ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਤੋਂ ਅਗਲੇ ਪੜਾਅ ਗੁਰਦੁਆਰਾ ਹਾਜ਼ੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋਈ।ਗੁਰਦੁਆਰਾ …
Read More »Monthly Archives: January 2019
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਮਰਾਲਾ ’ਚ ਨੁੱਕੜ ਨਾਟਕ ਦੀ ਪੇਸ਼ਕਾਰੀ
ਸਮਰਾਲਾ, 29 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸਮਰਾਲਾ ਮਿਸ ਗੀਤਿਕਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵਿਹਹਾਰਕ ਤੇ ਪ੍ਰਭਾਵ ਰਹਿਤ ਵੋਟਾਂ ਪਾਉਣ ਸਬੰਧੀ ਉਤਸ਼ਾਹਿਤ ਕਰਨ ਲਈ ਵਾਰਡ ਨੰ. 11 ਰਾਮਾ ਮੰਡੀ ਸਮਰਾਲਾ ਵਿਖੇ ‘ਤੁਹਾਡੀ ਵੋਟ ਤੁਹਾਡੀ ਅਵਾਜ਼’ ਵਿਸ਼ੇ ’ਤੇ ਨੁਕੜ ਨਾਟਕ ਖੇਡਿਆ ਗਿਆ।ਸਵੀਪ ਨੋਡਲ ਅਫਸਰ-ਕਮ-ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ …
Read More »Ropar Police arrests Pehalwan Group Three Gangsters, including National Level Weightlifter
Ropar, January 29 (Punjab Post Bureau) – Ropar Police has arrested three gangsters of Pehalwan group, allegedly involved in five cases of highway dacoity. Four of their accomplices are still at large. The Pehalwan group was also involved in an armed power struggle with the Gandhi group of Khanna over student politics in Fathegarh Sahib, Khanna and Patiala colleges. The …
Read More »Capt. Amarinder Govt. to Present 2019-20 Budget on Feb 18, Budget Session from Feb 12-21
Chandigarh, Jan. 29 (Punjab Post Bureau) – The Captain Amarinder Singh led Punjab Government will present its budget for 2019-20 on February 18. This was disclosed by an official spokesperson here on Tuesday after a meeting of the Cabinet, chaired by the Chief Minister. The Cabinet decided to summon the budget session of the Vidhan Sabha from February 12 to …
Read More »Capt. Amarinder Condoles Passing away of Ex Defence Minister George Fernandes
Chandigarh, Jan. 29 (Punjab Post Bureau) – Punjab Chief Minister Captain Amarinder Singh on Tuesday condoled the death of former Union Defence Minister George Fernandes, who passed away in Delhi at the age of 88, following a prolonged illness. Captain Amarinder Singh said Fernandes will be remembered as one of the most prominent leaders of the socialist movement of the …
Read More »ਕੈਪਟਨ ਸਰਕਾਰ 18 ਫਰਵਰੀ ਨੂੰ ਪੇਸ਼ ਕਰੇਗੀ 2019-20 ਦਾ ਬਜ਼ਟ- ਇਜਲਾਸ 12 ਤੋਂ 21 ਫਰਵਰੀ ਤੱਕ
ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ।ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜ਼ਟ …
Read More »ਮੰਤਰੀ ਮੰਡਲ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 298.75 ਕਰੋੜ ਦੇ ਫੰਡ ਜਾਰੀ
ਚੰਡੀਗੜ੍ਹ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ) ਤਹਿਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਸਤਾਵ `ਤੇ ਮੋਹਰ ਲਾ ਦਿੱਤੀ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ) …
Read More »ਪੰਜਾਬ ਮੰਤਰੀ ਮੰਡਲ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਪ੍ਰਵਾਨ
ਤਹਿਸੀਲਦਾਰ (ਗਰੁੱਪ ਬੀ) ਸੇਵਾ ਨਿਯਮਾਂ `ਤੇ ਮੋਹਰ ਚੰਡੀਗੜ, 29 ਜਨਵਰੀ (ਪੰਜਾਬ ਪਸੋਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਭੌਂ ਅਤੇ ਜਲ ਸੰਭਾਲ ਵਿਭਾਗ ਵੱਲੋਂ ਸ਼ੁਰੂ ਕੀਤੇ ਕੰਮਾਂ ਲਈ ਸਾਲ 2015-16 ਦੀ ਸਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਾਲ 2015-16 ਤੇ 2016-17 ਦੀ ਡਾਇਰੈਕਟੋਰੇਟ ਆਫ ਟਾਊਨ …
Read More »ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਪ੍ਰਗਟ
ਚੰਡੀਗੜ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।88 ਵਰਿਆਂ ਦੇ ਫਰਨਾਂਡਿਜ਼ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ …
Read More »ਗਣਤੰਤਰ ਦਿਵਸ `ਤੇ ਡਾ. ਮੈਕਸਿਮਾ ਦਾ ਸਨਮਾਨ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ `ਤੇ ਸਮਾਜ ਸੇਵਕ ਤੇ ਸ਼ੂਗਰ ਰੋਗਾਂ ਦੇ ਮਾਹਿਰ ਡਾ. ਮੈਕਸਿਮਾ ਆਨੰਦ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਅੰਮ੍ਰਿਤਸਰ ਵਿੱਚ ਦਿਲ ਅਤੇ ਸ਼ੂਗਰ ਰੋਗਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਫਤ ਮੈਡੀਕਲ ਕੈਂਪ ਤੇ ਜਾਗਰੂਕਤਾ ਸੈਮੀਨਾਰ ਕਰਵਾਉਣ ਵਾਲੇ ਸ਼ੂਗਰ ਰੋਗਾਂ ਦੇ ਮਾਹਿਰ ਡਾ. …
Read More »
Punjab Post Daily Online Newspaper & Print Media