ਸਮਰਾਲਾ, 1 ਜਨਵਰੀ 2019 (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਰਾਜੇਵਾਲ ’ਚ ਸਰਪੰਚੀ ਦੀ ਚੋਣ ਨੌਜਵਾਨ ਆਗੂ ਸੁਖਪਾਲ ਸਿੰਘ ਸੁੱਖਾ ਨੇ ਆਪਣੇ ਨਿਕਟ ਵਿਰੋਧੀ ਦਲਜੀਤ ਸਿੰਘ ਨੂੰ ਹਰਾ ਕੇ ਜਿੱਤ ਲਈ।ਪਿੰਡ ਦੀਆਂ ਸੱਤ ਵਾਰਡਾਂ ਵਿੱਚੋਂ ਕ੍ਰਮਵਾਰ ਗੁਰਦੀਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਕੌਰ, ਅਮਰੀਕ ਸਿੰਘ, ਜਸਵਿੰਦਰ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਕੌਰ ਪੰਚ ਚੁਣੇ ਗਏ।ਨਵੇਂ ਚੁਣੇ ਨੌਜਵਾਨ ਸਰਪੰਚ ਸੁਖਪਾਲ ਸਿੰਘ ਸੁੱਖਾ …
Read More »Monthly Archives: January 2019
ਇੰਦਰਜੀਤ ਕੌਰ ਪਿੰਡ ਢਿੱਲਵਾਂ ਦੀ ਸਰਪੰਚ ਬਣੀ
ਸਮਰਾਲਾ, 1 ਜਨਵਰੀ 2019 (ਪੰਜਾਬ ਪੋਸਟ- ਕੰਗ) – ਸਮਰਾਲਾ ਦੇ ਨੇੜਲੇ ਪਿੰਡ ਢਿੱਲਵਾਂ ਵਿਖੇ ਇੰਦਰਜੀਤ ਕੌਰ ਪਤਨੀ ਪਹਿਲਵਾਨ ਜਗਦੇਵ ਸਿੰਘ ਢਿੱਲਵਾਂ ਨੇ ਸਰਪੰਚੀ ਦੀ ਚੋਣ ਜਿੱਤ ਲਈ ਅਤੇ ਪਿੰਡ ਦੀ ਸਰਪੰਚ ਚੁਣੀ ਗਈ।ਪਿੰਡ ਢਿੱਲਵਾਂ ਵਿਖੇ ਸਰਪੰਚੀ ਲਈ ਕਾਂਟੇ ਦੀ ਟੱਕਰ ਹੋਈ।ਜਿਸ ਵਿੱਚ ਇੰਦਰਜੀਤ ਕੌਰ ਨੇ ਬਾਜ਼ੀ ਮਾਰ ਲਈ।ਇਸ ਤੋਂ ਇਲਾਵਾ ਦਵਿੰਦਰ ਸਿੰਘ, ਕਰਮਜੀਤ ਕੌਰ, ਸੋਨੀ ਰਾਣੀ, ਰਘਵੀਰ ਸਿੰਘ, ਗੁਰਜੰਟ ਸਿੰਘ …
Read More »ਜਨਵਾਦੀ ਲੇਖਕ ਸੰਘ ਵਲੋਂ ਦਿਲਜੀਤ ਸਿੰਘ ਬੇਦੀ ਦਾ ਸਨਮਾਨ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵਲੋਂ ਪੰਜਾਬੀ ਸਾਹਿਤਕਾਰ, ਸਿੱਖ ਚਿੰਤਕ ਤੇ ਸ਼ੋ੍ਮਣੀ ਕਮੇਟੀ ਦੇ ਸਾਬਕਾ ਅਧਿਕਾਰੀ ਦਿਲਜੀਤ ਸਿੰਘ ਬੇਦੀ ਦਾ ਸਨਮਾਨ ਕੀਤਾ ਗਿਆ। ਇਹ ਸਨਾਮਾਨ ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵ ਦਰਦ ਦੀ ਅਗਵਾਈ ਵਿਚ ਮਨਮੋਹਨ ਸਿੰਘ ਢਿੱਲੋਂ, ਹਰਿੰਦਰ ਸੋਹਲ, ਕੁਲਵੰਤ ਸਿੰਘ …
Read More »ਜ਼ਿਲ੍ਹਾ ਮਾਨਸਾ ਦੇ ਦੋ ਅਧਿਆਪਕਾਂ ਨੂੰ ਜਨਵਰੀ ਮਹੀਨੇ `ਚ ਮਿਲੇਗਾ ਰਾਸ਼ਟਰ ਪੱਧਰੀ ਸਨਮਾਨ
ਭੀਖੀ, 1 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਅੰਤਰਰਾਸ਼ਟਰੀ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਵਲੋਂ ਹਰ ਸਾਲ ਦਿੱਤੇ ਜਾਣ ਵਾਲੇ ਰਾਸ਼ਟਰ ਪੱਧਰੀ ਸਨਮਾਨਾਂ ਦਾ ਐਲਾਨ ਹੋ ਗਿਆ ਹੈ, ਜਿੰਨ੍ਹਾਂ `ਚ ਡਾ. ਬੂਟਾ ਸਿੰਘ ਸੇਖੋਂ ਲੈਕਚਰਾਰ ਹਿਸਟਰੀ (ਡਾਇਟ ਅਹਿਮਦਪੁਰ) ਅਤੇ ਸ੍ਰੀਮਤੀ ਯੋਗਿਤਾ ਜੋਸ਼ੀ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਨੂੰ ਆਉਂਦੇ ਜਨਵਰੀ 2019 ਮਹੀਨੇ ਵਿੱਚ ਇਹ ਸਨਮਾਨ ਕੇਰਲਾ ਵਿਖੇ ਦਿੱਤੇ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਦਸਤਾਰ ਮਾਰਚ ਕੱਢਿਆ
ਭੀਖੀ, 1 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਮਾਹਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਦਸਤਾਰ ਮਾਰਚ ਸਿੱਖ ਨੌਜਵਾਨ ਜਗਸੀਰ ਸਿੰਘ ਭੀਖੀ ਅਤੇ ਲਖਜਿੰਦਰ ਸਿੰਘ ਸਮਾਓ ਦੀ ਅਗਵਾਈ ਹੇਠ ਭੀਖੀ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਤੋਂ ਸ਼਼ੁਰੂ ਹੋ ਕੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ।ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ …
Read More »ਜਨਮ ਦਿਨ ਮੁਬਾਰਕ – ਹਰਗੁਨ ਸਿੰਘ
ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਗੁਨ ਸਿੰਘ ਨੂੰ ਮਾਤਾ ਅੰਮ੍ਰਿਤ ਕੌਰ ਤੇ ਪਿਤਾ ਹਰਪਾਲ ਸਿੰਘ ਵਾਸੀ ਅੰਮ੍ਰਿਤਸਰ ਵਲੋਂ ਬਹੁਤ ਬਹੁਤ ਮੁਬਾਰਕਾਂ।
Read More »ਹਰਿੰਦਰ ਸੋਹਲ ਇੰਟਰਨੈਸ਼ਨਲ ਅਬਜ਼ਰਵਰ ਮਿਉਜ਼ਿਕ ਡਾਇਰੈਕਟਰ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨਵੀਂ ਦਿੱਲੀ ਤੋਂ ਪ੍ਰਕਾਸ਼ਿਤ ਹੋ ਰਹੇ ਪੰਜਾਬੀ ਰਸਾਲੇ ‘ਇੰਟਰਨੈਸ਼ਨਲ ਅਬਜ਼ਰਵਰ’ ਵਲੋਂ ਸਾਲ 2018 ਲਈ ਪੰਜਾਬੀ ਤੇ ਹਿੰਦੀ ਫਿਲਮਾਂ ਲਈ ਸੰਗੀਤ ਦੇਣ ਵਾਲੇ ਪ੍ਰਸਿੱਧ ਗਾਇਕ ਹਰਿੰਦਰ ਸਿੰਘ ਸੋਹਲ ਨੂੰ ਇਥੇ ਇਕ ਸਮਾਗਮ ਵਿੱਚ ਇੰਟਰਨੈਸ਼ਨਲ ਅਬਜ਼ਰਵਰ ਮਿਉਜ਼ਿਕ ਡਾਇਰੈਕਟਰ ਆਫ ਦਾ ਈਅਰ ਐਵਾਰਡ ਦਿੱਤਾ ਗਿਆ। ਰਸਾਲੇ ਦੇ ਸੰਪਾਦਕ ਡਾ. ਜਸਵਿੰਦਰ ਸਿੰਘ ਭੁੱਲਰ ਨੇ …
Read More »ਹਰਦੁਆਰ, ਰਿਸ਼ੀਕੇਸ਼, ਮਸੂਰੀ ਤੇ ਹੇਮਕੁੰਟ ਸਾਹਿਬ ਲਈ ਅੰਮ੍ਰਿਤਸਰ-ਦੇਹਰਾਦੂਨ ਸਿੱਧੀ ਉਡਾਣ 20 ਜਨਵਰੀ ਤੋਂ – ਗੁਮਟਾਲਾ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋੋਸਟ) – ਸਪਾਈਸਜੈਟ ਵੱਲੋਂ ਗੁਰੂ ਨਗਰੀ ਅਤੇ ਪੰਜਾਬ ਹੁਣ 20 ਜਨਵਰੀ ਤੋਂ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਲਈ ਸਿੱਧੀ ਉਡਾਣ 20 ਜਨਵਰੀ 2019 ਤੋਂ ਸ਼ੁਰੂ ਹੋਣ ਜਾ ਰਹੀ ਹੈ, ਇਸ ਦੀ ਬੁਕਿੰਗ ਸਪਾਈਸ ਜੈਟ ਦੀ ਵੈਬਸਾਈਟ `ਤੇ ਸ਼ੁਰੂ ਹੋ ਗਈ ਹੈ।ਦੇਹਰਾਦੂਨ ਹੁਣ ਨੋਵਾਂ ਘਰੇਲੂ ਅਤੇ 17ਵਾਂ ਹਵਾਈ ਅੱਡਾ ਬਣਿਆ ਹੈ ਜੋ ਕਿ ਹੁਣ ਸਿੱਧਾ ਅੰਮ੍ਰਿਤਸਰ ਦੇੇ ਸ੍ਰੀ …
Read More »ਉੜੀਸਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 19 ਤੇ 20 ਨੂੰ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ `ਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 19 ਤੇ 20 ਜਨਵਰੀ ਨੂੰ ਉੜੀਸਾ ਵਿਖੇ ਨਗਰ ਕੀਰਤਨ ਅਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ …
Read More »ਦਿਲਜੀਤ ਸਿੰਘ ਬੇਦੀ ਤੇ ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤੀ ’ਤੇ ਸਨਮਾਨ
ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਵਧੀਕ ਸਕੱਤਰ ਜਗਜੀਤ ਸਿੰਘ ਜੱਗੀ ਦਾ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਦਿਲਜੀਤ ਸਿੰਘ ਬੇਦੀ ਅੱਜ ਸੇਵਾਮੁਕਤ ਹੋਏ ਹਨ, ਜਦਕਿ ਜਗਜੀਤ ਸਿੰਘ ਜੱਗੀ ਲੰਘੀ 30 ਸਤੰਬਰ ਨੂੰ ਸੇਵਾਮੁਕਤ ਹੋਏ ਸਨ ਦੋਹਾਂ ਸ਼ਖ਼ਸੀਅਤਾਂ ਦੇ ਵਿਦਾਇਗੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ …
Read More »
Punjab Post Daily Online Newspaper & Print Media