Tuesday, November 24, 2026

Monthly Archives: January 2019

ਨਵੇਂ ਸਾਲ ਦੀ ਆਮਦ `ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਹੋਈ ਵਿਸ਼ੇਸ਼ ਇਕੱਤਰਤਾ

ਸਮਰਾਲਾ, 4  ਜਨਵਰੀ  (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਫਰੰਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਸ਼ੁਰੂਆਤ ਕਮਾਡੈਂਟ ਰਸ਼ਪਾਲ ਸਿੰਘ ਵੱਲੋਂ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ। ਬੀਤੇ ਦਿਨੀਂ ਪੰਚਾਇਤੀ ਚੋਣਾਂ ਦੌਰਾਨ ਸਮਰਾਲਾ ਇਲਾਕੇ ਦੇ ਜਿੱਤੇ ਪੰਚਾਂ, …

Read More »

ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ `ਚ ਕਰੋੜਾਂ ਦੇ ਵਿਕਾਸ ਕੰਮ ਪ੍ਰਵਾਨ- ਮੇਅਰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਦਮਨਦੀਪ ਸਿੰਘ ਤੇ ਕੌਂਸਲਰ ਗੁਰਜੀਤ ਕੌਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਏਜੰਡੇ ਦੇ ਵੱਖ-ਵੱਖ ਮੁਦਿਆਂ `ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਰੋੜਾਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਤੀਰ ਅੰਦਾਜ਼ੀ ਚੈਂਪੀਅਨਸ਼ਿਪ’ਚ ਜਿੱਤੇ ਗੋਲਡ ਮੈਡਲ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਚੇਨਈ ਦੇ ਸ਼ਹਿਰ ਤਾਮਿਲਨਾਡੂ ਵਿਖੇ ਹੋਈ 8ਵੀਂ ਨੈਸ਼ਨਲ ਇੰਨਡੋਰ ਆਰਚਰੀ ਚੈਂਪੀਅਨਸ਼ਿਪ ’ਚ ਓਵਰਆਲ ਵੱਧ ਸਕੋਰ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕਰਦਿਆਂ ਆਪਣੀ ਜਿੱਤ ਦੇ ਝੰਡੇ ਗੱਡੇ ਹਨ।ਇਨ੍ਹਾਂ ਸਨਮਾਨਜਨਕ ਪ੍ਰਾਪਤੀਆਂ ’ਤੇ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ਼ ਦੇ ਵਿਦਿਆਰਥੀਆਂ ਨੇ ਲਾਇਆ ਵਿਦਿਅਕ ਟੂਰ

ਭੀਖੀ, 4  ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ਼ ਸਮਾਓ ਵੱਲੋ “ਭਾਰਤ ਜਾਣੋ” ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਆਗਰਾ ਅਤੇ ਰਾਜਧਾਨੀ ਦਿੱਲੀ ਦਾ ਚਾਰ ਰੋਜਾ ਵਿਦਿਅਕ ਟੂਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਮੁਗ਼ਲ ਰਾਜਧਾਨੀ ਆਗਰਾ ਦੇ ਇਤਿਹਾਸਕ ਆਗਰਾ ਕਿਲਾ, ਤਾਜ ਮਹਿਲ ਅਤੇ ਹਿਮਾਯੂ ਦਾ ਮਕਬਰਾ ਆਦਿ ਸਥਾਨ ਦਿਖਾ ਕੇ ਇਨ੍ਹਾਂ ਦੇ ਪੁਰਾਤਨ ਪਿਛੋਕੜ ਬਾਰੇ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ।ਇਸ …

Read More »

ਨਵੇਂ ਸਾਲ ਦੀ ਆਮਦ `ਤੇ `ਹਵਨ’ ਯੱਗ ਕਰਵਾਇਆ ਗਿਆ

ਭੀਖੀ, 4  ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ ਵਿਖੇ ਸਰਦ ਰੁੱਤ ਦੀਆ ਛੁੱਟੀਆਂ ਖਤਮ ਹੋਣ ਅਤੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ‘ਹਵਨ’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਮੂਹ ਸਟਾਫ ਨੇ ਸਿਰਕਰਤ ਕੀਤੀ।ਸਕੂਲ ਦੇ ਪ੍ਰਿੰਸੀਪਲ ਸੁਧੀਰ ਸਿੰਘ ਠਾਕੁਰ ਨੇ ਹਵਨ ਕੁੰਡ ਵਿੱਚ ਅਹੂਤੀਆਂ ਪਾਈਆਂ। ਸਮੂਹ ਸਟਾਫ ਨੇ ਇਸ ਕਾਰਜ ਲਈ ਸਹਿਯੋਗ ਦਿੱਤਾ।ਪ੍ਰਿੰਸੀਪਲ …

Read More »

ਪੀ.ਐਚ.ਸੀ ਪੰਜਗਰਾਈਆਂ ਵਿਖੇ ਸਵਾਈਨ ਫਲੂ ਜਾਗਰੂਕਤਾ ਪੋਸਟਰ ਰਲੀਜ

ਬਲਾਕ `ਚ ਲੋਕਾਂ ਨੂੰ ਸਵਾਈਨ ਫਲੂ ਤੇ ਚਿਕਨਗੁਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹੈ- ਐਸ.ਐਮ.ਓ ਸੰਦੌੜ, 4 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਸਿਹਤ ਵਿਭਾਗ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪੀ.ਐਚ.ਸੀ ਪੰਜਗਰਾਈਆਂ …

Read More »

ਕੈਂਪ ਟਰਾਈਲ `ਚ ਪਿੱਛੇ ਰਹੇ ਨੈਟਬਾਲ ਖਿਡਾਰੀਆਂ ਲਈ ਦੋ ਦਿਨਾ ਦਾ ਵਾਧਾ – ਕਪਿਲ

ਬਠਿੰਡਾ ਵਿਖੇ 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪਿਅਨਸ਼ਿਪ (ਲੜਕੇ/ਲੜਕੀਆਂ) 27 ਜਨਵਰੀ ਤੋਂ ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਦੇ ਜਿਲਾ ਬਠਿੰਡਾ ਦੇ ਨੈਟਬਾਲ ਸਟੇਟ ਪੰਜਾਬ ਸਪੋਰਟਸ ਅਕੈਡਮੀ ਮਾਈਸਰਖਾਨਾ ‘ਚ 27 ਜਨਵਰੀ ਤੋਂ 30 ਜਨਵਰੀ-2019 ਤੱਕ ਹੋਣ ਵਾਲੀ 31ਵੀਂ ਜੂਨੀਅਰ ਨੈਸ਼ਨਲ ਨੈਟਬਾਲ ਚੈਂਪਿਅਨਸ਼ਿਪ (ਲੜਕੇ/ਲੜਕੀਆਂ) ਵਿੱਚ ਨੈਟਬਾਲ ਪਰਮੋਸ਼ਨ ਐਸੋਸਿਏਸ਼ਨ (ਰਜਿ.) ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਖਿਡਾਰੀਆਂ ਨੂੰ ਇੱਕ …

Read More »

ਜਸਟ ਡਾਇਲ ਕੰਪਨੀ ਨੇ ਬਾਬਾ ਫਰੀਦ ਗਰੁੱਪ ਦੇ 19 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫਰੀਦ ਗਰੁੱਪ ਆਫ ਵਲੋਂ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਵੱਖ-ਵੱਖ ਖੇਤਰਾਂ ‘ਚ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਪਿਛਲੇ ਦਿਨੀ ਵਿਪਰੋ, ਐਕਸਿਸ ਬੈਂਕ ਅਤੇ ਚਿਕਮਿਕ ਆਦਿ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਬਹੁਕੌਮੀ ਕੰਪਨੀਆਂ …

Read More »

ਬਠਿੰਡਾ ਪ੍ਰੈਸ ਕਲੱਬ ਦੀ ਇਮਾਰਤ ਲਈ ਵਿੱਤ ਮੰਤਰੀ ਵਲੋਂ 33 ਲੱਖ ਦੀ ਗਰਾਂਟ ਮਨਜ਼ੂਰ

ਪਹਿਲੀ ਕਿਸ਼ਤ ਦਾ ਗਿਆਰਾਂ ਲੱਖ ਦਾ ਚੈਕ ਅਗਲੇ ਹਫ਼ਤੇ ਦੇਣ ਦਾ ਭਰੋਸਾ ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਪ੍ਰੈਸ ਕਲੱਬ ਨੇ ਨਵੇਂ ਸਾਲ ਅਹਿਮ ਪ੍ਰਾਪਤੀ ਕਰਦੇ ਹੋਏ ਕਲੱਬ ਦੀ ਨਵੀਂ ਇਮਾਰਤ ਲਈ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਾਸੋਂ 33 ਲੱਖ ਦੀ ਗਰਾਂਟ ਮਨਜ਼ੂਰ ਕਰਵਾਈ ਹੈ।ਕਲੱਬ ਦੇ ਅਹੁੱਦੇਦਾਰਾਂ ਨੇ ਦੱਸਿਆ ਕਿ ਜਲਦੀ ਹੀ ਇਮਾਰਤ ਬਨਣੀ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੋ ਰੋਜ਼ਾ ਪ੍ਰਚਾਰਕ ਕਾਰਜਸ਼ਾਲਾ ਆਯੋਜਿਤ

ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਦੋ ਰੋਜਾ ਪ੍ਰਚਾਰਕ ਕਾਰਜਸ਼ਾਲਾ ਦੇ ਦੂਸਰੇ ਤੇ ਆਖ਼ਰੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਚਾਰਕਾਂ ਨਾਲ ਵਿਚਾਰ ਸਾਂਝੇ ਕੀਤੇ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »