ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …
Read More »Daily Archives: February 17, 2019
ਚੀਫ ਖਾਲਸਾ ਦੀਵਾਨ ਦੀਆ ਚੋਣਾਂ ਅੱਜ – ਮੁੰਬਈ, ਦਿੱਲੀ, ਕਾਨਪੁਰ ਤੇ ਹੋਰ ਰਾਜਾਂ ਦੇ ਮੈਂਬਰ ਅੰਮ੍ਰਿਤਸਰ ਪੁੱਜੇ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਲਈ ਮੁੰਬਈ, ਦਿੱਲੀ, ਕਾਨਪੁਰ, ਚੰਡੀਗੜ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆ ਤੋਂ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਪਹੁੰਚ ਗਏ ਹਨ। ਚੋਣਾਂ ਸਬੰਧੀ ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ ਬੈਠਕ ਦੌਰਾਨ ਆਏ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਚੀਫ ਖਾਲਸਾ ਦੀਵਾਨ ਨੂੰ ਚਰਨਜੀਤ …
Read More »ਕਾਂਗਰਸ ਕਮੇਟੀ ਮਾਨਸਾ ਵਲੋਂ ‘ਮੋਮਬੱਤੀ ਮਾਰਚ’ ਕੱਢਿਆ ਗਿਆ
ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੰਮੂ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ਸੈਨਾ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਪ੍ਰਧਾਨ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿਖੇ ਬਾਰਾਂ ਹੱਟਾਂ ਤੋਂ ਲੈ ਕੇ ਬੱਸ ਸਟੈਂਡ ਮਾਨਸਾ ਤੱਕ ‘ਮੋਮਬੱਤੀ ਮਾਰਚ’ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ।ਉਨ੍ਹਾਂ …
Read More »ਦੰਦਾਂ ਦੇ ਇਲਾਜ ਸਬੰਧੀ ਚੱਲ ਰਹੇ ਪੰਦਰਵਾੜੇ ਦੌਰਾਨ 513 ਮਰੀਜ਼ਾਂ ਦੀ ਕੀਤੀ ਜਾਂਚ
ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਪੰਜਾਬ ਸਰਕਾਰ ਵੱਲੋਂ 1 ਤੋਂ 15 ਫਰਵਰੀ 2019 ਤੱਕ ਦੰਦਾਂ ਦੇ ਚੱਲ ਰਹੇ ਪੰਦਰਵਾੜੇ ਦਾ ਸਮਾਪਤੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਵੱਲੋਂ ਲੋੜਵੰਦ ਅਤੇ ਗਰੀਬ ਮਰੀਜ਼ਾਂ ਨੂੰ ਦੰਦਾਂ ਦੇ ਪੀੜ ਵੰਡੇ ਗਏ। ਇਸ ਮੌਕੇ ਸੀ.ਐਚ.ਸ. ਖਿਆਲਾ ਕਲਾਂ ਵਿਖੇ 13 ਲਾਭਪਾਤਰੀਆਂ ਨੂੰ …
Read More »ਪੁਲਵਾਮਾ ਦੇ ਸ਼ਹੀਦਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ
ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੁਲਵਾਮਾ ਵਿੱਚ ਵਾਪਰੀ ਮੰਦਭਾਗੀ ਘਟਨਾ `ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਭੀਖੀ ਵਾਸੀਆਂ ਵਲੋਂ ਅਰਦਾਸ ਕੀਤੀ ਗਈ।ਉਨਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੈਂਡਲ ਮਾਰਚ ਕੱਢ ਕੇ ਰੋਸ ਦਾ ਮੁਜਾਹਰਾ ਕੀਤਾ।ਉਨ੍ਹਾਂ ਦੇ ਮਨਾਂ ਵਿਚ ਪਾਕਿਸਤਾਨ ਦੇ ਖਿਲਾਫ ਰੋਸ ਦੇਖਣ ਨੂੰ ਮਿਲ ਰਿਹਾ ਸੀ।ਇਸ ਘਟਨਾ ਦੀ ਕਰੜ੍ਹੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ …
Read More »`ਹਾਈਐਂਡ ਯਾਰੀਆਂ` `ਚ `ਨਿੰਜਾ` ਦਿਖੇਗੀ `ਆਰੂਸੀ ਸ਼ਰਮਾ`
ਗਲੈਮਰਜ਼ ਦੁਨੀਆਂ ਦੀ ਪੰਜਾਬੀ ਮੁਟਿਆਰ ਆਰੂਸ਼ੀ ਸ਼ਰਮਾ ਨੇ ਦੇਵ ਖਰੋੜ ਦੀ ਪੰਜਾਬੀ ਫ਼ਿਲਮ `ਕਾਕਾ ਜੀ` ਤੋਂ ਬਾਅਦ ਹੁਣ 22 ਫਰਵਰੀ ਨੂੰ ਆ ਰਹੀ ਮਲਟੀਸਟਾਰ ਕਾਸਟ ਫਿਲਮ `ਹਾਈਐਂਡ ਯਾਰੀਆਂ` ਵਿੱਚ ਨਿੰਜਾ ਨਾਲ ਮੇਨ ਲੀਡ `ਚ ਕੰਮ ਕੀਤਾ ਹੈ।ਤਿੰਨ ਦੋਸਤਾਂ ਦੀ ਕਹਾਣੀ ਅਧਾਰਤ ਇਸ ਫਿਲ਼ਮ ਵਿੱਚ ਆਰੂਸੀ ਨੇ ਨਿੰਜਾ ਦੀ ਵਫ਼ਾਦਾਰ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਹੈ।ਪਟਾਰਾ ਟਾਕੀਜ਼ ਪ੍ਰਾਈਵੇਟ ਲਿਮਟਿਡ, ਪੰਕਜ ਬੱਤਰਾ ਫ਼ਿਲਮਜ਼ …
Read More »ਸ਼ਿਲਾਂਗ ਦੇ ਸਿੱਖਾਂ ਦੇ ਹੱਕ `ਚ ਹਾਈਕੋਰਟ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ।ਜਿਸ …
Read More »550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ ਲੌਂਗੋਵਾਲ ਵਲੋਂ ਜਾਰੀ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ …
Read More »ਗੁ. ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਭਾਈ ਪ੍ਰਗਟ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ …
Read More »ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ …
Read More »
Punjab Post Daily Online Newspaper & Print Media