ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਸਟੇਟ ਲੈਵਲ ਮਾਸਟਰ ਟ੍ਰੇਨਰ ਦੀ ਕੁਲਵੰਤ ਸਿੰਘ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਡਿਸਟ੍ਰਿਕ ਮਾਸਟਰ ਟ੍ਰੇਨਰਾਂ ਅਤੇ ਅਸੈਂਬਲੀ ਮਾਸਟਰ ਟ੍ਰੇਨਰਾਂ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਸਿਖਲਾਈ ਦਿੱਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲਗਾਈ ਗਈ ਦੋ ਰੋਜ਼ਾ ਟ੍ਰੇਨਿੰਗ …
Read More »Daily Archives: February 9, 2019
1 ਤੋ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲੀਆ ਖਵਾਈਆਂ
ਪਠਾਨਕੋਟ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਬੁੰਗਲ ਬਧਾਣੀ ਵਿਖੇ ਪੇਟ ਦੇ ਕੀੜਿਆ ਤੋਂ ਬਚਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਅਧੀਨ 1 ਤੋ 19 ਸਾਲ ਤੱਕ ਦੇ ਸਾਰੇ ਹੀ ਬੱਚਿਆ ਨੂੰ ਐਂਲਵੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ।ਇਸ ਦੀ ਸ਼ੁਰੂਆਤ ਐਸ.ਐਮ.ਓ ਬਧਾਣੀ ਡਾ. ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ …
Read More »Complete beautification project of Sri Durgiana complex before Shivratri – Ramesh Sharma
Amritsar, Feb. 9 (Punjb Post Bureau) – Sri Durgiana committee urged the Govt. to complete the beautification project of Sri Durgiana shrine complex before 4th March, the pious day of Maha Shivratri. A major facelift to the Durgiana Mandir complex includes the construction of a modern plaza, landscaping, musical fountains, an open-air theatre, a beautiful gate, light-and-sound show, an auditorium …
Read More »ਭਲਾਈ ਕੇਂਦਰ ਵਿਖੇ ਫ੍ਰੀ ਕੰਪਿਊਟਰ ਤੇ ਸਿਲਾਈ ਕਢਾਈ ਸੈਂਟਰਾਂ ਦੇ ਨਵੇਂ ਕਮਰਿਆਂ ਦਾ ਉਦਘਾਟਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਬੀਬੀ ਕੌਲਾਂ ਜੀ ਐਜੂਕੇਸ਼ਨਲ ਵਿੰਗ ਵਲੋਂ 14 ਸਾਲਾਂ ਤੋਂ ਲੜਕੀਆਂ ਨੂੰ ਫ੍ਰੀ ਸਿਲਾਈ-ਕਢਾਈ ਤੇ ਕੰਪਿਊਟਰ ਦੇ ਕੌਰਸ ਕਰਵਾਏ ਜਾ ਰਹੇ ਹਨ। ਹੁਣ ਅਧੁਨਿਕ ਸਹੂਲਤਾਂ ਨਾਲ ਲੈਸ ਸਿਲਾਈ ਕਢਾਈ ਅਤੇ ਕੰਪਿਉਟਰ ਸੈਂਟਰ ਦੇ ਨਵੈਂ ਕਮਰਿਆਂ ਦਾ ਉਦਘਾਟਨ …
Read More »ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਦੋ ਦਿਨਾਂ ਸਿਖਲਾਈ ਪ੍ਰੋਗਰਾਮ 11 ਫ਼ਰਵਰੀ ਤੋਂ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ-ਸਰਪੰਚਾਂ …
Read More »ਡੈਮੋਕਰੇਟਿਕ ਟੀਚਰਜ ਫਰੰਟ `ਚ ਜਿਲ੍ਹਾ ਬਠਿੰਡਾ ਨੇ ਸਿੱਖਿਆ ਮੰਤਰੀ ਵਲੋਂ ਮੀਟਿੰਗ ਨਾ ਕਰਨ ’ਤੇ ਰੋਸ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਜਿਲ੍ਹਾ ਬਠਿੰਡਾ ਦੇ ਕਾਰਕੁੰਨਾਂ ਨੇ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਅੱਜ ਦਾ ਦਿਨ ਅਧਿਆਪਕ ਵਰਗ ਅਤੇ ਸਮੁਚੇ ਮੁਲਾਜ਼ਮ ਵਰਗ ਦੇ ਲਈ ਬਹੁਤ ਨਿਰਾਸ਼ਾਜਨਕ ਦਿਨ ਹੈ, ਕਿਉਂਕਿ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਸਿੱਖਿਆ …
Read More »ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦਰਾਂ ਦੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਤਹਿਤ ਜਿਲ੍ਹਾ ਬਠਿੰਡਾ ਦੀ ਟੀਮ ਵੱਲੋਂ ਪੰਜਾਬ ਅੰਦਰ ਬਿਜਲੀ ਦਰਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਫਾਇਰ ਬਿ੍ਰਗੇਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਨਵਦੀਪ ਜੀਦਾ ਅਤੇ ਹਲਕਾ ਇੰਚਾਰਜ ਅਮ੍ਰਿਤ ਲਾਲ …
Read More »ਮੌੜ ਕਾਂਡ ‘ਚ ਮਾਰੇ ਗਏ ਮਾਸੂਮਾਂ ਲਈ ਮੰਿਗਆ ਇਨਸਾਫ਼
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਅਕਾਲੀ ਦਲ ਅੰਮਿ੍ਰਤਸਰ ਦੇ ਜਨਰਸਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਆਪਣੇ ਸਾਥੀਆਂ ਨਾਲ ਬਠਿੰਡਾ ਪ੍ਰੈਸ ਕਲੱਬ ਵਿਖੇ ਦੋ ਸਾਲ 8 ਦਿਨ ਬੀਤ ਜਾਣ `ਤੇ ਵੀ ਪੰਜਾਬ ਸਰਕਾਰ ਵਲੋਂ ਮੌੜ ਬੰਬ ਕਾਂਡ ‘ਚ ਮਾਸੂਮਾਂ ਦੇ ਕਾਤਲਾਂ ਨੂੰ ਨਾ ਫੜਣ ਪ੍ਰਤੀ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਕਿ ਇਸ ਬੰਬ ਕਾਂਡ ਵਿੱਚ ਉਸ ਸਮੇਂ …
Read More »ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਭਾਰਤ ਸਕਾਊਟਸ ਐਂਡ ਗਾਈਡਜ਼’ ਬਾਰੇ ਇੱਕ ਦਿਨਾਂ ਕੈਂਪ ਆਯੋਜਿਤ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਬਾਰੇ ਇੱਕ ਦਿਨਾਂ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਸ. ਹਰਦਰਸ਼ਨ ਸਿੰਘ ਸੋਹਲ, ਜ਼ਿਲ੍ਹਾ ਟਰੇਨਿੰਗ ਕਮਿਸ਼ਨਰ ਸਕਾਊਟਸ (ਬਠਿੰਡਾ) ਮੁੱਖ ਮਹਿਮਾਨ ਵਜੋਂ ਪਹੁੰਚੇ।ਕੈਂਪ ਵਿੱਚ ਸਕੂਲ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਜਿੰਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ …
Read More »ਲੁੱਟ ਖੋਹ ਗ੍ਰੋਹ ਦੇ ਮੈਂਬਰ ਕਾਬੂ – ਨਕਦੀ ਬਰਾਮਦ
ਬਠਿੰਡਾ, 9 ਫਰਵਰੀ (ਪੰਜਾਬ ਪੋਸਟ -ਅਵਤਾਰ ਸਿੰਘ ਕੈਂਥ) – ਜਿਲ੍ਹਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੁੱਟ ਖੋਹ ਕਰਨ ਵਾਲੇ ਤਿੰਨ ਮੈਂਬਰੀ ਗ੍ਰੋਹ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਖੰਨਾ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਬਠਿੰਡਾ ਨੇ ਦੱਸਿਆ ਕਿ ਜਨਾ ਸਲਾਮ ਬੈਂਕ ਫਾਇਨਾਂਸ ’ਚ ਲੋਨ ਦਾ ਕੰਮ ਕਰਦਾ …
Read More »
Punjab Post Daily Online Newspaper & Print Media