6ਵੇਂ ਪੇਅ ਕਮੀਸ਼ਨ ਤੇ ਡੀ.ਏ ਬਕਾਇਆ ਰਾਸ਼ੀ ਨੂੰ ਲੈ ਕੇ ਕੀਤਾ ਰੋਸ ਮਾਰਚ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸ਼ੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਬਰਾਂ ਦੇ ਵਲੋਂ 6ਵੇਂ ਪੇਅ ਕਮੀਸ਼ਨ ਅਤੇ ਡੀ.ਏ ਦੀ ਬਕਾਇਆ ਰਾਸ਼ੀ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਦੀ ਅਗਵਾਈ `ਚ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਨੇ ਪੰਜਾਬ …
Read More »Daily Archives: February 15, 2019
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 14 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਪਾਤਸ਼ਾਹੀ ਨੌਵੀਂ ਬੁਢਲਾਡਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ …
Read More »ਪਿੰਡ ਟੱਪਰੀਆਂ ਦੇ ਛਿੰਝ ਮੇਲੇ ’ਚ ਝੰਡੀ ਦੀ ਕੁਸ਼ਤੀ ਵਿੰਨਿਆ ਬੀਨ ਜੰਮੂ ਤੇ ਅਜੇ ਬਾਰਨ `ਚ ਬਰਾਬਰ ਰਹੀ
ਬੱਬੂ ਬੱਬੇਹਾਲੀ ਨੇ ਕਰਮਾ ਪਟਿਆਲਾ ਨੂੰ ਕੀਤਾ ਚਿੱਤ ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਟੱਪਰੀਆਂ ਵਿਖੇ ਧੰਨ ਧੰਨ ਬਾਬਾ ਸਿੱਧ ਸਪੋਰਟਸ ਕਲੱਬ ਵੱਲੋਂ ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤਆਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਜਿਸ ਵਿੱਚ 200 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿੱਚ …
Read More »40ਵੀਆਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ `ਚ ਹਰਭਜਨ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ
ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਮਾਸਟਰ ਐਥਲੈਟਿਕ ਫੈਡਰੇਸ਼ਨ ਆਫ ਇੰਡੀਆ ਵੱਲੋਂ 40ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ 2019 ਬੀਤੇ ਦਿਨੀਂ ਗੰਟੂਰ (ਆਂਧਰਾ ਪ੍ਰਦੇਸ਼) ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਸਮਰਾਲਾ ਇਲਾਕੇ ਦੇ ਦੌੜਾਕਾਂ ਨੇ ਵੀ ਭਾਗ ਲਿਆ।ਇਸ ਚੈਪੀਅਨਸ਼ਿਪ ਵਿੱਚ ਹਰਭਜਨ ਸਿੰਘ ਮਾਦਪੁਰ ਨੇ 200 ਮੀਟਰ (70+) ਵਿੱਚ ਆਪਣੀ ਦੌੜ 33.63 ਸੈਕਿੰਟ ਵਿੱਚ ਪੂਰੀ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ …
Read More »28 ਕਰੋੜ ਦੀ ਲਾਗਤ ਵਾਲੇ ਤਲਵਾੜਾ ਜੱਟਾਂ-ਸਿੰਬਲੀ ਪੁੱਲ ਦੇ ਨਿਰਮਾਣ ਦਾ ਉਦਘਾਟਨ ਕਰਨਗੇ ਸੁਨੀਲ ਜਾਖੜ
ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 28 ਕਰੋੜ ਰੁਪਏ ਦੀ ਲਾਗਤ ਨਾਲ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦਾ ਨਿਰਮਾਣ ਕਰਵਾਇਆ ਜਾਵੇਗਾ।ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿਜ ਨੇ ਦੱਸਿਆ ਕਿ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦਾ ਨੀਂਹ ਪੱਥਰ 15 ਫਰਵਰੀ ਨੂੰ ਸੁਨੀਲ ਜਾਖੜ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ/ਪਠਾਨਕੋਟ ਸਵੇਰੇ 11:00 ਵਜੇ ਰੱਖਣਗੇ।ਉਨ੍ਹਾਂ ਦੱਸਆ ਕਿ ਤਲਵਾੜਾਂ ਜੱਟਾਂ-ਸਿੰਬਲੀ ਪੁੱਲ ਦੇ ਨਿਰਮਾਣ ਕਾਰਜ ਦੀ …
Read More »ਜਿਲ੍ਹਾ ਪਠਾਨਕੋਟ `ਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ ਜਾਣਗੇ 3962 ਦੇ ਕਰੀਬ ਸਾਈਕਲ
ਸਰਕਾਰੀ ਸਕੂਲਾਂ `ਚ ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣਗੇ 1 ਲੱਖ 38 ਹਜ਼ਾਰ ਸਾਈਕਲ – ਰਾਮਵੀਰ ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਰੇ ਸਕੂਲਾਂ ਵਿੱਚ +1 ਅਤੇ +2 ਦੀਆਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾਣਗੇ ਅਤੇ ਜਿਲ੍ਹਾ ਪਠਾਨਕੋਟ ਵਿੱਚ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ 3962 ਦੇ ਕਰੀਬ ਸਾਈਕਲ ਵੰਡੇ …
Read More »ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਸਰਾਹੁਣਯੋਗ – ਜਸਬੀਰ ਪੱਟੀ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋ ਵੈਟਰਨ ਐਕਰੀਡੈਂਟਡ ਪੱਤਰਕਾਰਾਂ ਨੂੰ 60 ਸਾਲ ਦਾ ਉਮਰ ਉਪਰੰਤ ਪੈਨਸ਼ਨ ਦੇਣ ਦੇ ਲਏ ਗਏ ਫੈਸਲੇ ਦਾ ਪੱਤਰਕਾਰ ਭਾਈਚਾਰੇ ਵੱਲੋ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।ਜਿਸ ਨਾਲ ਪੱਤਰਕਾਰਾਂ ਦੀ ਲੰਮੇ ਸਮੇਂ ਲਟਕ ਰਹੀ ਮੰਗ ਨੂੰ ਬੂਰ ਪਿਆ ਹੈ। ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਪੰਜਾਬ ਦੀ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਦੀ ਸਰਪ੍ਰਸਤੀ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਡਾ. ਰੂਪ ਸਿੰਘ, ਮੁੱਖ ਸਕੱਤਰ, …
Read More »University of Wolverhampton delegation visit GNDU for Academic & Research Collaborations
Amritsar, Feb. 14 (Punjab Post Bureau) – Vice-Chancellor Professor Geoff Layer, University of Wolverhampton, one of the UK’s leading varsities led the high-level delegation to Guru Nanak Dev University to build strong academic relations with the University. Professor Layer along with Dr Opinderjit Takhar Director of Centre for Sikh and Punjabi studies in the UK met the Vice Chancellor Prof. Dr.Jaspal …
Read More »ਵੂਲਵਰਹੈਂਪਟਨ ਯੂਨੀਵਰਸਿਟੀ ਦੇ ਵਫਦ ਵਲੋਂ ਯੂਨੀਵਰਸਿਟੀ `ਚ ਅਕਾਦਮਿਕ ਤੇ ਖੋਜ ਸਹਿਯੋਗ ਲਈ ਦੌਰਾ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂ.ਕੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਇਕ ਵੁਲਵਰਹੈਂਪਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਜਿੳਫ ਲੇਅਰ, ਪੰਜਾਬੀ ਸਿੱਖ ਸਟੱਡੀ ਦੇ ਡਾਇਰੈਕਟਰ ਡਾ. ਓੁਪਿੰਦਰਜੀਤ ਤੱਖਰ ਅਤੇੇ ਉੱਚ ਪੱਧਰੀ ਵਫਦ ਵੱਲੋ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਅਕਾਦਮਿਕ ਰਿਸ਼ਤੇ ਮਜ਼ਬੁਤ ਬਣਾਉਣ ਦੇ ਲਈ ਦੋਰਾ ਕੀਤਾ।ਜਿਨ੍ਹਾਂ ਦਾ ਯੂਨੀਵਰਸਿਟੀ ਕੈਂਪਸ ਪਹੁੰਚਣ `ਤੇ ਗੁਰੂ ਯੂਨੀਵਰਸਿਟੀ ਦੇ ਕੁਲਪਤੀ ਪ੍ਰੋ. ਡਾ. ਜਸਪਾਲ …
Read More »
Punjab Post Daily Online Newspaper & Print Media