Tuesday, November 24, 2026

Daily Archives: February 15, 2019

ਗੁਰੂ ਨਾਨਕ ਦੇਵ ਜੀ ਦੀ ਬਾਣੀ ਬ੍ਰਹਿਮੰਡੀ ਵਿਧਾਨ – ਡਾ. ਸ਼ੁਸ਼ੀਮ ਦੁਬੇ

ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਆਈ.ਸੀ.ਪੀ.ਆਰ ਨਵੀਂ ਦਿੱਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰੂ ਨਾਨਕ ਸੋਸ਼ਿਓ-ਪੋਲੀਟੀਕਲ ਫਿਲਾਸਫੀ ਅਤੇ ਸਮਕਾਲੀ ਸੰਦਰਭ ਵਿਸ਼ੇ ਤੇ ਦੂਸਰੇ ਦਿਨ ਦੇ ਪਹਿਲੇ ਅਕਾਦਮਿਕ ਸੈਸ਼ਨ ਦਾ ਆਰੰਭ ਹੋਇਆ।ਇਸ ਸੈਸ਼ਨ …

Read More »

ਅੰਮ੍ਰਿਤਸਰ `ਚ ਮਿੰਨੀ ਮੈਰਾਥਨ ਦੌੜ 24 ਫਰਵਰੀ ਨੂੰ – ਕੋਮਲ ਮਿੱਤਲ

ਭਾਗ ਲੈਣ ਵਾਲੇ ਹਰੇਕ ਖਿਡਾਰੀ ਨੂੰ ਦਿੱਤਾ ਜਾਵੇਗਾ ਮੈਡਲ ਤੇ ਜੇਤੂ ਨੂੰ 11 ਹਜ਼ਾਰ ਦਾ ਇਨਾਮ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਮਿੰਨੀ ਮੈਰਾਥਨ 24 ਫਰਵਰੀ ਨੂੰ ਕਰਵਾਈ ਜਾਵੇਗੀ ਅਤੇ ਇਸ ਵਿਚ ਹਰੇਕ ਉਮਰ ਵਰਗ ਤੇ ਸ਼੍ਰੇਣੀ ਦੇ ਲੋਕ ਹਿੱਸਾ ਲੈਣਗੇ।ਮਿੰਨੀ ਮੈਰਾਥਨ ਦੌੜ ਰਣਜੀਤ ਐਵੀਨਿਊ ਦੁਸਿਹਰਾ ਮੈਦਾਨ ਤੋਂ ਸਵੇਰੇ ਸਾਢੇ ਪੰਜ …

Read More »

ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ

ਭੀਖੀ/ਮਾਨਸਾ, 14 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਉਘੇ ਵਿਗਿਆਨੀ ਅਤੇ ਜੀਵ ਵਿਕਾਸ ਸਿਧਾਂਤ ਦੇ ਜਨਮ ਦਾਤਾ ਚਾਰਲਸ ਡਾਰਵਿਨ ਦਾ ਜਨਮ ਦਿਵਸ ਮਨਾਇਆ ਗਿਆ।ਅਧਿਆਪਕ ਇਕਬਾਲ ਸੰਧੂ ਉਭਾ ਨੇ ਚਾਰਲਸ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਉਨਾਂ ਦਾ ਜਨਮ 12 ਫਰਵਰੀ 1809 ਈਸਵੀਂ ਨੂੰ ਹੋਇਆ।ਉਨਾਂ ਨੇ ਸੰਸਾਰ ਨੂੰ ਜੀਵ ਵਿਕਾਸ ਦਾ ਸਿਧਾਂਤ ਦਿੱਤਾ ਹੈ।ਉਹਨਾਂ ਦੀ ਰੁਚੀ …

Read More »

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ

ਅੰਮ੍ਰਿਤਸਰ 14 ਫਰਵਰੀ- (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ ਵੱਲੋਂ ਸਲਾਨਾ ਐਵਾਰਡ ਸਮਾਗਮ ਪਿਛਲੇ ਦਿਨੀ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨੀ ਸੀ, …

Read More »

ਉਘੇ ਸਾਹਿਤਕਾਰ ਦੇਵਿੰਦਰ ਦੀਦਾਰ ਵਲੋਂ ਸਕੂਲ ਨੂੰ ਪੁਸਤਕਾਂ ਦਾ ਸੈਟ ਭੇਟ ਕੀਤਾ

ਬਟਾਲਾ, 14 ਫਰਵਰੀ (ਪੰਜਾਬ ਪੋਸਟ- ਨਰਿਦਰ ਬਰਨਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਵਿਖੇ ਸਾਦਾ, ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆਂ ਗਿਆ।ਉਪਰੋਕਤ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਬੀਤੇ ਦਿਨੀਂ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਪ੍ਰੋ. ਸੁਰਿੰਦਰ ਸਿੰਘ ਕਾਹਲੋ, ਨਿਰਮਲ ਸਿੰਘ ਕਾਹਲੋਂ, ਨਰਿੰਦਰਪਾਲ ਸਿੰਘ ਕਾਹਲੋ ਵਲੋਂ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਇਸ ਦੌਰਾਨ ਸਾਹਿਤਕਾਰ ਦੇਵਿੰਦਰ …

Read More »