ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁੱਡਵਿਲ ਸੁਸਾਇਟੀ ਦੇ ਪ੍ਰਵੇਸ ਬਰੇਜਾ ਵੱਲੋਂ ਆਪਣੇ ਜਨਮ ਦਿਨ ਮੌਕੇ ਵਿਵੇਕਾਨੰਦ ਸਟੱਡੀ ਸਰਕਲ ਬਠਿੰਡਾ ਦੇ ਸਹਿਯੋਗ ਨਾਲ 31 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ ਕੀਤਾ ਗਿਆ।ਬਰੇਜਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਇਹ ਮੁਹਿੰਮ 6 ਮਹੀਨਿਆਂ ਤੋਂ ਲਗਾਤਾਰ ਚਲਾਈ ਜਾ ਰਹੀ ਹੈ, ਜਿਸ ਲੜੀ ਤਹਿਤ 31 ਗਰਭਵਤੀ ਔਰਤਾਂ ਨੂੰ ਜੱਚਾ ਬੱਚਾ …
Read More »Monthly Archives: January 2019
ਵਰੁਣ ਬਾਂਸਲ ਲੀਗਲ ਸਰਵਿਸ਼ਜ ਵੈਬ ਪੋਰਟਲ ਬਣਾਉਣ ਵਾਲੇ ਪਹਿਲੇ ਵਿਅਕਤੀ ਬਣੇ
ਵਰਲਡ ਰਿਕਾਰਡ ਹੋਲਡਰ ਦੇ ਖਿਤਾਬ ਨਾਲ ਨਿਵਾਜ਼ਿਆ ਗਿਆ ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਨਲਾਈਨ ਲੀਗਲ ਸਰਵਿਸ਼ਜ ਦਾ ਪਹਿਲਾ ਵੈਬ ਪੋਰਟਲ ਬਣਾਉਣ ਵਾਲੇ ਵਰੁਣ ਬਾਂਸਲ ਨੂੰ ਵਰਲਡ ਰਿਕਾਰਡ ਹੋਲਡਰ ਦੇ ਖਿਤਾਬ ਨਾਲ ਨਿਵਾਜਿਆ ਗਿਆ, ਜੋ ਕਿ ਇੱਕ ਵਰਲਡ ਰਿਕਾਰਡ ਹੈ।ਵਰੁਣ ਨੂੰ ਸਰਟੀਫਿਕੇਟ ਅਤੇ ਅਸ਼ੋਕਾ ਸਤੰਭ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਵਰੁਣ ਨੂੰ ਹੁਣ ਸੁਪਰੀਮ ਕੋਰਟ …
Read More »ਮਨਪ੍ਰੀਤ ਕੌਰ ਭੱਟੀ ਬਣੀ ਬੁਰਜ਼ ਮਹਿਮਾ ਦੀ ਸਰਪੰਚ
ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇਥੋਂ ਨੇੜਲੇ ਪਿੰਡ ਬੁਰਜ ਮਹਿਮਾ (ਬਠਿੰਡਾ ਦਿਹਾਤੀ) ਵਿਖੇ ਹੋਈ ਪੰਚਾਇਤ ਚੋਣ ਦੌਰਾਨ ਮਨਪ੍ਰੀਤ ਕੌਰ ਭੱਟੀ ਪਤਨੀ ਮਨਦੀਪ ਸਿੰਘ ਦੀਪੂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦਿਆਂ ਸਰਪੰਚੀ ਦੀ ਚੋਣ ਜਿੱਤ ਲਈ ਹੈ।ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਨੂੰ ਹਰਾਇਆ ਹੈ।ਮਨਪ੍ਰੀਤ ਕੌਰ ਭੱਟੀ ਦੀ ਜਿੱਤ ’ਤੇ ਗੁਰਜੰਟ ਸਿੰਘ ਬੁੱਟਰ, ਗੁਰਪ੍ਰੀਤ ਮੌੜ, ਮਲਕੀਤ …
Read More »ਬਾਬਾ ਫ਼ਰੀਦ ਗਰੁੱਪ ਵਲੋਂ 2019 ‘ਸਵੈ ਵਿਕਾਸ’ ਨੂੰ ਸਮਰਪਿਤ ਨਾਨ-ਟੀਚਿੰਗ ਸਟਾਫ਼ ਸਨਮਾਨ ਸਮਾਗਮ
ਬਠਿੰਡਾ, 2 ਜਨਵਰੀ 2019 (ਪੰਾਜਬ ਪੋਸਟ- ਅਵਤਾਰ ਸਿੰਘ ਕੈਂਥ) – ਨਵੇਂ ਸਾਲ ਦੀ ਆਮਦ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹਰ ਵਾਰ ਦੀ ਤਰ੍ਹਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਬਾਅਦ ਦੁਪਹਿਰ ਸੰਸਥਾ ਦੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਗਮ ਦੌਰਾਨ ਵੱਖ-ਵੱਖ …
Read More »ਸੁਸਾਇਟੀ ਨੇ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕੀਤੇ
ਬਠਿੰਡਾ, 2 ਜਨਵਰੀ 2019 (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ `ਚ ਚੱਲ ਰਹੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਬਿਨਾ ਕਿਸੇ ਭੇਦ-ਭਾਵ ਤੋਂ ਲੋੜਵੰਦ ਲੋਕਾਂ ਦੀ ਪਹਿਲ ਦੇ ਅਧਾਰ ’ਤੇ ਮਦਦ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਨਵੀਂ ਬਣੀ ਨਿਸ਼ਕਾਮ ਵੈਲਫੇਅਰ ਸੁਸਾਇਟੀ ਵਲੋਂ ਆਪਣੀਆਂ ਸਮਾਜ ਸੇਵੀ ਸੇਵਾਵਾਂ ਦਾ ਅਰੰਭ 12 ਗਰੀਬ ਵਿਧਵਾ ਔਰਤਾਂ ਨੂੰ ਗਰਮ ਸ਼ਾਲ ਭੇਟ ਕਰਕੇ ਕੀਤਾ ਗਿਆ।ਸੁਸਾਇਟੀ ਦੇ …
Read More »ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਵਾਂ ਸਾਲ 2019 ਦੀ ਆਮਦ `ਤੇ ਵੱਡੀ ਗਿਣਤੀ `ਚ ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਨਵੈ ਸਾਲ `ਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 …
Read More »ਬੇਦੀ ਲਾਲ ਸਿੰਘ ਸਾਹਿਤਕਾਰ ਤੇ ਦਿਲਜੀਤ ਸਿੰਘ ਬੇਦੀ ਦੀਆਂ ਪੁਸਤਕਾਂ ਰਲੀਜ਼
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕ ਸਮਾਗਮ ਦੌਰਾਨ ਸਵਰਗਵਾਸੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਚੋਣਵੇਂ ਲੇਖਾਂ ਦੀ ਪੁਸਤਕ ‘ਵੇਦ ਰਚਨਾ ਅਤੇ ਹੋਰ ਲੇਖ’ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ ਪੁਸਤਕ ‘ਬਾਬਾ ਬੰਦਾ ਸਿੰਘ ਬਹਾਦਰ-ਸਿੱਖ ਪ੍ਰਸੰਗ’ ਜਾਰੀ ਕੀਤੀਆਂ ਗਈਆਂ।ਇਨ੍ਹਾਂ ਦੋਹਾਂ ਪੁਸਤਕਾਂ ਨੂੰ ਜਾਰੀ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦਪੁਰ `ਚ ਗੁਰਮਤਿ ਸਮਾਗਮ
ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ਼ ਸਮਾਗਮ -ਲੌਂਗੋਵਾਲ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਕਚੀ ਟਾਟਾਨਗਰ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਾ ਦਲ ਜਮਸ਼ੇਦਪੁਰ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸਭ ਲਈ ਸਤਿਕਾਰਯੋਗ – ਬਿਕਰਮ ਮਜੀਠੀਆ
ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬਹੁਤ ਸਤਿਕਾਰ ਕਰਦੇ ਹਨ।ਉਨਾਂ ਕਿਹਾ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੂੰ ਛੱਡ ਕੇ ਬਾਕੀ ਦੇ ਪ੍ਰਧਾਨ ਮੰਤਰੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ …
Read More »ਪਛਤਾਵਾ ਹੈ ਤਾਂ ਗਾਂਧੀ ਪਰਿਵਾਰ ਦਾ ਸੱਚ ਸਾਹਮਣੇ ਲਿਆਵੇ ਸਜਨ ਕੁਮਾਰ – ਮਜੀਠੀਆ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਪਤਰਕਾਰਾਂ ਦੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸਜਨ ਕੁਮਾਰ ਨੂੰ ਸੱਚ ਵਿਚ ਪਛਤਾਵਾ ਹੈ ਤਾਂ ਗਾਂਧੀ ਪਰਿਵਾਰ ਦਾ ਸੱਚ ਸਾਹਮਣੇ ਲਿਆਵੇ ਕਿ ਕਿਵੇ ਰਾਜੀਵ ਗਾਂਧੀ ਨੇ ਸਿੱਖ ਕਤਲੇਆਮ ਲਈ …
Read More »
Punjab Post Daily Online Newspaper & Print Media