Tuesday, November 24, 2026

Daily Archives: February 18, 2019

ਡੀ.ਏ.ਵੀ ਕਾਲਜ ਵਿਖੇ 64ਵੇਂ ਸਪੋਰਟਸ ਤੇ ਐਥਲੈਕਟਿਕਸ ਮੀਟ ਅਰੰਭ

ਅੰਮ੍ਰਿਤਸਰ, 17 ਫਰਵਰੀ – (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਿੱਖਿਆ, ਖੇਡ ਤੇ ਰਾਸ਼ਟਰ ਭਗਤੀ ਦੇ ਸੰਦੇਸ਼ ਨਾਲ ਡੀ.ਏ.ਵੀ ਕਾਲਜ ਦੇ ਸ਼ਾਸਤਰੀ ਨਗਰ ਸਥਿਤ ਸਪੋਰਟਸ ਕੰਪਲੇਕਸ ਵਿਖੇ 64ਵੇਂ ਸਪੋਰਟਸ ਤੇ ਐਥਲੈਟਿਕਸ ਮੀਟ ਅਰੰਭ ਹੋ ਗਈ।ਜਿਸ ਵਿੱਚ ਸੰਸਦ ਗੁਰਜੀਤ ਸਿੰਘ  ਔਜਲਾ ਔਜਲਾ ਬਤੌਰ ਮੁੱਖ ਮਹਿਮਾਨ ਸ਼ਮਾਲ ਹੋਏ।ਖੇਡ ਮੈਦਨ ਵਿੱਚ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਪ੍ਰਬੰਧ ਕੀਤਾ ਗਿਆ।ਜਿੰਨਾਂ ਵਿੱਚ ਸ਼ਾਟਪੁਟ, ਹਾਈ ਜੰਪ, 100 …

Read More »

ਨੈਸ਼ਨਲ ਖੇਡਾਂ `ਚ ਪਹਿਲਾ ਸਥਾਨ ਹਾਸਲ ਕਰਨ `ਤੇ ਖਿਡਾਰਨ ਖੁਸ਼ਪ੍ਰੀਤ ਕੌਰ ਦਾ ਭਰਵਾਂ ਸੁਆਗਤ

ਭੀਖੀ, 17 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਵਲੋਂ ਸ਼ਿਰਡੀ (ਮਹਾਰਾਸ਼ਟਰ) ਵਿਖੇ ਹੋਈਆਂ 15ਵੀਆਂ ਨੈਸ਼ਨਲ ਕੁੰਗ-ਫੂ-ਵੁਸ਼ੂ (ਪੁਰਾਤਨ ਮਾਰਸ਼ਲ ਆਰਟ) ਖੇਡਾਂ ਵਿੱਚ ਪਹਿਲਾ ਸਥਾਨ ਹਾਸ਼ਲ ਕਰਕੇ ਆਪਣੇ ਪਿੰਡ ਅਤੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।ਪਿੰਡ ਪਹੁੰਚਣ `ਤੇ ਖੁਸ਼ਪ੍ਰੀਤ ਕੌਰ ਦਾ ਪਿੰਡ ਪੰਚਾਇਤ ਅਤੇ ਸਮੂਹ ਵਾਸੀਆਂ, ਕਲੱਬਾ ਵਲੋਂ ਭਰਵਾਂ ਸੁਆਗਤ …

Read More »

ਪੌਦੇ ਵੰਡ ਕੇ ਮਨਾਇਆ ਬੇਟੀਆਂ ਦਾ ਜਨਮ ਦਿਨ

ਭੀਖੀ, 17 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿੰਡ ਅਕਲੀਆਂ ਦੀ ਉਮੀਦ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਵਲੋ ਆਪਣੀ ਪੁੱਤਰੀ ਸਰਦੀਪ ਕੌਰ ਦਾ ਜਨਮ ਦਿਨ ਘਰ-ਘਰ ਜਾ ਕੇ ਪੌਦੇ ਵੰਡ ਕੇ ਮਨਾਇਆ ਗਿਆ। ਇਸ ਮੋਕੇ ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਚੋਗਿਰਦਾ ਪ੍ਰਦੂਸ਼ਣ ਮੁਕਤ ਰੱਖਣ ਲਈ ਖੁਸ਼ੀ ਦੇ ਮੌਕੇ ਪੌਦੇ  ਵੰਡ ਕੇ ਮਨੁੱਖਤਾ ਹਿਤੈਸ਼ੀ ਕਾਰਜ਼ ਕਰਨਾ ਚਾਹੀਦਾ …

Read More »

ਬਾਗਵਾਨ ਕਲੱਬ ਬਠਿੰਡਾ ਵੱਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਰੋਜ਼ ਗਾਰਡਨ ਵਿਖੇ ਬਾਗਵਾਨ ਕਲੱਬ ਬਠਿੰਡਾ ਦੇ ਮੈਂਬਰਾਂ ਨੇ ਬੀਤੇ ਦਿਨੀ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਮੈਂਬਰਾਂ ਨੇ ਕਿਹਾ ਕਿ ਦੇਸ਼ ਇੰਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀ ਭੁਲੇਗਾ ਅਤੇ ਦੁਸ਼ਮਣਾਂ ਨੂੰ ਸਾਡੇ ਜਵਾਨ ਮੁੰਹ ਤੋੜ ਜਵਾਬ ਦੇਣਗੇ ਅਤੇ ਪੂਰਾ ਦੇਸ਼ ਉਨ੍ਹਾਂ ਨਾਲ ਹੈ।ਇਸ ਮੌਕੇ ਦੇਵਰਾਜ …

Read More »

ਸਹਾਇਕ ਖੇਡ ਅਫ਼ਸਰ ਦੀ ਆਸਾਮੀ ਖ਼ਤਮ ਕਰਨ ਦਾ ਵਿਰੋਧ ਕਰਾਂਗੇ – ਡੀ.ਟੀ.ਐਫ

ਕੀ ਖੇਡ ਅਫਸਰਾਂ ਦੀਆਂ ਆਸਾਮੀਆਂ ਖ਼ਤਮ ਕਰਕੇ ਬਣੇਗਾ ਤੰਦਰੁਸਤ ਪੰਜਾਬ? ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਆਪਣੇ ਹੀ ਦਿੱਤੇ ਨਾਅਰੇ  ‘ਤੰਦਰੁਸਤ ਪੰਜਾਬ’ ਦੇ ਜੜੀਂ ਤੇਲ ਦੇਣ ਲੱਗੀ ਹੈ।ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਜਿਥੇ ਪਹਿਲਾਂ ਹੀ ਡੀ.ਪੀ.ਈ ਅਤੇ ਪੀ.ਟੀ.ਈ ਦੀਆਂ ਆਸਾਮੀਆਂ ਖਾਲੀ ਪਈਆਂ ਹਨ, ਬੱਚਿਆਂ ਦੇ ਖੇਡਣ ਲਈ ਨਾ ਕੋਈ ਸਮਾਨ ਹੈ ਅਤੇ ਨਾ ਹੀ ਪੂਰੇ …

Read More »

ਵਿਆਹ ਦੇ ਬੰਧਨ `ਚ ਬੱਝੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਤੇ ਮਾਝਾ ਦੇ ਜੋਨ ਪ੍ਰਧਾਨ ਸੁਖਰਾਜ ਸਿੰਘ ਬੱਲ

ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਹਲਕੇ ਤੋਂ ਆਮ ਆਦਮੀ ਪਾਰਟੀਂ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਤੋਂ ਬਾਅਦ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋੋਂ ਆਪ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ `ਚ ਲਾਵਾਂ ਲੈਣ ਉਪਰੰਤ ਵਿਆਹ ਦੇ ਬੰਧਨ ਵਿੱਚ ਬੱਝ ਗਈ।ਉਨ੍ਹਾਂ ਦਾ ਵਿਆਹ ਮਾਝੇ ਦੇ ਜੋਨ ਵਿੰਗ ਦੇ ਪ੍ਰਧਾਨ ਸੁਖਰਾਜ …

Read More »

ਜੇ.ਐਸ ਪੈਰਾਮਾਊਂਟ ਕਾਨਵੈਂਟ ਸਪੋਟਸ ਸਕੂਲ ਦਾ ਸ਼ੁਭਆਰੰਭ

ਬੱਚਿਆਂ ਨੂੰ ਮਿਲਣਗੀਆਂ ਖੇਡਾਂ ਦੀਆਂ ਸਾਰੀਆਂ ਆਧੁਨਿਕ ਸਹੂਲਤਾਂ – ਜਸਵਿੰਦਰ ਸੋਨੂੰ ਬਠਿੰਡਾ, 17 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਮੁਕਤਸਰ ਸਾਹਿਬ ਰੋਡ ਪਿੰਡ ਬੁਲਾਡੇਵਾਲਾ ਵਿਖੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਅੰਤਰਰਾਸ਼ਟਰੀ ਪੱਧਰ `ਤੇ ਪਹਿਚਾਣ ਦੇਣ ਵਾਲੇ ਰੋਇਲਦੀਪ ਗਰੁੱਪ ਵੱਲੋਂ ਤਿਆਰ ਕੀਤੇ ਜੇ.ਐਸ ਪੈਰਾਮਾਊਂਟ ਕਾਨਵੈਂਟ ਸਕੂਲ ਦਾ ਰਸਮੀ ਉਦਘਾਟਨ ਡਿਪਟੀ ਡਾਇਰੈਕਟਰ ਪ੍ਰੈਸ/ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਹਰਜੀਤ …

Read More »