Tuesday, November 24, 2026

Daily Archives: February 5, 2019

ਸ਼ਰੀਕ (ਵਿਅੰਗ)

ਬੋਲ ਖਿੜ੍ਹੇ ਮੱਥੇ, ਜ਼ਰੀਏ ਸ਼ਰੀਕਾਂ ਵਾਲੇ, ਦਿਲ ਉਤੇ ਗੱਲ, ਕਦੇ ਵੀ ਲਾਈਏ ਨਾ। ਰੱਖੀਏ ਬਣਾ ਕੇ ਦੂਰੀ, ਜਿਨ੍ਹੀਂ ਬਣ ਸਕਦੀ। ਬਿਨ ਸੱਦੇ ਤੋਂ, ਕਦੇ ਘਰ ਜਾਈਏ ਨਾ। ਕੰਡਿਆਂ ਵਾਲਾ ਰਾਹ, ਚੁਣਨਾ ਹੈ ਚੰਗਾ, ਸ਼ਰੀਕ ਦੀ ਸਲਾਹ, ਕਦੇ ਅਪਣਾਈਏ ਨਾ। ਚੰਗਾ ਚੋਖਾ ਘਰ ਭਾਵੇਂ ਖਾਈਏ ਰੱਜ਼ ਕੇ ਸ਼ਰੀਕ ਕੋਲ `ਸੁਖਬੀਰ`, ਖੱਪ ਕਦੇ ਪਾਈਏ ਨਾ।   ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ – …

Read More »

ਪੈਸਾ ਬਨਾਮ ਸਕੂਨ!!

ਸਵੇਰ ਦਾ ਵੇਲਾ ਸੀ।ਮੋਹਿੰਦਰ ਸਿੰਘ ਆਪਣੇ ਆਲੀਸ਼ਾਨ ਘਰ ਦੇ ਬਾਹਰ ਬਣੇ ਪਾਰਕ ਵਿਚ ਬੈਠਾ ਅਖਬਾਰ ਪੜਣ ਦੇ ਨਾਲ ਨਾਲ ਚਾਹ ਦੀ ਚੁਸਕੀ ਵੀ ਲੈ ਰਿਹਾ ਸੀ।ਅਖਬਾਰ ਪੜਦੇ ਸਮੇਂ ਉਸ ਦੀ ਨਜ਼ਰ ਇਕ ਲੇਖ `ਤੇ ਪਈ। ਜਿਸ ਦਾ ਸਿਰਲੇਖ ਸੀ, `ਪੈਸਾ ਬਨਾਮ ਸਕੂਨ`।ਸਿਰਲੇਖ ਪੜਦੇ ਸਾਰ ਇੱਕ ਯਾਦਾਂ ਦਾ ਝਰੋਖਾ ਮੋਹਿੰਦਰ ਸਿੰਘ ਦੀਆਂ ਅੱਖਾਂ ਸਾਹਮਣੇ ਦੀ ਲੰਘ ਗਿਆ ਤੇ ਉਹ ਡੂੰਘੀਆਂ ਯਾਦਾਂ …

Read More »

ਗਧੇ ਦੀ ਚੋਣ ਰੈਲੀ (ਵਿਅੰਗ)

           ਦੋਸਤੋ! ਤੁਹਾਡੇ ਪਿੰਡ ਦਾ ਨਾਂ ਇਤਿਹਾਸ ਵਿਚ ਸੁਨਿਹਰੀ ਅੱਖਰਾਂ `ਚ ਲਿਖਿਆ ਜਾਵੇਗਾ, ਕਿਉਂਕਿ ਪ੍ਰਧਾਨ ਗਧਾ ਸਾਹਿਬ ਤੁਹਾਡੇ ਪਿੰਡ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਰਹੇ ਹਨ।ਇਸ ਚੋਣ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ‘ਤੇ ਅਸੀਂ ‘ਨਾ ਤਿੰਨਾਂ ਚੋਂ ਨਾ ਤੇਰਾਂ ‘ਚੋਂ ਗਧਾ ਪਾਰਟੀ’ ਵਲੋਂ ਤੁਹਾਡਾ ਸਭ ਦਾ ਸੁਆਗਤ ਕਰਦੇ ਹਾਂ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚੋਣਾਂ ਨੇੜੇ ਆ ਰਹੀਆਂ ਹਨ।ਇਸ …

Read More »

ਕੌਣ ਬਣੇਗਾ `ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ` ਦੀ ਬਾਇਓਪਿਕ ਦਾ ਨਾਇਕ

             ਪੰਜਾਬੀ ਅਤੇ ਹਿੰਦੀ ਸਿਨਮੇ `ਚ ਬਾਇਓਪਿਕ ਫ਼ਿਲਮਾਂ ਦਾ ਰੁਝਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।ਪਿਛਲੇ ਸਮਿਆਂ `ਚ ਦੇਸ਼ ਭਗਤਾਂ, ਬਾਲੀਵੁੱਡ ਖੇਤਰ ਅਤੇ ਖੇਡ ਜਗਤ ਦੀਆਂ ਕੁਝ ਨਾਮੀਂ ਸਖ਼ਸ਼ੀਅਤਾਂ ਜਿਵੇਂ ਕਿ ਮਿਲਖਾ ਸਿੰਘ `ਤੇ ਹਿੰਦੀ ਫ਼ਿਲਮ `ਭਾਗ ਮਿਲਖਾ ਸਿੰਘ`, ਗੀਤਾ ਫੋਗਟ ਦੀ ਬਾਇਓਪਿਕ `ਦੰਗਲ` ਅਤੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਬਾਇਓਪਿਕ `ਸੰਜੂ` ਸਾਹਮਣੇ ਆਈ, ਉਸੇ ਤਰਾਂ ਪਜਾਬੀ ਸਿਨਮੇ ਵਿਚ `ਹਰਜੀਤਾ` ਅਤੇ …

Read More »

ਪੱਥਰ (ਮਿੰਨੀ ਕਹਾਣੀ)

             ਮੇਰੇ ਰਿਸ਼ਤੇਦਾਰ ਸੁਖਦੇਵ ਸਿੰਘ ਦੀ ਲੜਕੀ ਦੇ ਘਰ ਤੀਸਰੀ ਲੜਕੀ ਪੈਦਾ ਹੋਈ।ਖਬਰਸਾਰ ਲਈ ਮੈਂ ਲੜਕੀ ਦੇ ਪਿੰਡ ਪਰਿਵਾਰ ਸਮੇਤ ਗਿਆ।ਜਦੋਂ ਘਰ ਵੜੇ ਤਾਂ ਸਭ ਤੋਂ ਪਹਿਲਾਂ ਲੜਕੀ ਦੀ ਸੱਸ ਬੈਠੀ ਮਿਲੀ, ਮੈਂ ਸੁੱਖ ਸਾਂਦ ਪੁੱਛ ਕੇ ਲੜਕੀ ਦਾ ਹਾਲ ਚਾਲ ਪੁੱਛਿਆ ਤਾਂ ਮਾਈ ਬੋਲੀ ਕੀ ਦੱਸਾਂ, ਦੋ ਪੱਥਰ ਪਹਿਲਾਂ ਈ ਆ, ਤੇ ਆਹ ਇੱਕ ਪੱਥਰ ਰੱਬ ਨੇ ਹੋਰ ਸਿੱਟਤਾ, …

Read More »

ਸ਼੍ਰੋਮਣੀ ਕਮੇਟੀ ਵੱਲੋਂ ਉਤਰਾਖੰਡ ਦੇ ਕਸਬਾ ਨਵਾਬ ਗੰਜ਼ ’ਚ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਉਤਰਾਖੰਡ ਦੇ ਕਸਬਾ ਨਵਾਬਗੰਜ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ’ਚ ਅੱਜ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਉਨ੍ਹਾਂ …

Read More »

ਸ਼ਬਦ ਗੁਰੂ ਯਾਤਰਾ ਗੁ. ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 5 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ …

Read More »

ਸਿੱਖ ਬੱਚਿਆਂ ’ਚ ਵਿਰਸਾ ਸੰਭਾਲ ਤੇ ਜਾਗਰੂਕਤਾ ਕਵੀ ਦਰਬਾਰ ਕਰਵਾਇਆ

ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਿਸਾਹੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਕ੍ਰਿਸ਼ਨਾ ਪਾਰਕ ਵੱਲੋਂ ਬੱਚਿਆਂ ਲਈ ਇੱਕ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 5 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਨੇ ਭਾਗ ਲਿਆ ਅਤੇ ਆਪਣੇ ਰਚਨਾਵਾਂ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ।    …

Read More »

ਟਰੈਫਿਕ ਪੁਲਿਸ ਵਿਭਾਗ ਵਲੋਂ 30ਵੇਂ ਕੋਮੀ ਸੜਕ ਸੁਰੱਖਿਆ ਹਫਤੇ ਦੀ ਸ਼ੁੁਰੂਆਤ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਅਗਵਾਈ ਹੇਠ 4 ਤੋਂ 10 ਫਰਵਰੀ 2019 ਤੱਕ ਟ੍ਰੈਫਿਕ ਪੁਲਿਸ ਅੰਮ੍ਰਿਤਸਰ ਵਲੋ ਕੋਮੀਂ ਸੜਕ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ।ਜਿਸ ਦੀ ਸੁਰੂਆਤ ਅੱਜ ਟ੍ਰੈਫਿਕ ਕਰਮਚਾਰੀਆਂ ਦੀ ਮੋਟਰ ਸਾਈਕਲ ਰੈਲੀ ਨਾਲ ਕੀਤੀ …

Read More »

ਵਿਧਾਨ ਸਭਾ ਹਲਕਾ ਕੇਂਦਰੀ ਦੇ ਸਰਕਾਰੀ ਸਕੂਲਾਂ `ਚ ਵੰਡੇ ਜਾਣਗੇ 3326 ਸਾਈਕਲ – ਸੋਨੀ

20 ਲੱਖ ਨਾਲ ਤਿਆਰ ਹੋਣ ਵਾਲੇ 2 ਕਮਰਿਆਂ ਤੇ ਇਕ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) –     ਮਾਈ ਭਾਗੋ ਸਕੀਮ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਰਕਾਰੀ ਸਕੂਲਾਂ ਦੀਆਂ +1 ਅਤੇ +2 ਵਿਦਿਆਰਥਣਾਂ ਨੂੰ 3326 ਸਾਈਕਲ ਵੰਡੇ ਜਾਣਗੇ।      ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਸਰਕਾਰੀ …

Read More »