Tuesday, November 24, 2026

Monthly Archives: January 2019

ਗਣਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ – ਰਾਜਪਾਲ ਲਹਿਰਾਉਣਗੇ ਤਿਰੰਗਾ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ `ਤੇ ਹੁਣ ਜਿਲਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ।ਉਨਾਂ ਦੱਸਿਆ …

Read More »

ਪੰਜਾਬ ਤੋਂ 200 ਮੀਟਰਕ ਟਨ ਕਿਨੂੰ ਸੰਯੁਕਤ ਅਰਬ ਅਮੀਰਾਤ ਨੂੰ ਹੋਵੇਗਾ ਬਰਾਮਦ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – `ਇਨਵੈਸਟ ਪੰਜਾਬ` ਵੱਲੋਂ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਲਈ ਨਿਵੇਸ਼ਕਾਂ ਤੱਕ ਕੀਤੀ ਜਾ ਰਹੀ ਪਹੁੰਚ ਸਦਕਾ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਨੂੰ ਪੰਜਾਬ ਤੋਂ 200 ਮੀਟਰਕ ਟਨ ਤਾਜ਼ਾ ਕਿਨੂੰ ਬਰਾਮਦ ਕਰਨ ਦਾ ਆਰਡਰ ਪੰਜਾਬ ਐਗਰੋ ਨੂੰ ਹਾਸਲ ਹੋਇਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਦੱਸਿਆ ਕਿ ਪ੍ਰਚੂਨ ਵਿਕਰੀ …

Read More »

ਨਸੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ

ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾਕਟਰ ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ ਸਬ ਡਵੀਜਨ ਮਲੇਰਕੋਟਲਾ ਦੀ ਰਹਿਨੁਮਾਈ ਹੇਠ ਨਾਰਕੋਟੈਕ ਸੈਲ/ ਸਪੈਸਲ ਸੈਲ ਸੰਗਰੂਰ ਤੇ ਥਾਣਾ ਸੰਦੋੜ ਦੀ ਪੁਲਿਸ ਪਾਰਟੀ ਵਲੋਂ ਅੰਮ੍ਰਿਤਪਾਲ ਸਿੰਘ ਉਰਫ ਮੱਖਣ ਡਾਕਟਰ ਵਾਸੀ ਕਸਬਾ ਭੁਰਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 900 ਨਸ਼ੀਲੀਆਂ ਗੋਲੀਆ …

Read More »

ਪ੍ਰਕਾਸ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ- ਮੁਸਲਿਮ ਭਾਈਚਾਰੇ ਨੇ ਕੀਤੀ ਸ਼ਮੂਲੀਅਤ

ਸੰਦੌੜ, ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ  ਭੱਟ) – ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਖੁਰਦ ਵਿਖੇ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿਚ ਸਿੱਖ ਭਾਈਚਾਰੇ ਦੇ ਨਾਲ ਮੁਸਲਿਮ ਭਾਈਚਾਰੇ ਨੇ ਵੀ ਹਾਜਰੀ ਭਰੀ।ਨਗਰ ਕੀਰਤਨ ਦਾ ਥਾਂ-ਥਾਂ `ਤੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਲਈ ਲੰਗਰ ਵੀ ਲਗਾਏ ਗਏ।ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਨੇ ਸਤਿਨਾਮ …

Read More »

ਸਖੀ ਸਾਹਿਤ ਸੰਸਥਾ ਵਲੋਂ ਲੇਖਕ ਹਰਮਿੰਦਰ ਸਿੰਘ ਭੱਟ ਸੂਬਾ ਸਕੱਤਰ ਬਣਾਇਆ

ਸੰਗਰੂਰ, 3 ਜਨਵਰੀ (ਪੰਜਾਬ ਪੋਸਟ- ਭੱਟ) – ਸਮਾਜਿਕ, ਸਾਹਿਤਕ ਅਤੇ ਸੰਸਕ੍ਰਿਤ ਖੇਤਰ ਵਿੱਚ ਕੌਮੀ ਪੱਧਰ `ਤੇ ਸਰਗਰਮ ਸੰਸਥਾ ਸਖੀ ਸਾਹਿਤ ਪਰਿਵਾਰ ਵਲੋਂ ਮਾਂ ਬੋਲੀ ਪੰਜਾਬੀ ਅਤੇ ਰਾਸ਼ਟਰ ਭਾਸ਼ਾ ਹਿੰਦੀ ਵਿੱਚ ਕਈ ਰਚਨਾਵਾਂ ਅਤੇ ਲੇਖ ਲਿਖ ਚੁੱਕੇ ਲੇਖਕ ਅਤੇ ਪੰਜਾਬੀ ਗਾਇਕ ਹਰਮਿੰਦਰ ਸਿੰਘ ਭੱਟ ਨੂੰ ਪੰਜਾਬ ਦਾ ਸਕੱਤਰ ਅਤੇ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ।ਸਖੀ ਸਾਹਿਤ ਪਰਿਵਾਰ ਦੀ ਪ੍ਰਧਾਨ ਡਾ. …

Read More »

ਸੀਤ ਲਹਿਰ ਦੇ ਚੱਲਦਿਆਂ ਸਮਾਂ ਬਦਲਿਆ – ਹੁਣ 10 ਵਜੇ ਖੁੱਲਣਗੇ ਸਾਰੇ ਸਕੂਲ

ਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੀਤ ਲਹਿਰ ਨਾਲ ਵਧੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।

Read More »

Gursharan Kaur Randhawa assumes charge as Chairperson of Punjab State Social Welfare Board

Chandigarh, Jan. 3 (Punjab Post Bueeau) – The newly appointed Chairperson of the Punjab State Social Welfare Board Mrs. Gursharan Kaur Randhawa here today assumed charge amid presence of former Minister of State for External Affairs Mrs. Preneet Kaur, Social Security, Women & Child Development Minister Mrs. Aruna Chaudhary, Welfare Minister Mr. Sadhu Singh Dharamsot and Animal Husbandry, Dairy Development …

Read More »

ਸਮਾਜਿਕ ਵਿਗਿਆਨ ਦੀ ਆਧੁਨਿਕ ਯੁੱਗ ਵਿੱਚ ਮਹੱਤਤਾ ਵਧੀ – ਪ੍ਰੋ. ਕਮਲਜੀਪ ਸਿੰਘ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਕਮਲਜੀਤ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਸਭਿਆਤਾ ਵਿੱਚ ਸ਼ੋਸ਼ਲ ਸਾਇੰਸਜ਼ ਦੀ ਰੋਲ ਨੂੰ ਅੱਜ ਦੇ ਵਿਗਿਆਨਿਕ ਯੁਗ ਵਿੱਚ ਕਿਸੇ ਵੀ ਤਰੀਕੇ ਦੇ ਨਾਲ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੀ.ਜੀ.ਸੀ ਮਨੁੱਖੀ ਸਰੋਤ …

Read More »

ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਕੈਲੰਡਰ ਰਲੀਜ਼

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡਨ ਜੁਬਲੀ (50 ਸਾਲਾ) ਸਥਾਪਨਾ ਦਿਵਸ ਨੂੰ ਸਮਰਪਿਤ ਕੈਲੰਡਰ ਰਿਲੀਜ਼ ਕੀਤਾ।ਇਸ ਸਮੇਂ ਡੀਨ, ਵਿਦਿਅਕ ਮਾਮਲੇ, …

Read More »

ਡੀ.ਏ.ਵੀ ਪਬਲਿਕ ਸਕੂਲ `ਚ ਨਵੇਂ ਸਾਲ `ਚ ਕਰਵਾਇਆ ਹਵਨ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੁਰੀ ‘ਪਦਮਸ਼੍ਰੀ ਐਵਾਰਡੀ’ ਦੀ ਅਗਵਾਈ `ਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਯੱਗਸ਼ਾਲਾ ਵਿੱਚ ਨਵੇਂ ਸਾਲ ਦੇ ਸਬੰਧ `ਚ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਚੜਦੀ ਕਲਾ, ਤੰਦੁਰੁਸਤ ਜੀਵਨ ਅਤੇ ਉਜਵਲ ਭਵਿੱਖ ਅਤੇ ਸੰਸਥਾ ਦੀ ਤਰੱਕੀ …

Read More »