ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜਨਵਰੀ 2019 ਮਹੀਨੇ ਦੀਆਂ ਰਿਪੋਟਾਂ ਦਾ ਰਿਵੀਓ ਅਤੇ ਸਿਹਤ ਨਾਲ ਸੰਬਧਤ ਮੁੱਦਿਆਂ ਉਤੇ ਵਿਚਾਰ ਵਟਾਦੰਰਾ ਕਰਨ ਸੰਬਧੀ ਜਿਲਾ੍ਹ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਹੋਈ।ਇਸ ਬੈਠਕ’ਚ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਨੋਡਲ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ …
Read More »Daily Archives: February 14, 2019
ਕਣਕ ਦੀ ਫਸਲ `ਚ ਖੜੇ ਬਰਸਾਤ ਦੇ ਪਾਣੀ ਨੂੰ ਕੱਢਣ ਦੇ ਉਪਰਾਲੇ ਕੀਤੇ ਜਾਣ- ਡਾ. ਅਮਰੀਕ ਸਿੰਘ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੇ ਨਿਰਦੇਸ਼ਾਂ ਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਬਰਸਾਤ ਦੇ ਪਾਣੀ ਨਾਲ ਪ੍ਰਭਾਵਤ ਪਿੰਡਾਂ ਦਨੌਰ, ਗੁਜਰਾਂ ਲਾਹੜੀ ਆਦਿ ਦਾ ਦੌਰਾ ਕੀਤਾ ਅਤੇ ਕਣਕ ਦੀ ਫਸਲ ਨੂੰ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲਿਆ।ਟੀਮ ਵਿੱਚ ਸੁਭਾਸ਼ ਚੰਦਰ, …
Read More »ਖਾਲਸਾ ਕਾਲਜ ਵੂਮੈਨ ਵਿਖੇ ਖੇਡ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਨਚਣੁ ਕੁਦਣੁ ਮਨ ਕਾ ਚਾਉ’ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਨਵੰਬਰ ਮਹੀਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਨਾਈ ਦੇਸ਼ ਭਰ ’ਚ ਮਨਾਈ ਜਾ ਰਹੀ 550 ਸਾਲਾ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਇੰਸ ਦਿਵਸ ਮਨਾਇਆ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵੱਲੋਂ ‘ਨੈਸ਼ਨਲ ਸਾਇੰਸ ਦਿਵਸ ਨੂੰ ਸਮਰਪਿਤ ਸਾਇੰਸ ਅਤੇ ਤਕਨਾਲੋਜੀ ਡਾਰ ਸਸਟੇਨਏਬਲ ਫਿਊਚਰ` ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਇਲਾਕੇ ਦੇ ਬਹੁਗਿਣਤੀ ਸਕੂਲਾਂ ਦੇ ਸਾਇੰਸ ਵਿਸ਼ਾ ਪੜ ਰਹੇ +1 ਅਤੇ +2 ਦੇ ਵਿਦਿਆਰਥੀਆਂ ਨੇ ਆਪਣੇ ਸਾਇੰਸ ਅਧਿਆਪਕਾਂ ਦੀ ਅਗਵਾਈ ਵਿੱਚ ਭਾਗ ਲਿਆ।ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …
Read More »ਵਿਦਿਆਰਥਣਾਂ ਨੇ ਗੁ: ਗੋਇੰਦਵਾਲ, ਖਡੂਰ ਸਾਹਿਬ ਤੇ ਸੁਲਤਾਨਪੁਰ ਲੋਧੀ ਦੇ ਕੀਤੇ ਦਰਸ਼ਨ
550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਉਲੀਕੇ ਕਈ ਧਾਰਮਿਕ ਪ੍ਰੋਗਰਾਮ – ਪ੍ਰਿੰ: ਨਾਨਕ ਸਿੰਘ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਦੇ ਆਗਮਨ ਮੌਕੇ ਕਈ ਧਾਰਮਿਕ ਪ੍ਰੋਗਰਾਮ ਉਲੀਕੇ ਹਨ।ਮੈਨੇਜਮੈਂਟ ਅਧੀਨ ਆਉਂਦੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਲੋਂ ਕਾਲਜ …
Read More »Khalsa College and Wolverhampton University to Join hands for Punjabi Studies
Amritsar, Feb. 14 (Punjab Post Bureau) – The historic Khalsa College and University of Wolverhampton, United Kingdom, will join hands to promote research in history of the Sikhism and Punjabi language. The two institution of higher learning will share their experiences and expertise in the respective fields to collaborate for empirical studies and promotion of the cohesive culture of Punjab. …
Read More »ਏ.ਟੀ.ਐਮ ਬੂਥ `ਚ ਲੜਕੀਆਂ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼ ਕਰਕੇ ਭੱਜਿਆ ਦੋਸ਼ੀ ਪੁਲਿਸ ਵਲੋਂ ਕਾਬੂ
ਜੰਡਿਆਲਾ ਗੁਰੂ, 14 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕਾਰਪੋਰੇਸ਼ਨ ਬੈਂਕ ਦੇ ਸਥਾਨਕ ਸਰਾਏ ਰੋਡ `ਤੇ ਸਥਿਤ ਏ.ਟੀ.ਐਮ ਤੋਂ ਦੁਪਹਿਰੇ ਪੈਸੇ ਕੱਢਵਾਉਣ ਆਈਆਂ ਦੋ ਲੜਕੀਆਂ ਕੋਲੋਂ ਏ.ਟੀਐਮ ਦੇ ਅੰਦਰ ਮੌਜੂਦ ਇੱਕ ਨਕਾਬਪੋਸ਼ ਲੁਟੇਰੇ ਨੇ ਪਿਸਤੌਲ ਦੀ ਨੋਕ `ਤੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਬੈਂਕ ਦੇ ਗਾਰਡ ਅਤੇ ਪੀ.ਸੀ.ਆਰ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਲੁੱਟ ਕਰਨ `ਚ ਸਫਲ ਨਾ ਹੋ …
Read More »8ਵਾਂ ਨੈਸ਼ਨਲ ਸਿਮਪੋਜ਼ੀਅਮ ਐਡਵਾਂਸ ਕੈਮੀਕਲ ਸਾਇੰਸ 15 ਤੋਂ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵੱਲੋ 8ਵਾਂ ਨੈਸ਼ਨਲ ਸਿਮਪੋਜ਼ੀਅਮ ” ਐਡਵਾਂਸ ਕੈਮੀਕਲ ਸਾਇੰਸ 15 ਫਰਵਰੀ 2019 ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੌੌੋਕੇ ਦੇਸ਼ ਭਰ ਤਂੋ 13 ਵਿਗਿਆਨਕ ਅਤੇ ਵਿਦਵਾਨ ਆਪਣੇ ਵਿਸ਼ੇਸ ਲੈਕਚਰ ਦੇਣਗੇ।ਪ੍ਰੋਫੈਸਰ ਅਮਿਤਵਾ ਦਾਸ, ਡਾਇਰੈਕਟਰ, ਸੀ.ਐਸ.ਆਈ.ਆਰ-ਸੈਂਟਰਲ ਸਲਟ ਐਂਡ ਮਰੀਨ ਕੈਮੀਕਲਜ਼ ਰੀਸਰਚ ਇੰਸੀਟਿਊਟ ਇਸ ਮੌਕੇ ਮੁੱਖ ਮਹਿਮਾਨ …
Read More »ਜੀ.ਐਨ.ਡੀ.ਯੂ ਦੇ ਕੈਮਿਸਟਰੀ ਵਿਭਾਗ ਦੇ 21 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਮ ਐਸ.ਸੀ ਕੈਮਿਸਟਰੀ ਦੇ 21 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਦੇ ਰਾਹੀਂ ਬਹੁ-ਰਾਸ਼ਟਰੀ ਕੰਪਨੀਆਂ ਜੂਬੀਲੈਂਟ ਕੀਮਿਸਜ਼ ਅਤੇ ਆਈ.ਓ.ਐਲ ਕੈਮੀਕਲਜ਼ ਅਤੇ ਫਾਰਮਾਸਿਊਟੀਕਲਜ਼ ਨੇ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ। ਸੰਜੀਵ ਪਾਠਕ, ਪ੍ਰਬੰਧਕ-ਐਚ.ਆਰ ਅਤੇ ਜੁੂਬੀਲੈਂਟ ਕੀਮਿਸਜ਼ ਦੀ ਟੀਮ ਨੇ ਚੋਣ ਪ੍ਰਕਿਰਿਆ ਦਾ ਆਯੋਜਨ ਕੀਤਾ। ਉਨ੍ਹਾਂ ਨੇ ਐਮ.ਐੇਸ.ਸੀ ਦੇ …
Read More »ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ ਜਿਊਣ ਦਾ ਮਾਡਲ ਦਿੱਤਾ – ਡਾ. ਢਿੱਲੋਂ
`ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ ਸਮਕਾਲੀ ਸੰਦਰਭ` ਵਿਸ਼ੇ `ਤੇ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੂਰਬ ਨੂੰ ਸਮਰਪਿਤ ਤਿੰਨ ਰੋਜਾ ਕੌਮੀ ਸੈਮੀਨਰ ਨੂੰ ਸੰਬੋਧਨ ਕਰਦਿਆ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਬਲਕਾਰ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਜਿਹੀ ਮਿਡਲ ਸ੍ਰੇਣੀ …
Read More »
Punjab Post Daily Online Newspaper & Print Media