਮਾਗਮ `ਚ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਨਰਿੰਦਰ ਸਿੰਘ ਛੇਹਰਟਾ ਵਾਲੇ, ਭਾਈ ਗੁਰਦੀਪ ਸਿੰਘ ਲਾਲਾ, ਭਾਈ ਜਤਿੰਦਰ ਸਿੰਘ …

Read More »

ਬੀ.ਬੀ.ਕੇ ਡੀ.ਏ.ਵੀ. ਕਾਲਜ ਵੂਮੈਨ ਵਿਖੇ ਨਵੇਂ ਸਮੈਸਟਰ ਤੇ ਮਕਰ ਸੰਕ੍ਰਾਂਤੀ ਮੌਕੇ ਵੈਦਿਕ ਹਵਨ ਯੱਗ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਆਰੀਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਸ਼ੁੱਭ ਆਰੰਭ, ਨਵੇਂ ਸਮੈਸਟਰ ਅਤੇ ਮਕਰ ਸੰਕ੍ਰਾਂਤੀ ਦੇ ਸ਼ੁੱਭ ਮੌਕੇ ਉੱਪਰ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਇਸ ਹਵਨ ਵਿੱਚ ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨੇਜਿੰਗ ਕਮੇਟੀ ਨੇ ਯਜਮਾਨ ਦੀ ਭੂਮਿਕਾ ਨਿਭਾਈ। ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ …

Read More »