Tuesday, November 24, 2026

Monthly Archives: January 2019

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰ ਪੁਲਿਸ ਅੜਿੱਕੇ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਦੋਸ਼ੀ ਗੁਰਮਿੰਦਰ ਸਿੰਘ ਉਰਫ ਪ੍ਰੀਤੀ ਅਤੇ ਸਲੀਮ ਖਾਨ ਉਰਫ ਖਾਨ ਨੂੰ ਗ੍ਰਿਫਤਾਰ ਕਰਕੇ ਉਕਤ ਕੋਲੋਂ 90 ਹਜਾਰ ਰੁਪਏ ਅਤੇ ਵਾਰਦਾਤ ਵਿੱਚ ਵਰਤੀ ਕਾਰ ਆਲਟੋ ਬਰਾਮਦ ਕੀਤੀ ਗਈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ …

Read More »

ਦੇਸ਼ ਵਿਆਪੀ ਹੜਤਾਲ ’ਚ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ ਧਰਨਾ ਤੇ ਨਾਅਰੇਬਾਜ਼ੀ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਮੂਹ ਜਥੇਬੰਦੀਆਂ ਵੱਲੋਂ ਕੀਤੀ ਗਈ ਦੇਸ਼ ਵਿਆਪੀ ਹੜਤਾਲ ’ਚ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ ਧਰਨਾ ਅਤੇ ਨਾਅਰੇਬਾਜ਼ੀ ਕੀਤੀ ਗਈ, ਜਿਸ ਉਪਰੰਤ ਜਥੇਬੰਦੀਆਂ ਨੇ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਦੋ ਘੰਟੇ ਚੱਕਾ ਜਾਮ ਕੀਤਾ।ਸਥਾਨਕ ਡੀ.ਸੀ ਦਫਤਰ ਇਕੱਤਰ ਹੋ ਕੇ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।ਜਿਸ ਨੂੰ …

Read More »

ਰਜਨੀ ਕੌਰ ਦਾ ਦੂਜੀ ਓਪਨ ਇੰਟਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ

ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੀ 12 ਵੀਂ ਜਮਾਤ ਦੀ ਵਿਦਿਆਰਥਣ ਰਜਨੀ ਕੌਰ ਨੇ ਅੰਮ੍ਰਿਤਸਰ ਵਿਖੇ ਦੂਜੀ ਓਪਨ ਇੰਟਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 2018 ’ਚ ਪਹਿਲਾ ਸਥਾਨ ਹਾਸਲ ਕਰਕੇ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ …

Read More »

ਅੰਮ੍ਰਿਤਸਰ ਹਵਾਈ ਅੱਡੇ ਤੋਂ ਨਵੀਆਂ ਤੇ ਬੰਦ ਉਡਾਣਾਂ ਸ਼ੁਰੂ ਕਰਵਾਉਣ ਲਈ ਔਜਲਾ ਵਲੋਂ ਪ੍ਰਦਰਸ਼ਨ

ਮੋਦੀ ਨੇ ਅਹਿਮਦਾਬਾਦ ਲਈ ਬੰਦ ਕਰਵਾਈ ਅੰਮ੍ਰਿਤਸਰ-ਲੰਡਨ ਉਡਾਣ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਤੋਂ ਵੱਖ-ਵੱਖ ਮੁਲਕਾਂ ਨੂੰ ਉਡਾਣਾਂ ਸ਼ੁਰੂ ਕਰਨ ਸੰਬੰਧੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਲੋਕ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਅਮ੍ਰਿਤਸਰ ਤੋਂ ਲੰਡਨ ਅਤੇ ਟੋਰਾਂਟੋ ਜਾਣ ਵਾਲੀਆਂ …

Read More »

Exhibitor of the year Award for DRDO at 106th Indian Science Congress

Jalandhar Jan. 8 (Punjab Post Bureau) – The Defence Research and Development Organisation (DRDO) pavilion received ‘Exhibitor of the Year Award’ at 106th Indian Science Congress held at Lovely Professional University (LPU) Phagwara. The pavilion narrated the saga of self-reliance & national pride with the ‘Make in India’ spirit was a big attraction among people, especially students visiting the pavilion …

Read More »

ਪ੍ਰਕਾਸ਼ ਪੁਰਬ ਦੇ ਸੰਬੰਧੀ ਮੁਹੱਲਾ ਸ਼ੇਖੂਪੁਰਾ ਪ੍ਰਕਾਸ਼ ਪੁਰਬ ਦੇ ਸੰਬੰਧੀ ਮੁਹੱਲਾ ਸ਼ੇਖੂਪੁਰਾ `ਚ ਲਗਾਇਆ ਲੰਗਰ `ਚ ਲਗਾਇਆ ਲੰਗਰ

ਜੰਡਿਆਲਾ ਗੁਰੂ, 7 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਕਈ ਥਾਵਾਂ `ਤੇ ਕੀਰਤਨ ਅਤੇ ਕਥਾ ਦੇ ਧਾਰਮਿਕ ਸਮਾਗਮ ਕਰਵਾਏ ਗਏ।ਮੁਹੱਲਾ ਸ਼ੇਖੂਪੁਰਾ ਦੀ ਸਮੂਹ ਸੰਗਤ ਵਲੋਂ ਵੀ ਸ਼ਰਧਾ ਭਾਵਨਾ ਸਹਿਤ ਪ੍ਰਕਾਸ਼ ਪੁਰਬ ਸਬੰਧੀ ਲੰਗਰ ਲਗਾਇਆ।ਵੱਡੀ ਗਿਣਤੀ `ਚ ਸੰਗਤਾਂ ਤੇ ਰਾਹਗੀਰਾਂ ਨੇ ਲੰਗਰ ਛਕਿਆ।ਜੰਗਬਹਾਦਰ ਸਿੰਘ, ਰਾਜੂ, ਕਸ਼ਮੀਰ ਸਿੰਘ, ਅਜੈ ਸ਼ੇਰਗਿੱਲ, …

Read More »

ਬਿਮਲਾ ਵੰਤੀ ਨਮਿਤ ਅੰਤਿਮ ਅਰਦਾਸ 9 ਜਨਵਰੀ ਦਿਨ ਬੁੱਧਵਾਰ ਨੂੰ

ਜੰਡਿਆਲਾ ਗੁਰੂ, 7 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੀ ਦਿਨੀ ਸਥਾਨਕ ਪੱਤਰਕਾਰ ਪਿੰਕੂ ਆਨੰਦ ਦੀ ਦਾਦੀ ਬਿਮਲਾ ਵੰਤੀ ਦਾ ਅਚਾਨਕ ਦਿਹਾਂਤ ਹੋ ਗਿਆ।ਉਹਨਾਂ ਦੀ ਆਤਮਿਕ ਸਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 9 ਜਨਵਰੀ ਦਿਨ ਬੁੱਧਵਾਰ ਨੂੰ ਦੁਪਹਿਰ 1.00 ਤੋ 2.00 ਵਜੇ ਸ਼ਹਿਰ ਦੇ ਮੰਦਿਰ ਭੱਦਰਕਾਲੀ ਵਿਖੇ ਹੋਵੇਗੀ।  

Read More »

ਫਿਰੋਜਪੁਰ `ਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 9 ਦੀ ਥਾਂ ਹੁਣ 11 ਜਨਵਰੀ ਨੂੰ -ਪਾਸਪੋਰਟ ਅਫ਼ਸਰ

ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜ਼ਿਲਾ ਫਿਰੋਜਪੁਰ ਵਿਖੇ ਖੇਤਰੀ ਪਾਸਪੋਰਟ ਦਫਤਰ ਦੇ ਪਹਿਲੇ ਡਾਕਘਰ ਦੇ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦਾ ਉਦਘਾਟਨ 9 ਜਨਵਰੀ ਨੂੰ ਫਿਰੋਜ਼ਪੁਰ ਕੈਂਟ ਨੇੜਲੇ ਮੁੱਖ ਪੋਸਟ ਆਫਿਸ ਵਿਖੇ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਵਲੋ ਕੀਤਾ ਜਾਣਾ ਸੀ।ਉਹ ਡਾਕ ਕਰਮਚਾਰੀਆਂ ਦੀ 8 ਅਤੇ 9 ਜਨਵਰੀ ਦੀ ਹੜਤਾਲ ਹੋਣ ਕਰਕੇ ਮੁਲਤਵੀ ਹੋ ਗਿਆ ਹੈ। …

Read More »

ਹਲਕਾ ਕੇਂਦਰੀ ਦੇ 15 ਸਕੂਲਾਂ ਦੀ ਅੰਕੁਰ ਨਰੂਲਾ ਮਿਸ਼ਨਰੀਜ਼ ਕਰਨਗੇ ਮੁਰੰਮਤ -ਸੋਨੀ

ਸਿਖਿਆ ਮੰਤਰੀ ਨੇ ਕਲਾਸ ਰੂਮ ਵਿੱਚ ਜਾ ਕੇ ਜਾਚੀਆਂ ਬੱਚਿਆਂ ਦੀਆਂ ਕਾਪੀਆਂ ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸਰਕਾਰੀ ਮਿਡਲ ਸਕੂਲ ਭਰਾੜੀਵਾਲ ਦਾ ਦੌਰਾ ਕੀਤਾ ਗਿਆ ਅਤੇ ਕਲਾਸਾਂ ਵਿੱਚ ਜਾ ਕੇ ਬੱਚਿਆਂ ਦੀਆਂ ਕਾਪੀਆਂ ਨੂੰ  ਵਾਚਿਆ ਅਤੇ ਕਿਤਾਬਾਂ ਵੀ ਸੁਣੀਆਂ।      ਸੋਨੀ ਨੇ ਦੱਸਿਆ ਕਿ ਪਾਇਲਟ ਪ੍ਰਾਜੈਕਟ ਤਹਿਤ ਵਿਧਾਨ ਸਭਾ …

Read More »

ਜ਼ਿਲਾ੍ ਚੋਣ ਅਫ਼ਸਰ ਵਲੋਂ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸੁਪਰਵਾਈਜਰਾਂ ਨਾਲ ਵਿਸ਼ੇਸ ਮੀਟਿੰਗ

19 ਜਨਵਰੀ 2019 ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਮੂਹ …

Read More »