Tuesday, November 24, 2026

Monthly Archives: January 2019

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣਗੇ ਹਰ ਜ਼ਿਲ੍ਹੇ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਜਨਵਰੀ ਤੋਂ 13 ਅਪ੍ਰੈਲ 2019 ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ …

Read More »

ਸ਼੍ਰੋਮਣੀ ਕਮੇਟੀ ਨੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਿਆਂ ਤੇ ਸਕੂਲਾਂ\ਕਾਲਜਾਂ `ਚ ਬੂਟੇ ਲਗਾਉਣ ਦੀ ਯੋਜਨਾ ਉਲੀਕੀ

ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਵਿਸ਼ੇਸ਼ ਯਤਨ- ਡਾ. ਰੂਪ ਸਿੰਘ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਾ ਸਾਹਿਬਾਨ, ਸਕੂਲਾਂ\ਕਾਲਜਾਂ ਸਮੇਤ ਹੋਰ ਅਦਾਰਿਆਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਵਾਤਾਵਰਣ ਦੀ ਸ਼ੁਧਤਾ ਲਈ ਆਰੰਭੀ ਜਾਣ ਵਾਲੀ ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ …

Read More »

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਣ ਦੀ ਥਾਂ, ਖੇਤਾਂ `ਚ ਮਿਲਾਉਣ ਕਿਸਾਨ- ਡਾ. ਹਰਿੰਦਰ ਬੈਂਸ

ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਨੌਸ਼ਹਿਰਾ ਨਲਬਦਾ ਵਿਖੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗਬਾਨੀ ਟੀਮ ਨੇ ਕੀਤਾ ਸਬਜੀ ਮੰਡੀ ਦਾ ਵਿਸ਼ੇਸ ਦੋਰਾ

ਕਿਸਾਨਾਂ ਨੂੰ ਬਾਗਾਂ ਤੇ ਸਬਜ਼ੀਆਂ ਤੇ ਲੋੜ ਅਨੁਸਾਰ ਦਵਾਈਆਂ ਤੇ ਖਾਦਾਂ ਵਰਤਣ ਦੀ ਸਲਾਹ ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਰਾਮਵੀਰ ਜੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਬਾਗਬਾਨੀ ਵਿਭਾਗ ਦੀ ਇੱਕ ਟੀਮ ਵੱਲੋਂ ਸਬਜੀ ਮੰਡੀ ਪਠਾਨਕੋਟ ਦਾ ਵਿਸ਼ੇਸ ਦੋਰਾ ਕੀਤਾ ਗਿਆ।ਬਾਗਬਾਨੀ ਟੀਮ ਵਿੱਚ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, …

Read More »

KCGC’s Delegation meets PM Modi in Delhi

Discussed various Educational, Sikh Community Related Issues Amritsar, Jan. 2 (Punjab Post Bureau) – A seven members delegation of Khalsa College Governing Council (KCGC) today met Prime Minister Narendra Modi in parliament house to discuss various educational and Sikh community related matters. The meeting lasted for more than 25 minutes during which the PM gave a patient hearing to the …

Read More »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ

ਛੀਨਾ ਨੇ ਕਰਤਾਰਪੁਰ ਲਾਂਘਾ, 84 ਸਿੱਖ ਕਤਲੇਆਮ ਤੇ ਹੋਰ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ 7 ਮੈਂਬਰੀ ਵਫ਼ਦ ਨੇ ਸੰਸਦ ਭਵਨ ਵਿਖੇ ਮੁਲਾਕਾਤ ਕੀਤੀ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਿੱਖਾਂ ਦੀ ਬੜ੍ਹੇ ਚਿਰਾਂ ਤੋਂ ਚੱਲੀ ਆ …

Read More »

ਫਿਰੋਜ਼ਪੁਰ `ਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ 9 ਜਨਵਰੀ ਨੂੰ – ਪਾਸਪੋਰਟ ਅਫ਼ਸਰ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲਾ ਫਿਰੋਜਪੁਰ ਵਿਖੇ ਖੇਤਰੀ ਪਾਸਪੋਰਟ ਦਫਤਰ ਦੇ ਪਹਿਲੇ ਡਾਕਘਰ ਦੇ ਪਾਸਪੋਰਟ ਸੇਵਾ ਕੇਂਦਰ (ਪੀ.ਓ.ਪੀ.ਐਸ.ਕੇ) ਦਾ ਉਦਘਾਟਨ 9 ਜਨਵਰੀਨੂੰ ਸਵੇਰੇ 11.00 ਵਜੇ ਸ਼ੇਰ ਸ਼ਾਹ ਵਾਲੀ ਚੌਂਕ ਫਿਰੋਜ਼ਪੁਰ ਕੈਂਟ ਦੇ ਨੇੜੇ ਮੁੱਖ ਪੋਸਟ ਆਫਿਸ ਵਿਖੇ ਸ਼ੇਰ ਸਿੰਘ ਘੁਬਾਇਆ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਵਲੋ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁਨੀਸ਼ ਕਪੂਰ ਰਿਜਨਲ ਪਾਸਪੋਰਟ ਅਫ਼ਸਰ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਉਰਸ ਮੁਬਾਰਕ ਤੇ ਨਵੇਂ ਸਾਲ ਦੀ ਵਧਾਈ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬੀਤੇ ਦਿਨ ਕੇਂਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਵਾਰਡ ਨੰ. 68 ਅਮਨ ਐਵੀਨਿਊ ਵਿਖੇ ਬਾਬਾ ਮੋਹਨ ਸ਼ਾਹ ਗੱਦੀ ਨਸ਼ੀਨ ਵੱਲੋਂ ਕਰਵਾਏ ਗਏ 25ਵੇਂ ਉਰਸ ਮੁਬਾਰਕ ਮੌਕੇ ਪਹੁੰਚ ਕੇ ਸ਼ਹਿਰ ਵਾਸੀਆਂ ਨੂੰ ਉਰਸ ਮੁਬਾਰਕ ਅਤੇ ਕੇਕ ਕੱਟ ਕੇ ਨਵਾਂ ਸਾਲ ਮਨਾਇਆ।ਸੋਨੀ ਨੇ ਕਿਹਾ ਕਿ …

Read More »

ਘਰ-ਘਰ ਰੁਜ਼ਗਾਰ ਸਕੀਮ ਤਹਿਤ ਡੀ.ਸੀ ਨੇ 8 ਲੜਕੀਆਂ ਨੂੰ ਸੌਂਪੇ ਨਿਯੁੱਕਤੀ ਪੱਤਰ

ਲੂੰਬਾ ਕੰਪਨੀ ਵਲੋਂ ਰੁਜ਼ਗਾਰ ਮੇਲੇ ਦੌਰਾਨ ਕੀਤੀ ਨੌਕਰੀ ਲਈ ਚੋਣ ਭੀਖੀ\ਮਾਨਸਾ, 2 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਕਾਰੋਬਾਰੀ ਬਿਊਰੋ ਦਫ਼ਤਰ ਮਾਨਸਾ ਦੀ ਇਮਾਰਤ ਵਿਖੇ 31 ਦਸੰਬਰ 2018 ਨੂੰ ਰੁਜ਼ਗਾਰ ਮੇਲਾ ਲਗਾਇਆ ਗਿਆ।ਇਸ ਮੇਲੇ ਵਿੱਚ ਲੂੰਬਾ ਕੰਪਨੀ ਵਲੋਂ …

Read More »

ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ

ਭੀਖੀ\ਮਾਨਸਾ, 2 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ 22 ਜਨਵਰੀ ਨੂੰ ਖੁਦਕਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਮੋਰਚਾ ਲਾਇਆ ਜਾਵੇਗਾ। …

Read More »