ਹੌਲੀ ਹਰਟ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਲਿਆ ਭਾਗ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੱਚਿਆਂ ਦੇ ਅਧਿਕਾਰਾਂ ਸਬੰਧੀ ਅੱਜ ਬੁਢਲਾਡਾ ਵਿਖੇ ਬਾਲ ਸੁਰੱਖਿਆ ਚਾਈਲਡਲਾਈਨ ਮਾਨਸਾ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ (ਅੰਡਰ ਟਰੇਨਿੰਗ) ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾਰੈਲੀ ਵਿਚ ਹੌਲੀ ਹਰਟ ਸਕੂਲ ਬੁਢਲਾਡਾ ਦੇ ਬੱਚਿਆਂ ਨੇ …
Read More »Daily Archives: February 8, 2019
ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓ ਦੇ ਸਾਲਾਨਾ ਸਮਾਗਮ ਵਿੱਚ ਝੂਮੇ ਦਰਸ਼ਕ
ਪੂਰਬੀ ਤੇ ਦੱਖਣੀ ਸੂਬਿਆਂ ਦੇ ਲੋਕ ਨਾਚਾਂ ਦਾ ਵਿਦਿਆਰਥੀਆਂ ਨੇ ਕੀਤਾ ਸਫਲ ਪ੍ਰਦਰਸ਼ਨ ਭੀਖੀ/ ਮਾਨਸਾ, 7 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਸੀਨੀ. ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਅਨੇਕਤਾ ਵਿੱਚ ਏਕਤਾ ਦੇ ਦਰਸ਼ਨ ਤੇ ਆਯੋਜਿਤ ਕੀਤਾ ਗਿਆ।ਵਿਦਿਆਰਥੀਆ ਵੱਲੋ ਭਾਰਤ ਦੀ ਵਿਲੱਖਣਾ ਨੂੰ ਦਰਸਾਉਦੇ ਵੱਖ-ਵੱਖ ਰਾਜਾ ਦੇ ਲੋਕ ਸਾਹਿਤ ਅਤੇ ਸੱਭਿਆਚਾਰਕ ਨੂੰ ਅਲੱਗ-ਅਲੱਗ ਦ੍ਰਿਸਟੀ …
Read More »20 Students got selected during Placement Drive at DAV College
Amritsar, Feb. 7, (Punjab Post Bureau) – The placement and training cell of the DAV College successfully invited the renowned company Wipro for the Placement drive at College Campus. In which around 224 students from various streams participated among which 20 students got selected and were offered a package of INR 2.72 LPA by the company. The company HR team …
Read More »ਹੋਂਡਾ ਨੇ 3 ਨਵੀਂਆਂ ਕਾਰਾਂ ਦੇ ਮਾਡਲ ਕੀਤੇ ਲਾਂਚ
ਸੰਗਰੂਰ/ ਧੂਰੀ, 7 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਲਾਲੀ ਮੋਟਰਜ਼ ਪ੍ਰਾਈਵੇਟ ਲਿਮ: ਸੰਗਰੂਰ ਦੇ ਪ੍ਰੈਸਟਿਜ਼ ਹੌਂਡਾ ਕੰਪਨੀ ਦੇ ਸ਼ੋਅ-ਰੂਮ `ਚ ਹੌਂਡਾ ਕਾਰ ਇੰਡੀਆ ਲਿਮ: ਵੱਲੋਂ ਤਿਆਰ ਕੀਤੀਆਂ ਹੋਂਡਾ ਅਮੇਜ਼, ਜੈਜ ਅਤੇ ਡਬਲਯੂ.ਆਰ.ਬੀ ਕਾਰਾਂ ਦੇ ਐਕਸਕਲੂਜ਼ਿਵ ਮਾਡਲ ਲਾਂਚ ਕੀਤੇ ਗਏ।ਮਾਰਕਿਟ ਵਿੱਚ ਨਵੇਂ ਲਾਂਚ ਹੋਏ ਇਹਨਾਂ ਮਾਡਲਾਂ ਦੀ ਘੁੰਡ ਚੁਕਾਈ ਹੌਂਡਾ ਵੱਲੋਂ ਆਪਣੇ ਪੁਰਾਣੇ ਗ੍ਰਾਹਕਾਂ ਪ੍ਰਵੀਨ ਗੋਇਲ ਅਤੇ ਧੂਰੀ ਦੇ ਰਹਿਣ ਵਾਲੇ …
Read More »ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦੀ ਇੱਕ ਸ਼ਾਮ ਆਯੋਜਿਤ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਯੁਨੀਵਰਸਿਟੀ ਦੇ ਮਿਊਜ਼ਿਕ ਕਲੱਬ ਵਲੋਂ ਹਿੰਦੁਸਤਾਨੀ ਸ਼਼ਾਸਤਰੀ ਸੰਗੀਤ ਦੀ ਇੱਕ ਸ਼ਾਮ ਦਾ ਆਯੋਜਨ ਕੀਤਾ ਗਿਆ।ਇਸ ਦੋਰਾਨ ਸ਼ਾਸਤਰੀ ਸੰਗੀਤ ਦੀ ਪ੍ਰਸਿੱਧ ਅਤੇ ਨੋਜਵਾਨ ਗਾਇਕਾ ਸਾਨਿਕਾ ਰਾਜਨ ਕੁਲਕਰਨੀ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ।ਤਕਰੀਬਨ ਇੱਕ ਘੰਟਾ ਚੱਲੇ ਇਸ ਪ੍ਰੋਗਰਾਮ …
Read More »ਗ੍ਰੇਸ ਪਬਲਿਕ ਸਕੂਲ `ਚ ਕਰਾਟੇ ਕੈਂਪ ਲੱਗਾ
ਜੰਡਿਆਲਾ ਗੁਰੂ, 7 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ `ਚ ਦੋ ਦਿਨਾਂ ਕਰਾਟੇ ਕੈਂਪ ਲਗਾਇਆ ਗਿਆ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਦੀ ਦੇਖ ਰੇਖ ਵਿੱਚ ਚਲ ਰਹੇ ਜੰਡਿਆਲਾ ਗੁਰੂ ਸ਼ਹਿਰ ਦੇ ਇਸ ਕੈਂਪ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਕਰਾਟੇ ਕੈਪ ਦੀ ਸਿਖਲਾਈ ਪਰਵਿੰਦਰ ਸਿੰਘ …
Read More »‘ਸਿੱਖ ਇਤਿਹਾਸ ਖੋਜ਼ ਸੈਂਟਰ’ ਦਾ ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤਾ ਉਦਘਾਟਨ
ਲੰਡਨ ਤੇ ਲਾਹੌਰ ਤੋਂ ਇਲਾਵਾ ਲਾਇਬ੍ਰੇਰੀ ’ਚ ਮੌਜ਼ੂਦ ਹੈ ਮੁਹੰਮਦ ਜ਼ਮਾਲ ਦਾ ਲਿਖਤ ‘ਸ਼ਾਹਨਾਮਾ’ – ਛੀਨਾ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ 88 ਸਾਲ ਪੁਰਾਣੇ ਸਿੱਖ ਖ਼ੋਜ ਲਾਇਬ੍ਰੇਰੀ ਅਤੇ ਮਿਊਜੀਅਮ, ਜਿਸ ’ਚ ਪੁਰਾਤਨ ਸੈਂਕੜੇ ਅਣਮੁੱਲੇ ਦਸਤਾਵੇਜ, ਕਿਤਾਬਾਂ ਅਤੇ ਸਿੱਖ ਗੁਰੂ ਸਾਹਿਬਾਨ ਦੇ ਹੱਥ ਲਿਖਤ ਖਰੜੇ ਸੰਭਾਲੇ ਹੋਏ ਸਨ, ਨੂੰ ਹੁਣ ਦੀ ਨਵ-ਸਥਾਪਿਤ …
Read More »ਰੇਲ ਹਾਦਸਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਨੇ ਕੱਢਿਆ ਕੈਂਡਲ ਮਾਰਚ
ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲਣ ਤੱਕ ਕਰਾਂਗੇ ਸੰਘਰਸ਼ – ਗਿੱਲ, ਟਿੱਕਾ ਅਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੇਲ ਹਾਦਸੇ ਦੇ ਪੀੜਤ ਪਰਿਵਰਾਂ ਨੂੰ ਇਨਸਾਫ ਦਿਵਾਉਣ ਅਤੇ ਮੁੱਖ ਦੋਸ਼ੀ ਮਿਠੂ ਮੈਦਾਨ ਦੀ ਗ੍ਰਿਫਤਾਰੀ ਲਈ ਅਕਾਲੀ ਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿਲ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਗਵਾਈ ’ਚ ਇੱਕ ਪ੍ਰਭਾਵਸ਼ਾਲੀ …
Read More »ਸ਼ਬਦ ਗੁਰੂ ਯਾਤਰਾ ਗੁ. ਭਾਈ ਕੇਰਾ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਭਾਈ ਕੇਰਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵੰਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ …
Read More »ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ’ਚ ਜਾਣ ਤੋਂ ਰੋਕਣ ਦੀ ਨਿੰਦਾ
ਸਿੱਖਾਂ ਨਾਲ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ – ਲੌਂਗੋਵਾਲ ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿਚ ਇਕ ਅੰਮ੍ਰਿਤਧਾਰੀ ਵਕੀਲ ਨੂੰ ਕਿਰਪਾਨ ਸਮੇਤ ਦਾਖ਼ਲ ਹੋਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਮਾਮਲਾ ਅੰਮ੍ਰਿਤਪਾਲ ਸਿੰਘ ਨਾਂ ਦੇ ਗੁਰਸਿੱਖ ਵਕੀਲ ਨਾਲ ਸਬੰਧਤ ਹੈ, …
Read More »
Punjab Post Daily Online Newspaper & Print Media