ਧੂਰੀ, 7 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਨੀਂ ਦਿਨੀਂ ਕੜਾਕੇ ਦੀ ਪੈ ਰਹੀ ਠੰਡ ਦੇ ਕਾਰਨ ਘੁਲਾੜਾਂ `ਤੇ ਦੇਸੀ ਗੁੜ੍ਹ ਖਰੀਦਣ ਵਾਲਿਆਂ ਦਾ ਰੁਝਾਨ ਕਾਫੀ ਵਧਿਆ ਹੈ।ਧੂਰੀ-ਸੰਗਰੂਰ ਮੁੱਖ ਮਾਰਗ `ਤੇ ਲੱਡਾ ਟੋਲ ਪਲਾਜ਼ੇ ਕੋਲ ਘੁਲਾੜ ਚਲਾ ਰਹੇ ਇੱਕ ਵਿਅਕਤੀ ਨੇ ਦੱਸਿਆ ਕਿ ਅੱਜਕਲ੍ਹ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਲੋਕ ਵੀ ਚੀਨੀ ਦੇ ਮੁਕਾਬਲੇ ਗੁੜ੍ਹ ਖਾਣ ਨੂੰ ਪਹਿਲ ਦੇਣ ਲੱਗ …
Read More »Monthly Archives: January 2019
ਮੈਨੀਫ਼ੈਸਟੋ ਪੈਨਲ ’ਚ ਸ਼ਾਮਿਲ ਕਰਨ `ਤੇ ਛੀਨਾ ਨੇ ਪ੍ਰਧਾਨ ਮੰਤਰੀ, ਸ਼ਾਹ ਤੇ ਜੇਤਲੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -20 ਮੈਂਬਰੀ ਭਾਜਪਾ ਦੇ ਚੋਣ ਘੋਸ਼ਣਾ ਪੱਤਰ ਪੈਨਲ ’ਚ ਨਾਮ ਸ਼ਾਮਿਲ ਕੀਤੇ ਜਾਣ ’ਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਉਹ ਲੋਕਾਂ …
Read More »ਪੰਜਾਬ ਦੀਆਂ ਜੇਲ੍ਹਾਂ `ਚ ਸੁਰੱਖਿਆ ਦੇ ਮੱਦੇਨਜ਼ਰ ਲਗਾਏ ਜਾਣਗੇ ਜੈਮਰ – ਸੁਖਜਿੰਦਰ ਰੰਧਾਵਾ
ਕਿਸਾਨਾਂ ਦਾ ਆਰਥਿਕ ਪੱਧਰ ਉਪਰ ਚੱਕਣ ਲਈ ਕੀਤੇ ਜਾ ਰਹੇ ਹਨ ਖ਼ਾਸ ਉਪਰਾਲੇ ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਹਿਕਾਰਿਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ।ਕਿ ਆਮ ਆਦਮੀ ਪਾਰਟੀ ਦਾ ਭਵਿੱਖ ਹੁਣ ਸਾਰੇ ਲੋਕਾਂ ਦੇ ਸਾਹਮਣੇ ਹੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਪਾਰਟੀ ਤੋਂ ਅਸਤੀਫ਼ਾ …
Read More »ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ `ਚ ਵੋਟਰ ਦਿਵਸ ਮਨਾਇਆ
ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਦੇ ਵਿਦਿਆਰਥੀਆਂ ਤੇ ਅਧਿਆਪਕ ਨੇ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਦੀ ਯੋਗ ਅਗਵਾਈ ਹੇਠ ਭੀਖੀ ਵਿਖੇ ਰੈਲੀ ਕੱਢੀ ਗਈ।ਜਿਸ ਤਹਿਤ ਉਹਨਾਂ ਵੱਲੋਂ ਵੋਟ ਦੇ ਅਧਿਕਾਰ ਸਬੰਧੀ ਪੇ੍ਰਰਿਤ ਕੀਤਾ ਗਿਆ।ਇਸ ਰੈਲੀ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸ ਰੈਲੀ ਦੌਰਾਨ ਨਵੇਂ ਸੈਸ਼ਨ ਲਈ ਵਿਦਿਆਰਥੀਆਂ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੂਰਵ ਦੇ ਸੰਬੰਧ `ਚ ਨਗਰ ਕੀਰਤਨ ਸਜਾਏ
ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੂਰਵ ਦੇ ਸੰਬੰਧ ਵਿੱਚ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਰੱਖੇ ਧਾਰਮਿਕ ਸਮਾਗਮਾਂ ਵਿੱਚ ਅੱਜ ਪਿੰਡ ਵਿੱਚ ਧਾਰਮਿਕ ਦੀਵਾਨ ਸਜਾਏ ਗਏ ਅਤੇ ਨਗਰ ਕੀਰਤਨ ਕੀਤਾ ਗਿਆ।ਇਸ ਮੌਕੇ ਢਾਡੀ ਸਿੰਘਾ ਅਤੇ ਸਿੱਖ ਧਰਮ ਦੇ ਪ੍ਰਚਾਰਕਾਂ ਵੱਲੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਬਿਆਨ ਕਰਦਿਆ …
Read More »ਅਵਤਾਰ ਪੁਰਬ ਦੇ ਸੰਬੰਧ `ਚ ਧਾਰਮਿਕ ਦੀਵਾਨ ਤੇ ਨਗਰ ਕੀਰਤਨ ਸਜ਼ਾਏ ਗਏ
ਭੀਖੀ/ਮਾਨਸਾ, 7 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਧਾਰਮਿਕ ਦੀਵਾਨ ਸਜ਼ਾਏ ਗਏ ਅਤੇ ਨਗਰ ਕੀਰਤਨ ਕੱਢਿਆ ਗਿਆ।ਢਾਡੀ ਸਿੰਘਾਂ ਅਤੇ ਸਿੱਖ ਧਰਮ ਦੇ ਪ੍ਰਚਾਰਕਾਂ ਵੱਲੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨੂੰ ਬਿਆਨ ਕਰਦਿਆਂ ਢਾਡੀ ਵਾਰਾਂ ਦਾ ਗਾਇਨ ਕਰਕੇ ਹਾਜ਼ਰ ਸੰਗਤਾਂ ਵਿੱਚ ਜੋਸ਼ …
Read More »ਪਿੰਡਾਂ ਦੇ ਵਿਕਾਸ ਲਈ ਸਰਪੰਚ ਬਣੀਆਂ ਨਛੱਤਰ ਕੌਰ ਹਿੰਮਤਾਨਾ ਤੇ ਅਮਰਜੀਤ ਕੌਰ ਧੰਨੋਂ
ਸੰਦੌੜ, 7 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਗ੍ਰਾਮ ਪੰਚਾਇਤ ਚੋਣਾਂ ਦੇ ਵਿੱਚ ਪਿੰਡ ਪਹਿਲੀ ਵਾਰ ਔਰਤਾਂ ਨੂੰ ਮਿਲੇ ਵੱਧ ਰਾਖਵੇਂਕਰਨ ਕਰਕੇ ਬਹੁਤ ਸਾਰੀਆਂ ਬੀਬੀਆਂ ਪਿੰਡਾਂ ਦੀਆਂ ਸਰਪੰਚ ਚੁਣੀਆਂ ਗਈਆਂ ਹਨ।ਇਸੇ ਤਰ੍ਹਾਂ ਹੀ ਹਿੰਮਤਾਨਾ ਵਿਖੇ ਬੀਬੀ ਨਛੱਤਰ ਕੌਰ ਅਤੇ ਪਿੰਡ ਧੰਨੋਂ ਵਿਖੇ ਬੀਬੀ ਅਮਰਜੀਤ ਕੌਰ ਸਰਪੰਚ ਚੁਣੇ ਗਏ ਹਨ।ਉਹਨਾਂ ਕਿਹਾ ਕਿ ਉਹ ਜਿੱਥੇ ਪਿੰਡ ਦੇ ਵਿਕਾਸ ਲਈ ਸਖਤ …
Read More »ਸੇਵਾਮੁਕਤੀ `ਤੇ ਸੀਨੀਅਰ ਸਹਾਇਕ ਪੰਜਗਰਾਈਆਂ ਬਾਬੂ ਹੇਮ ਰਾਜ ਦਾ ਕੀਤਾ ਵਿਸੇਸ਼ ਸਨਮਾਨ
ਸੰਦੌੜ, 7 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪ੍ਰਾਇਮਰੀ ਸਿਹਤ ਕੇਂਦਰ ਫਤਿਹਗਘੜ੍ਹ ਪੰਜਗਰਾਈਆਂ ਵਿਖੇ ਸੇਵਾਮੁਕਤ ਹੋਏ ਸੀਨੀਅਰ ਸਹਾਇਕ ਬਾਬੂ ਹੇਮ ਰਾਜ ਜੀ ਦਾ ਵੱਖ-ਵੱਖ ਜਥੇਬੰਦੀਆਂ ਅਤੇ ਮੁੱਖ ਸ਼ਖਸੀਅਤਾਂ ਵੱਲੋਂ ਵਿਸੇਸ਼ ਸਨਮਾਨ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ, ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਨ, ਕਰਮਦੀਨ ਮਲੇਰਕੋਟਲਾ, ਸਿਹਤ ਇੰਸਪੈਕਟਰ ਗੁਰਮੀਤ ਸਿੰਘ, ਹਰਦੇਵ ਸਿੰਘ, ਨਿਰਭੈ …
Read More »ਏਡਿਡ ਖਾਲਸਾ ਸੀਨੀ. ਸੈਕੰ. ਸਕੂਲ ਸਟਾਫ਼ ਵਲੋਂ ਤਨਖ਼ਾਹ ਨਾ ਮਿਲਣ `ਤੇ ਬੈਂਕ ਅੱਗੇ ਧਰਨਾ
ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਨਾਂਅ ਹੇਠ ਚੱਲ ਰਹੀਆਂ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਅਧਿਆਪਕਾ ਨੂੰ ਮਹਿੰਗਾਈ ਦੇ ਜ਼ਮਾਨੇ ਵਿੱਚ ਆਰਥਿਕ ਤੰਗੀ ਦੇ ਚੱਲਦਿਆਂ ਬਹੁਤ ਭਾਰੀ ਮੁਸ਼ਕਲਾਂ ਆ ਰਹੀਆਂ ਹਨ।ਇੰਨਾਂ ਮੁਸ਼ਕਲਾਂ ਦੇ ਚਲਦਿਆਂ ਅੱਜ ਅਧਿਆਪਕਾਂ ਤੇ ਏਡਿਡ ਸਕੂਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਸਮੂਹ …
Read More »ਲੋਕ ਮੋਰਚਾ ਪੰਜਾਬ ਵਲੋਂ ਸੂਬਾਈ ਜਥੇਬੰਦਕ ਕਨਵੈਨਸ਼ਨ 20 ਜਨਵਰੀ ਨੂੰ
ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵੱਲੋਂ 20 ਜਨਵਰੀ ਦਿਨ ਐਤਵਾਰ ਨੂੰ ਸੂਬਾਈ ਜਥੇਬੰਦਕ ਕਨਵੈਨਸ਼ਨ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਜਾ ਰਹੀ ਹੈ।ਇਸ ਦਿਨ ਨਵੀਂ ਸੂਬਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਅੱਜ ਸੰਸਾਰ ਸਾਮਰਾਜ …
Read More »
Punjab Post Daily Online Newspaper & Print Media