Tuesday, November 24, 2026

Daily Archives: February 3, 2019

ਸਰਕਾਰੀ ਸਕੂਲ ਮਾਲ ਰੋਡ ਸਕੂਲ ‘ਚ ਮਨਾਇਆ ਰਾਸ਼ਟਰੀ ਵੋਟਰ ਜਾਗਰੂਕਤਾ ਹਫਤਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ 9ਵਾਂ ਰਾਸ਼ਟਰੀ ਵੋਟਰ ਦਿਵਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਸ ਦਾ ਮਕਸਦ ਵਿਦਿਆਰਥੀਆਂ ‘ਚ ਵੋਟਰ ਜਾਗਰੂਕਤਾ ਲਿਆਉਣਾ ਸੀ।ਇਸ ਸਾਲ ਰਾਸ਼ਟਰੀ ਵੋਟਰ ਦਿਵਸ `ਨੋ ਵੋਟਰ ਟੂ ਬੀ ਲੈਫਟ ਬੀਹਾਈਂਡ`  ਵਜੋਂ ਮਨਾਇਆ ਗਿਆ। ਮੁੱਖ ਮਹਿਮਾਨ ਰਵਿੰਦਰ ਸਿੰਘ ਏ.ਡੀ.ਸੀ …

Read More »

ਸ਼ਹੀਦਾਂ ਦੀ ਭਾਵਨਾ ਨੂੰ ਸਮਰਪਿਤ ਹੋਣਗੇ ਜਲ੍ਹਿਆਂ ਵਾਲਾ ਬਾਗ ਸਾਕੇ ਦੇ ਸ਼ਤਾਬਦੀ ਪ੍ਰੋਗਰਾਮ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਜ਼ਲ੍ਹਿਆਂ ਵਾਲਾ ਬਾਗ ਸਾਕੇ ਦੇ ਸ਼ਤਾਬਦੀ ਸਮਾਗਮ ਸ਼ਹੀਦਾਂ ਦੀ ਭਾਵਨਾ ਨੂੰ ਸਮਰਪਿਤ ਹੋਣਗੇ, ਤਾਂ ਕਿ ਦੇਸ਼ ਦੀ ਨਵੀਂ ਪੀੜ੍ਹੀ ਤੱਕ ਸ਼ਹੀਦਾਂ ਦਾ ਸੰਦੇਸ਼ ਪੁੱਜਦਾ ਕੀਤਾ ਜਾ ਸਕੇ।ਉਕਤ ਸਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਵਿਭਾਗ ਪੰਜਾਬ ਦੇ ਸੈਕਟਰੀ ਵਿਕਾਸ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ …

Read More »

One day Talk on ‘Minding the minds life Hacks’ organized at DAV College

Amritsar, Feb. 2 (Punjab Post Bureau) – PG Department of Physics DAV College organized an inspiring talk on the topic “Minding the minds life Hacks” for MSc Physics and BSc Semester II students on 1st and 2nd February, 2019. Mr Sourabh Kapoor was the speaker who is area teacher coordinator of Art of living foundation. Principal Dr Rajesh Kumar congratulated Dr Sameer Kalia, …

Read More »

ਭਲਾਈ ਕੇਂਦਰ ਬਣਾਏਗਾ 200 ਕਮਰਿਆਂ ਦੀ ਸਰਾਂ – ਨੀਂਹ ਪੱਥਰ ਰੱਖਿਆ

ਸਰਾਂ ਜਲਦ ਤਿਆਰ ਕਰਕੇ ਸੰਗਤਾਂ ਨੂੰ ਕੀਤੀ ਜਾਵੇਗੀ ਸਮਰਪਿਤ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਨਵੀਂ ਏ.ਸੀ ਸਰਾਂ ਬਣਾਈ ਜਾਵੇਗੀ।ਬਾਬਾ ਕੁੰਦਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ 200 ਏ.ਸੀ ਕਮਰਿਆਂ ਦੀ …

Read More »

ਅਕਾਲੀ ਦਲ (ਅ) ਦੀ ਭੀਖੀ ਵਿਖੇ ਅਹਿਮ ਮੀਟਿੰਗ 4 ਫਰਵਰੀ ਨੂੰ – ਬੱਛੋਆਣਾ

ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ 4 ਫਰਵਰੀ ਨੂੰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।ਸ਼਼੍ਰੋਮਣੀ ਅਕਾਲੀ (ਅ) ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12 …

Read More »

ਡੀ-ਵਾਰਮਿੰਗ ਡੇਅ 8 ਫਰਵਰੀ ਨੂੰ ਮਨਾਇਆ ਜਾਵੇਗਾ

1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਪੇਟ ਦੇ ਕੀੜਿਆਂ ਤੋਂ ਮੁਕਤੀ ਦੀ ਖੁਰਾਕ ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਡੀ.ਵਾਰਮਿੰਗ ਦਿਵਸ `ਤੇ 8 ਫਰਵਰੀ ਨੂੰ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਵਾਲੀ ਗੋਲੀ ਖੁਆਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਸਿਹਤ ਅਤੇ ਸਿੱਖਿਆ …

Read More »

ਸਕੂਲਾਂ `ਚ ਵਿਕਾਸ ਕੰਮਾਂ ਲਈ 2 ਕਰੋੜ 90 ਲੱਖ ਦੀਆਂ ਦਿੱਤੀਆਂ ਪ੍ਰਵਾਨਗੀਆਂ – ਅਪਨੀਤ ਰਿਆਤ

ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮਾਨਸਾ `ਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਾ ਚੁਕਣ ਲਈ ਪ੍ਰੋਜੈਕਟ ਸਕੂਲ ਐਸ.ਓ.ਐਸਞ (ਸਮਾਰਟ ਆਰ ਸਟਾਰਟ) ਲਾਗੂ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦੀ ਸ਼ੁਰੂਆਤ (5 ਸਤੰਬਰ 2018) ਅਧਿਆਪਕ ਦਿਵਸ `ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਮਗਨਰੇਗਾ …

Read More »