ਮਜੀਠਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ।ਮਜੀਠੀਆ ਅੱਜ ਪੰਚਾਇਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਜੇਤੂ ਪੰਚ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ ਨੇ, ਦੋਸ਼ ਲਾਇਆ ਕਿ ਕਾਂਗਰਸ ਸਰਕਾਰ …
Read More »Monthly Archives: January 2019
ਪੰਚਾਇਤੀ ਚੋਣਾਂ ਵਿਚ ਹਲਕਾ ਮਜੀਠਾ ’ਚ ਅਕਾਲੀ ਦਲ ਦੀ ਵੱਡੀ ਜਿੱਤ ਹੋਈ – ਮਜੀਠੀਆ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਲਾਲੀ ਮਜੀਠਾ ਵਲੋਂ 105 ਪੰਚਾਇਤਾਂ ’ਤੇ ਕਾਂਗਰਸ ਦੀ ਜਿੱਤ ਦਾ ਦਾਅਵਾ ਕੋਰਾ ਝੂਠ ਹੈ।ਉਹਨਾਂ ਕਿਹਾ ਕਿ ਲਾਲੀ ਮਜੀਠਾ ਵਲੋਂ ਚੋਣਾਂ ’ਚ ਧਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕਰਨ ਦੇ ਬਾਵਜੂਦ ਲੋਕਾਂ ਨੇ ਕਾਂਗਰਸ …
Read More »ਸ੍ਰੀ ਦਰਬਾਰ ਸਾਹਿਬ ਤੋਂ ਗੁੰਮ ਹੋਇਆ ਮੰਦਬੁਧੀ ਬੱਚਾ ਪਿੰਗਲਵਾੜਾ ਨੇ ਵਾਰਸਾਂ ਨੂੰ ਸੌਂਪਿਆ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੇਸਹਾਰਾ ਬੱਚਿਆਂ ਦੀ ਸੰਭਾਲ ਨੂੰ ਸਮਰਪਿਤ ਪਿੰਗਲਵਾੜਾ ਸੰਸਥਾ ਵਲੋਂ 31 ਦਸੰਬਰ 2018 ਦੀ ਰਾਤ ਲਾਪਤਾ ਹੋਏ ਬੱਚੇ ਨੂੰ ਉਸ ਦੇ ਵਾਰਸਾ ਤੱਕ ਪਹੁੰਚਾਇਆ ਦਿੱਤਾ ਹੈ।ਨਵੇਂ ਸਾਲ ਮੌਕੇ ਰਾਜਪੁਰਾ ਦੀ ਸੰਸਥਾ ਐਸ.ਓ.ਐਸ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਵਾਸਤੇ ਆਈ 15 ਬੱਚਿਆਂ ਦੀ ਟੀਮ ਆਈ ਸੀ।ਜਿਸ ਵਿਚੋਂ ਪਹਿਲੀ ਜਨਵਰੀ 2019 ਨੂੰ ਇੱਕ …
Read More »ਜੈਵਿਕ ਖੇਤੀ ਕਰਨ ਦੇ ਚਾਹਵਾਨ ਕਿਸਾਨਾਂ ਲਈ ਹੋਵੇਗਾ ਕਿਸਾਨ ਕਲੱਬ ਦਾ ਗਠਨ – ਡਾ. ਅਮਰੀਕ ਸਿੰਘ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ `ਚ ਕੀਤੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ, …
Read More »ਤੰਦਰੁਸਤ ਮਿਸ਼ਨ ਪੰਜਾਬ ਅਧੀਨ ਪਸ਼ੂ ਭਲਾਈ ਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹਾ ਪਠਾਨਕੋਟ ਦੇ ਪਿੰਡ ਤਰਹੇਟੀ ਵਿਖੇ ਪਸੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ ਨੇ ਦੱਸਿਆ ਇਹ ਜਾਗਰੁਕਤਾ ਕੈਂਪ ਸਾਲ 2019 ਦਾ ਤੀਸਰਾ ਕਂੈਪ ਹੈ।ਉਨਾਂ ਕਿਹਾ ਕਿ ਵੱਖ-ਵੱਖ ਸਥਾਨਾਂ `ਤੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਂਦਾ ਹੈ।ਉਨ੍ਹਾਂ ਕਿਸਾਨਾਂ ਅਤੇ ਹੋਰ ਲੋਕਾਂ …
Read More »ਪ੍ਰਵਾਸੀ ਭਾਰਤੀ ਸ਼ਾਇਰ ਪਰਮਿੰਦਰ ਪ੍ਰਵਾਨਾ ਦੀ ਪੁਸਤਕ `ਚੋਣਵੀਆਂ ਇਤਿਹਾਸਕ ਰਚਨਾਵਾਂ `ਲੋਕ ਅਰਪਿਤ
ਰਾਜਪੁਰਾ, 6 ਜਨਵਰੀ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ ਰਾਜਪੁਰਾ ਵਲੋਂ ਰੋਟਰੀ ਭਵਨ ਦੇ ਹਾਲ ਵਿਖੇ ਅਮਰੀਕਾ ਤੋਂ ਵਿਸ਼ੇਸ਼ ਤੌਰ ਤੇ ਆਏ ਪੰਜਾਬੀ ਦੇ ਉੱਘੇ ਸਾਹਿਤਕਾਰ ਪਰਮਿੰਦਰ ਸਿੰਘ ਪ੍ਰਵਾਨਾ ਦੀ ਪੁਸਤਕ `ਚੋਣਵੀਆਂ ਇਤਿਹਾਸਕ ਰਚਨਾਵਾਂ` ਲੋਕ ਅਰਪਣ ਕੀਤੀ ਗਈ। ਸਮਾਗਮ ਦੇ ਮੁੱਖ ਮਹਿਮਾਨ ਰੋਟਰੀ ਕਲੱਬ ਦੇ ਪ੍ਰਧਾਨ ਰਵਿੰਦਰ ਰਣਦੇਵ ਨੇ ਪ੍ਰਵਾਨਾ ਨੂੰ ਵਧਾਈ ਦੇਂਦਿਆਂ ਕਿਹਾ ਕਿ ਸਾਡੇ …
Read More »1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਜਨਵਰੀ ਗੁਰੂ ਘਰਾਂ `ਚ ਅਰਦਾਸ ਕਰਨ ਸੰਗਤਾਂ- ਲੌਂਗੋਵਾਲ
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ …
Read More »ਸਕੂਲਾਂ ਦੇ ਮਾੜਿਆਂ ਨਤੀਜਿਆਂ ਲਈ ਪ੍ਰਿੰਸੀਪਲ ਤੇ ਜ਼ਿਲ੍ਹਾ ਸਿੱਖਿਆ ਅਫਸਰ ਹੋਣਗੇ ਜਿੰਮੇਵਾਰ – ਸੋਨੀ
ਐਮ.ਐਮ ਮਾਲਵੀਆ ਮੁਫਤ ਆਯੂਰਵੈਦਿਕ ਡਿਸਪੈਸਰੀ ਨੂੰ 2 ਲੱਖ ਦਾ ਕੀਤਾ ਚੈਕ ਭੇਟ ਅੰਮ੍ਰਿਤਸਰ 6 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਦਨ ਮੋਹਨ ਮਾਲਵੀਆ ਜੀ ਦੀ ਜੈਯੰਤੀ ਐਮ.ਐਮ ਮਾਲਵੀਆ ਮੁਫਤ ਆਯੂਰਵੈਦਿਕ ਡਿਸਪੈਸਰੀ ਸੁਸਾਇਟੀ ਵਲੋ ਖੂਹ ਸੁਨਿਆਰੀਆਂ ਗੁਰੂ ਬਾਜ਼ਾਰ ਵਿਖੇ ਮਨਾਈ ਗਈ।ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਅਤੇ ਸੋਨੀ ਨੇ ਵਾਰਡ ਨੰ: 59 ਦਾ ਦੌਰਾ ਕਰ …
Read More »ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਪ੍ਰਕਾਸ਼ਿਤ ਪੁਸਤਕ ‘ਤਾਂਘ ਜਨਮ ਭੋਇ ਦੀ’ ਦੀ ਰਲੀਜ਼
ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਨਵ ਪ੍ਰਕਾਸ਼ਿਤ ਪੁਸਤਕ ‘ਤਾਂਘ ਜਨਮ ਭੋਇ ਦੀ’ ਵਿਰਸਾ ਵਿਹਾਰ ਵਿਖੇ ਰਲੀਜ਼ ਕੀਤੀ ਗਈ।ਇਸ ਪੁਸਤਕ ਵਿਚ ਦੇਸ਼ ਦੀ ਵੰਡ ਬਾਰੇ ਭਾਰਤ, ਪਾਕਿਸਤਾਨ ਅਤੇ ਵਿਦੇਸ਼ਾਂ ’ਚ ਵੱਸਦੇ ਵਿਦਵਾਨ ਲੇਖਕਾਂ ਦੇ ਵਡਮੁੱਲੇ ਲੇਖ ਸ਼ਾਮਿਲ ਹਨ।ਇਸ ਪੁਸਤਕ ਨੂੰ ਅਕਾਦਮੀ ਦੇ ਚੇਅਰਮੈਨ ਡਾ. ਚਰਨਜੀਤ ਸਿੰਘ ਨਾਭਾ ਅਤੇ ਅਕਾਦਮੀ ਦੇ ਪ੍ਰਧਾਨ ਰਮੇਸ਼ …
Read More »‘ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਭਾਜਪਾ ਦਾ ਸਟੰਟ – ਅਨੁਮੀਤ ਹੀਰਾ ਸੋਢੀ
ਚੰਡੀਗੜ੍ਹ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਫਿਲਮ `ਦਿ ਐਕਸੀਡੈਂਟਲ ਪ੍ਰਾਈਮ ਮਿਨੀਸਟਰ` ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਮੋਦੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਦੇ ਲਈ ਇੱਕ ਘਟੀਆ ਸਟੰਟ ਦੱਸਿਆ ਹੈ।ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜੀਵਨੀ ’ਤੇ ਅਧਾਰਿਤ ਇਸ ਫਿਲਮ ਹੈ’ਚ ਅਦਾਕਾਰ ਅਨੂਪਮ ਖੇਰ …
Read More »
Punjab Post Daily Online Newspaper & Print Media