Tuesday, November 24, 2026

Monthly Archives: January 2019

ਜਿਥੇ ਨਿਰਪੱਖ ਚੋਣਾਂ ਹੋਈਆਂ ਉਥੇ ਨਤੀਜੇ ਅਕਾਲੀ ਦਲ ਦੇ ਹੱਕ ’ਚ ਆਏ – ਮਜੀਠੀਆ

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਥੇ ਨਿਰਪੱਖ ਚੋਣਾਂ ਹੋਈਆਂ ਉਥੇ ਨਤੀਜੇ ਅਕਾਲੀ ਦਲ ਦੇ ਹੱਕ ’ਚ ਆਏ ਨਹ।ਪ੍ਰੈਸ ਕਾਨਫਰੰਸ ਨੂੰ ਸੋਬੋਧਨ ਕਰਦਿਆਂ ਮਜੀਠੀਆ ਨੇ ਕਾਂਗਰਸ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਹੁਲ ਵਲੋਂ ਦੇਸ਼ ਭਰ ’ਪੰਚਾਇਤੀ ਸੰਸਥਾਵਾਂ ਨੂੰ ਮਜਬੂਤ ਕਰਨ ਦੀ ਦੁਹਾਈ ਦੇਣੀ ਹਾਥੀ ਦੇ …

Read More »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ ਨਵੇਂ ਸਾਲ ਦਾ ਸ਼ੁਭਆਰੰਭ

ਮਾਨਵਤਾ ਦੀ ਸੇਵਾ ਦਾ ਇੱਕ ਕੰਮ ਜਰੂਰ ਕਰਨ ਕਰਮਚਾਰੀ – ਡਿਪਟੀ ਕਮਿਸ਼ਨਰ ਪਠਾਨਕੋਟ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈੈਕਸ ਮਲਿਕਪੁਰ ਵਿਖੇ ਸਾਲ 2019 ਦੇ ਆਰੰਭ ’ਤੇ ਨਵੇਂ ਸਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਤਹਿਤ ਅੱਜ ਸਵੇਰੇ ਕੰਪਲੈਕਸ ਦੇ ਡੀ.ਸੀ ਕੰਪਾਉਂਡ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ, ਵਧੀਕ …

Read More »

ਕਾਂਗਰਸੀ ਆਗੂ ’ਤੇ ਲੱਗੇ ਇਸਾਈ ਸਕੂਲ ਮਜੀਠਾ ਦੀ ਜਮੀਨ ’ਤੇ ਕਬਜ਼ਾ ਕਰਨ ਦੇ ਦੋਸ਼

ਮਜੀਠਾ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਮਜੀਠਾ ਦੇ ਇਕ ਕਾਂਗਰਸੀ ਆਗੂ ’ਤੇ ਈਸਾਈ ਭਾਈਚਾਰੇ ਵਲੋਂ ਉਨਾ ਦੀ ਸੰਸਥਾ ’ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਹਨ। ਭਾਈਚਾਰੇ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸਾਈ ਭਾਈਚਾਰੇ ਦੇ ਆਗੂਆਂ ਕਰਨੈਲ ਮਸੀਹ, ਪਾਦਰੀ ਡੈਨਿਅਲ ਮਸੀਹ, ਅਮਨ ਗਿਲ ਚੈਅਰਮੈਨ, ਸਰਪੰਚ ਬਾਊਲਾਲ, ਜੈਮਸ ਮਸੀਹ ਅਤੇ ਸਾਗਰ …

Read More »

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਸਾਲ 2019 ਦਾ ਕੈਲੰਡਰ ਰਲੀਜ਼

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਯੂਨਿਟ ਅੰਮ੍ਰਿਤਸਰ ਵਲੋਂ ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਜਿਲ੍ਹਾ ਖਜ਼ਾਨਾ ਦਫਤਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜਿਲ੍ਹਾ ਖਜ਼ਾਨਾ ਅਫਸਰ ਅਮਨ ਕੁਮਾਰ ਮੈਣੀ ਅਤੇ ਯੂਨੀਅਨ ਦੇ ਅਹੱਦੇਦਾਰਾਂ ਵਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ।ਜਿਲ੍ਹਾ ਖਜ਼ਾਨਾ ਅਫਸਰ ਅਮਨ …

Read More »

ਨਵੇਂ ਸਾਲ `ਤੇ ਮੰਤਰੀ ਸੋਨੀ ਵਲੋਂ ਵਾਰਡ ਨੰ: 58 ਵਾਸੀਆਂ ਨੂੰ 50 ਲੱਖ ਦਾ ਤੋਹਫਾ

ਨਵੀਆਂ ਗਲੀਆਂ ਬਣਾਉਣ 2 ਨਵੇਂ ਟਿਊਬਵੈਲਾਂ `ਤੇ ਖਰਚੀ ਜਾਵੇਗੀ ਰਾਸ਼ੀ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਫੂਡ ਪ੍ਰਾਸੈਸਿੰਗ ਤੇ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਕੇਂਦਰੀ ਵਿਧਾਨ ਸਭਾ ਹਲਕਾ ਦੇ ਅਧੀਨ ਪੈਂਦੇ ਵਾਰਡ ਨੰ: 58 ਨਵਾਂ ਕੋਟ ਦਾ ਦੌਰਾ ਕੀਤਾ ਅਤੇ ਨਵੀਆਂ ਗਲੀਆਂ ਬਣਾਉਣ ਲਈ 50 ਲੱਖ ਰੁਪਏ ਦਿੱਤੇ।ਸੋਨੀ ਨੇ …

Read More »

ਮੈਂਬਰ ਪਾਰਲੀਮੈਂਟ ਔਜਲਾ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੋ ਹਾਈਟੈਕ ਐਂਬੂਲੈਂਸ ਭੇਟ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਦੇਣ ਦੇ ਮਨੋਰਥ ਤਹਿਤ ਅੱਜ ਦੋ ਹਾਈਟੈਕ ਐਂਬੂਲੈਂਸਾਂ ਸਮਰਪਿਤ ਕੀਤੀਆਂ। ਉਨ੍ਹਾਂ ਦੱਸਿਆ ਕਿ  ਇਹ ਐਂਬੂਲੈਂਸਛ  16 ਵੀਂ ਲੋਕ ਸਭਾ ਦੇ ਐਮ.ਪੀ ਲੈਡ ਸਕੀਮ ਵਿੱਚੋਂ ਲਈਆਂ ਗਈਆਂ ਹਨ।ਔਜਲਾ ਨੇ ਦੱਸਿਆ ਕਿ ਇਹ ਫੋਰਸ 3350 ਐਂਬੂਲੈਂਸਾਂ ਨੂੰ ਨਵੀਨਤਮ …

Read More »

MP Aujla dedicated two hi-tech ambulances at Guru Nanak Dev Hospital

Amritsar, Jan. 2 (Punjab Post Bureau) – Member of Parliament Gurjeet Singh Aujla dedicated two hi-tech ambulances at Guru Nanak Dev Hospital. These ambulances were commissioned under 16th Lok Sabha MPLAD Scheme funds of Aujla. MP Aujla said that these FORCE 3350 ambulances are fitted with latest equipments and has space for all the advanced equipments and cost around 35 …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਊਸ਼ਾਲਾ ਸਾਹਮਣੇ ਤੁਲਸੀਦਾਸ ਮੰਦਰ ਦੇ ਨੇੜੇ ਝੁੱਗੀਆਂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ 30-12-2018 ਨੂੰ ਮਿਲੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 …

Read More »

ਆਂਗਨਵਾੜੀ ਕੇਂਦਰਾਂ `ਚ ਪੜਦੇ ਬੱਚਿਆਂ ਦੀ ਡਾਕਟਰੀ ਜਾਂਚ ਜਰੂਰੀ – ਰਾਏ

ਕਿਹਾ ਘੱਟ ਗਿਣਤੀਆਂ ਖਿਲਾਫ ਬਿਆਨਬਾਜ਼ੀ ਕਰਨ ਵਾਲਿਆਂ `ਤੇ ਹੋਵੇ ਸਖਤ ਕਾਰਵਾਈ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਘੱਟ ਗਿਣਤੀ ਕਮਿਸ਼ਨਰ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਇਥੇ ਪੁਲਿਸ ਤੇ ਪ੍ਰਸ਼ਾਸਨ ਨਾਲ ਘੱਟ ਗਿਣਤੀਆਂ ਬਾਰੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕਰਦੇ ਹਦਾਇਤ ਕੀਤੀ ਕਿ ਘੱਟ ਗਿਣਤੀ ਭਾਈਚਾਰੇ ਖਿਲਾਫ ਸੋਸ਼ਲ ਮੀਡੀਏ …

Read More »

ਗਰਾਮ ਪੰਚਾਇਤ ਦੀ ਵਡਾਲਾ ਭਿੱਟੇਵੱਡ ਅਤੇ ਲਦੇਹ ਮੁੜ ਚੋਣ ਅੱਜ

ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਧੀਕ ਜਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗਰਾਮ ਪੰਚਾਇਤ ਵਡਾਲਾ ਭਿੱਟੇਵੱਡ ਬਲਾਕ ਵੇਰਕਾ ਅਤੇ ਗਰਾਮ ਪੰਚਾਇਤ ਲਦੇਹ ਬਲਾਕ ਹਰਸ਼ਾ ਛੀਨਾ ਵਿਖੇ 2 ਜਨਵਰੀ, 2019 ਨੂੰ ਰੀਪੋਲ ਹੋਵੇਗੀ।ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 8.00 ਵਜੇ …

Read More »