Tuesday, April 30, 2024

Daily Archives: February 16, 2019

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ …

Read More »

ਵਿਆਹ ਦੀ 25ਵੀਂ ਵਰੇਗੰਢ੍ਹ ਮੁਬਾਰਕ – ਹਾਕਮ ਸਿੰਘ ਤੇ ਕਮਲਜੀਤ ਕੌਰ

ਧੂਰੀ, 15 ਫਰਵਰੀ (ਪੰਜਾਬ ਪੋਸਟ – ਅਮਨ) – ਧੂਰੀ ਵਾਸੀ ਹਾਕਮ ਸਿੰਘ ਅਤੇ ਕਮਲਜੀਤ ਕੌਰ ਨੂੰ ਵਿਆਹ ਦੀ 25ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਅੱਤਵਾਦੀ ਹਮਲੇ `ਚ ਸ਼ਹੀਦ ਹੋਏ ਜਵਾਨਾਂ ਨੂੰ ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਕੱਲ੍ਹ ਜੰਮੂ-ਕਸ਼ਮੀਰ-ਸ਼੍ਰੀਨਗਰ ਦੇ ਮੁੱਖ ਮਾਰਗ ਉਤੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਹੇਠ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ …

Read More »

ਕੈਪਟਨ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ – ਬ੍ਰਹਮਪੁਰਾ

ਤਰਨ ਤਾਰਨ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਸਮੱਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਵਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ।ਟਕਸਾਲੀਆਂ ਨੂੰ ਲੋਕ ਸਭਾ …

Read More »

ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਮੈਨੀਫੈਸਟ-2019 ਲੋਕ ਸਭਾ ਚੋਣਾਂ ’ਤੇ ਕੀਤੀ ਚਰਚਾ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਆਰਟ ਗੈਲਰੀ ਵਿਖੇ ਕੇਂਦਰੀ ਸ਼ਹਿਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਸਮਾਜ ਦੇ ਸਾਰੇ ਵਰਗਾਂ ਦੇ ਨੁਮਾਇੰਦਿਆਂ, ਵਿਦਿਅਕ ਮਾਹਿਰਾਂ, ਬੁੱਧੀਜੀਵੀਆਂ, ਹਿੱਸੇਦਾਰਾਂ, ਵੱਖੋਂ-ਵੱਖ ਵਪਾਰ ਅਤੇ ਕਾਰੋਬਾਰੀ ਅਦਾਰਿਆਂ, ਨੁਮਾਇੰਦੇ, ਪਾਰਟੀ ਵਰਕਰਾਂ ਦੇ ਨੁਮਾਇੰਦਿਆਂ ਸਮੇਤ ਆਮ ਲੋਕਾਂ ਦੇ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਲਈ ਮੀਟਿੰਗ ਦੌਰਾਨ ਭਾਜਪਾ ਮੈਨੀਫੈਸਟੋ-2019 ਲੋਕ ਸਭਾ …

Read More »

ਪਲਵਾਮਾ ਹਮਲੇ ਦਾ ਭਾਰਤ ਦੇਵੇਗਾ ਢੁੱਕਵਾਂ ਜਵਾਬ – ਹਰਦੀਪ ਪੁਰੀ

ਪਾਕਿ ਜਾ ਕੇ ਆਰਮੀ ਚੀਫ਼ ਬਾਜਵਾ ਨਾਲ ਜੱਫ਼ੀਆਂ ਵਾਲੇ ਲੀਡਰਾਂ ਨੇ ਕਮਾਇਆ ਦੇਸ਼ ਧਰੋਹ ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਕੱਲ੍ਹ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਬੁਝਦਿਲਾਂ ਵੱਲੋਂ ਕੀਤੇ ਗਏ ਕਾਰਨਾਮੇ ਤੋਂ ਬਾਅਦ ਸ਼ਹੀਦ ਹੋਏ ਸੀ.ਆਰ.ਪੀ ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਦਾ ਇਜ਼ਹਾਰ ਕਰਦਿਆਂ ਕੇਂਦਰੀ ਸ਼ਹਿਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ …

Read More »

ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਸੰਭਾਲਿਆ ਅਹੁੱਦਾ

ਭੀਖੀ/ਮਾਨਸਾ, 15 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ ਨੇ ਬਤੌਰ ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਐਸ.ਐਸ.ਪੀ ਜਿਲ੍ਹਾ ਮੋਗਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਨੂੰ ਨਕੇਲ ਪਾਈ ਜਾਵੇਗੀ।ਉਨਾਂ ਕਿਹਾ ਕਿ …

Read More »