ਪੋਲੈਂਡ ਤੇ ਭਾਰਤੀ ਵਿੱਦਿਅਕ ਮਾਹਿਰਾਂ ਨੇ ਅੰਤਰਰਾਸ਼ਟਰੀ ਸੈਮੀਨਾਰ `ਚ ਵਿਚਾਰ ਕੀਤੇ ਸਾਂਝੇ ਅੰਮ੍ਰਿਤਸਰ, 19 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ’ਚ ਜਦੋਂ ਕਿ ਹਿੰਸਾ ਅਤੇ ਅੱਤਵਾਦ ਨੇ ਪੂਰੇ ਸੰਸਾਰ ਨੂੰ ਆਪਣੀ ਲਪੇਟ ’ਚ ਲਿਆ ਹੈ, ਵੱਖ-ਵੱਖ ਦੇਸ਼ਾਂ ਅਤੇ ਖੇਤਰਾਂ ਦੇ ਸੱਭਿਆਚਾਰਕ ਸੁਮੇਲ ਨਾਲ ਹੀ ਵਿਸ਼ਵ ਸ਼ਾਂਤੀ ਸਥਾਪਿਤ ਹੋ ਸਕਦੀ ਹੈ।ਪੂਰੀ ਦੁਨੀਆ ਦੀ ਖਲਕਤ ਨੂੰ ਇਕਜੁਟ ਕਰਨ …
Read More »Daily Archives: February 20, 2019
ਸਿਖਿਆ ਮੰਤਰੀ ਸੋਨੀ ਵਲੋਂ ਕੇਂਦਰੀ ਅਤੇ ਸ੍ਰੀ ਗੁਰੂ ਰਵੀਦਾਸ ਮੰਦਿਰ ਭੂਸ਼ਣਪੁਰਾ ਨੂੰ 10-10 ਲੱਖ ਦੇਣ ਦਾ ਐਲਾਨ
ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਵੀਦਾਸ ਜੀ ਦੇ 642ਵੇਂ ਪ੍ਰਗਟ ਦਿਹਾੜੇ ਮੌਕੇ ਅੱਜ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਜੱਟੀਆ ਮਹਾਂ ਸਭਾ ਵੱਲੋਂ ਸ੍ਰੀ ਗੁਰੂ ਰਵੀਦਾਸ ਮੰਦਿਰ ਬਾਹਰਵਾਰ ਹਾਲਗੇਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੱਥਾ ਟੇਕਣ ਗਏ। ਜਿਥੇ ਸ੍ਰੀ ਸੋਨੀ ਨੂੰ ਜੱਟੀਆ ਮਹਾਂ ਸਭਾ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਸੋਨੀ …
Read More »ਸਿਖਿਆ ਬੱਜ਼ਟ 10 ਫੀਸਦਾ ਵਧਾਇਆ – ਸੋਨੀ
ਮੈਰੋਟੋਰੀਅਸ ਸਕੂਲਾਂ ਦੇ ਬੱਚਿਆਂ ਦੀਆਂ ਸੁਣੀਆਂ ਮੁਸ਼ਕਲਾਂ ਤੇ ਪੌਦੇ ਲਗਾਏ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਇਸ ਵਾਰ ਬੱਜ਼ਟ ਵਿੱਚ ਸਿਖਿਆ ਦੇ ਖੇਤਰ ਲਈ 10 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਅਗਲੇ ਸੈਸ਼ਨ ਦੌਰਾਨ ਬੱਚਿਆਂ ਨੰੂ ਡਿਜੀਟਲ ਸਿਖਿਆ ਵੀ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ …
Read More »ਲੋਕ ਅਦਾਲਤ `ਚ 25 ਕੇਸਾਂ ਦਾ ਨਿਪਟਾਰਾ – ਇੱਕ ਕਰੋੜ ਤੋਂ ਵੱਧ ਦੇ ਐਵਾਰਡ ਪਾਸ
ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਸਕੱਤਰ ਦੀਆਂ ਹਦਾਇਤਾਂ ਅਨੁਸਾਰ `ਤੇ ਸ੍ਰੀ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲਾ ਕਚਿਹਰੀਆਂ ਵਿਖੇ ਮਾਸਿਕ ਲੋਕ ਅਦਾਲਤ ਲਗਾਈ ਗਈ, ਜਿਸ ਦੇ ਕੁੱਲ 5 ਬੈਂਚ ਬਣਾਏ ਗਏ।ਸੀ.ਜੇ.ਐਮ-ਕਮ-ਸਕੱਤਰ ਸ੍ਰੀ ਸੁਮਿਤ ਮੱਕੜ ਅਨੁਸਾਰ ਲੋਕ ਅਦਾਲਤ ਦੇ ਸਾਰੇ ਬੈਂਚਾਂ …
Read More »ਬੇਰੁਜਗਾਰ ਈ.ਟੀ.ਟੀ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਅੱਜ
ਬੇਨਤੀਜਾ ਹੋਣ `ਤੇ `ਕਰੋ ਜਾਂ ਮਰੋ` ਦੀ ਨੀਤੀ `ਤੇ ਚੱਲਣ ਲਈ ਹੋਵਾਂਗੇ ਮਜਬੂਰ – ਅਧਿਆਪਕ ਆਗੂ ਧੂਰੀ, 19 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਈ.ਟੀ.ਟੀ ਯੂਨੀਅਨ ਦੇ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਅੱਜ 20 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋ ਰਹੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈ.ਟੀ.ਟੀ ਅਧਿਆਪਕ ਪਿਛਲੇ ਦੋ ਸਾਲ ਤੋਂ ਸਰਕਾਰ ਵੱਲੋਂ ਉਹਨਾਂ ਨੂੰ ਲਾਰੇ …
Read More »ਡੀ.ਏ.ਵੀ ਕਾਲਜ ਦੀ ਦੋ ਦਿਨਾ 64ਵੀਂ ਸਪੋਰਟਸ ਤੇ ਐਥਲੈਟਿਕਸ ਮੀਟ ਸੰਪਨ
ਸਾਲ 2018-19 ਲਈ ਕਾਲਜ ਦੇ ਖਿਡਾਰੀ ਸੰਨੀ ਕੁਮਾਰ ਨੇ ਜਿੱਤਿਆ ਪਲੇਅਰ ਆਫ਼ ਦਾ ਯੀਅਰ ਦਾ ਖਿਤਾਬ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਸ਼ਾਸਤਰੀ ਨਗਰ ਸਥਿਤ ਸਪੋਰਟਸ ਕੰਪਲੈਕਸ ਵਿਖੇ ਆਯੋਜਿਤ ਦੋ ਦਿਨਾ 64ਵੀਂ ਸਪੋਰਟਸ ਤੇ ਐਥਲੈਟਿਕਸ ਮੀਟ ਦੇ ਦੂਜੇ ਦਿਨ ਲਗਭਗ 800 ਤੋਂ ਜਿਆਦਾ ਵਿਦਿਆਰਥੀਆਂ ਨੇ ਵੱਖ ਵੱਖ ਖੇਡ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ। …
Read More »ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ
ਭੀਖੀ, 19 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੈਦੇਵਾਲਾ, ਕੁਲਰੀਆ ਵਿੱਚ ਕਾਂਗਰਸ ਹਲਕਾ ਇੰਚਾਰਜ ਬੀਬਾ ਰਣਜੀਤ ਕੌਰ ਭੱਟੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ ਵੱਲੋਂ ਮਾਈ ਭਾਗੋ ਸਕੀਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਗਏ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Read More »ਪਾਰਕ ਦਾ ਕੰਮ ਨਿਰਵਿਘਨ ਨੇਪਰੇ ਚਾੜ੍ਹਨ ਲਈ ਲੋਕਾਂ ਕੋਲੋਂ ਮੰਗਿਆ ਸਹਿਯੋਗ
ਭੀਖੀ/ਮਾਨਸਾ, 19 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਮ ਪਬਲਿਕ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਕ ਦੋ ਮਹੀਨਿਆਂ ਲਈ ਬੰਦ ਕੀਤਾ ਹੋਇਆ ਹੈ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਾਰਕ ਦਾ ਕੰਮ ਨਿਰਵਿਘਨ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਾਟਰ ਵਰਕਸ ਵਿਖੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਅਤਿ ਆਧੁਨਿਕ ਪਾਰਕ …
Read More »ਜੀ.ਓ.ਜੀ ਦੇ ਜਿਲ੍ਹਾ ਮੁੱਖ ਅਫਸਰ ਵੱਲੋ ਰਾਸ਼ਨ ਡੀਪੂਆਂ ਦੀ ਅਚਨਚੇਤ ਚੈਕਿੰਗ
ਭੀਖੀ, 19 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੀ ਜਾ ਰਹੀ ਕਣਕ ਪ੍ਰਤੀ ਡੀਪੂਆਂ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਸੂਬਾ ਸਰਕਾਰ ਵੱਲੋ ਖੁਸ਼ਹਾਲੀ ਦੇ ਰਾਖੇ ਪ੍ਰੋਗਰਾਮ ਦੇ ਜਿਲ੍ਹਾਂ ਮੁੱਖ ਅਫਸਰ ਮੇਜਰ (ਰਿਟਾਇਰਡ) ਬਲਦੇਵ ਸਿੰਘ ਕੂਨਰ ਨੇ ਵੰਡੇ ਜਾ ਰਹੇ ਰਾਸ਼ਨ ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਈ.ਪੋਸ਼ ਮਸ਼ੀਨਾਂ ਰਾਹੀ …
Read More »ਐਸ.ਸੀ ਕਮਿਸ਼ਨ ਦੇ ਵਾਇਸ ਚੇਅਰਮੈਨ ਰਜਿੰਦਰ ਗੁੱਡੂ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਕਾਲੀ ਭਾਜਪਾ ਰਾਜ ਵੇਲੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਨਿਯੁੱਕਤ ਕੀਤੇ ਐਸ.ਸੀ ਕਮਿਸ਼ਨ ਦੇ ਵਾਇਸ ਚੇਅਰਮੈਨ ਰਜਿੰਦਰ ਗੁੱਡੂ ਦੀ ਅੱਜ ਨਗਰ ਨਿਗਮ ਬਠਿੰਡਾ ਦੇ ਮੀਟਿੰਗ ਹਾਲ ਵਿੱਚ ਬਰਸੀ ਮਨਾਈ ਗਈ।ਜਿਸ ਵਿੱਚ ਨਗਰ ਨਿਗਮ ਬਠਿੰਡਾ ਦੇ ਮੇਅਰ ਬਲਵੰਤ ਰਾਏ ਨਾਥ, ਇਕਬਾਲ ਸਿੰਘ ਬਬਲੀ ਢਿੱਲੋਂ, ਰਮਿੰਦਰ ਕੁਮਾਰ ਰੰਮੀ …
Read More »
Punjab Post Daily Online Newspaper & Print Media