ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸਵਿੰਦਰ ਸਿੰਘ) – ਬਿਰਤੀ ਫਿਲਮਜ਼ ਮੁੰਬਈ ਦੇ ਬੈਨਰ ਹੇਠ ਬਣ ਰਹੇ ਕਮੇਡੀ ਟਾਕ ਸ਼ੋਅ `ਬਾਲੀਵੁੱਡ ਪੋਲੀਵੁੱਡ ਅਦਾਲਤ` ਜਲਦ ਹੀ ਦਰਸ਼ਕਾਂ ਦੇ ਰੂਹ ਬਰੂ ਹੋਵੇਗਾ। ਬਿਰਤੀ ਫਿਲਮਜ਼ ਦੀ ਟੀਮ ਨੇ ਇਸ ਸ਼ੋਅ ਬਾਰੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਕਮੇਡੀ ਸ਼ੋਅ ਵਿੱਚ ਬਾਲੀਵੁਡ ਤੇ ਪੋਲੀਵੁਡ ਦੇ ਸਿਤਾਰਿਆਂ ਨੂੰ ਗੈਸਟ ਦੇ ਤੋਰ `ਤੇ ਬੁਲਾਇਆ ਜਾਵੇਗਾ ਅਤੇ …
Read More »Daily Archives: February 19, 2019
ਸ੍ਰੀ ਮੁਕਤੇਸਵਰ ਧਾਮ ਨੂੰ ਜਾਣ ਵਾਲੀ 33.60 ਲੱਖ ਲਾਗਤ ਵਾਲੀ ਸੜਕ ਦਾ ਰੱਖਿਆ ਨੀਹ ਪੱਥਰ
ਕਰੀਬ 20 ਕਰੋੜ ਦੀ ਲਾਗਤ ਨਾਲ ਪਿੰਡ ਮਸਤਪੁਰ ਨੇੜੇ ਪੁੱਲ ਬਣੇਗਾ – ਸੁਨੀਲ ਜਾਖੜ ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਦੋ ਬਲਾਕਾਂ ਅੰਦਰ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਕਾਸ ਤੇ ਨਾਮ …
Read More »ਪੈਟ੍ਰੋਲ ਡੀਜਲ ਦੇ ਰੇਟ ਘਟਣ ਨਾਲ ਸੂਬੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ – ਸੁਨੀਲ ਜਾਖੜ
ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਬਜਟ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ। ਇੱਥੋਂ ਜਾਰੀ …
Read More »ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਾਗੂ
ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ਮਾਰਚ ਤੋਂ 2 ਅਪ੍ਰੈਲ ਤੱਕ 10+2 ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ …
Read More »1252 ਕਿਸਾਨਾਂ ਦੇ 7.79 ਕਰੋੜ ਦੇ ਕਰਜੇ ਮਾਫ ਕੀਤੇ ਅਤੇ ਸਰਟੀਫਿਕੇਟ ਦਿੱਤੇ
5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਦੇ ਕਰਜ਼ੇ ਕੀਤੇ ਮਾਫ- ਜੋਗਿੰਦਰ ਪਾਲ ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਫਤਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ `ਤੇ ਕਰਜ਼ਾ ਮਾਫੀ ਸਮਾਰੋਹ ਡਿਪਟੀ ਰਜਿਸਟਰਾਰ ਸੁਖਵੰਤ ਰਾਜ ਅਤੇ ਸਹਾਇਕ ਰਜਿਸਟਰਰਾਰ ਸੁਨੀਲ ਕੁਮਾਰ ਦੀ ਪ੍ਰਧਾਨਗੀ `ੱਚ ਆਯੋਜਿਤ ਕੀਤਾ ਗਿਆ। ਸਮਾਰੋਹ …
Read More »ਭਗਤਾਂ ਦੀ ਯਾਦ `ਚ ਸਾਲਾਨਾ ਅੰਤਰਰਾਸ਼ਟਰੀ ਮੇਲਾ 20 ਫਰਵਰੀ ਨੂੰ
ਪੰਜ ਸਖ਼ਸ਼ੀਅਤਾਂ ਨੂੰ ਵੱਖ-ਵੱਖ ਐਵਾਰਡਾਂ ਨਾਲ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਖਤਰਾਏ ਕਲਾਂ ਵਿਖੇ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ, ਜਗਦੇਵ ਸਿੰਘ ਜੱਸੋਵਾਲ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਖ਼ਤਰਾਏ ਕਲਾਂ ਦੀ ਯਾਦ `ਚ 20 ਫਰਵਰੀ `ਚ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀਆਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੇਲੇ …
Read More »Won’t Let Punjab’s Water go out – Capt Amarinder
Lays foundation stones of Canal Water & Sewerage Projects for Patiala & Fatehgarh Mandoli (Patiala), Feb 19 (Punjab Post Bureau) – Punjab Chief Minister Captain Amarinder Singh on Tuesday laid the foundation stones of three large projects for canal water supply in 409 villages in Patiala and Fatehgarh districts, with the promise to protect the depleting waters of the state …
Read More »PM Kissan Samman Scheme – Punjab asks small farmers to fill Forms
CM directs the department to implement the scheme in a transparent manner Chandigarh, Feb 19 (Punjab Post Bureau) – With a view to directly support the income of small farming families with agriculture land upto 5 acres Government of India had announced PM Kissan Samman Nidhi scheme. An amount of Rs 6000 per year shall be credited to the bank …
Read More »ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112
ਕਾਨੂੰਨ ਵਿਵਸਥਾ ਤੇ ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਸੇਵਾ ਦੀ ਸ਼ੁਰੂਆਤ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ।ਇਹ ਇੱਕਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ਹੈਲਪ ਲਾਈਨ ਦੀ ਥਾਂ ਲਵੇਗਾ। …
Read More »ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ – ਕੈਪਟਨ ਅਮਰਿੰਦਰ
ਸਖ਼ਤ ਸ਼ਬਦਾਂ `ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ ਮੰਡੌਲੀ (ਪਟਿਆਲਾ), 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਜਵਾਨਾਂ `ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ …
Read More »
Punjab Post Daily Online Newspaper & Print Media