Tuesday, November 24, 2026

Daily Archives: February 20, 2019

ਖੇਡ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ `ਤੇ ਤੁਲੀ ਪੰਜਾਬ ਸਰਕਾਰ

ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਟੀਚਰ ਹੋਮ ਵਿਖੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਇੱਕ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਸਹਾਇਕ ਜਿਲ੍ਹਾ ਸਿੱਖਿਆ ਅਫਸਰ (ਖੇਡਾਂ) ਦੀ ਅਸਾਮੀ ਖਤਮ ਕਰਨ ਸਬੰਧੀ ਜੋ ਸਿੱਖਿਆ ਵਿਭਾਗ ਵੱਲੋਂ ਮਿਤੀ 14/02/19 ਨੂੰ ਜੋ ਪੱਤਰ ਜਾਰੀ ਕੀਤਾ ਗਿਆ ਹੈ ਉਸ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕਰਦਿਆ ਵਿਰੋਧ ਪ੍ਰਗਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇੱਕ …

Read More »

ਬਾਲ ਭਿਖਿਆ ਦੇ ਖਾਤਮੇ ਸਬੰਧੀ ਜਿਲ੍ਹਾ ਪੱਧਰੀ ਟਾਸਕ ਫੋਰਸ ਦੀ ਅਹਿਮ ਮੀਟਿੰਗ

ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਸ਼ਨਰ (ਵਿਕਾਸ) ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪੱਧਰੀ ਬਾਲ ਭਿਖਸ਼ਾ ਟਾਕਸ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਬਾਲ ਭਿਖਸ਼ਾ ਦੀ ਵੱਧ ਰਹੀ ਗਿਣਤੀ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਗੰਭੀਰਤਾ ਨਾਲ ਨੋਟਿਸ ਲੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਸ਼ਹਿਰ ਦੇ ਮੁੱਖ ਚੁਰਾਹਿਆਂ, …

Read More »

ਸ਼ਰਧਾ-ਭਾਵਨਾ ਨਾਲ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ

ਬਠਿੰਡਾ, 19 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 620ਵਾਂ ਪੂਰਨ ਸ਼ਰਧਾ ਭਾਵਨਾ ਨਾਲ ਸਥਾਨਕ ਪਿੰਡ ਬੀਬੀ ਵਾਲਾ ਵਿਖੇ ਸਥਿੱਤ ਗੁਰੂ ਰਵੀਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਸਮੂਹ ਮੈਨੇਜਮੈਂਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਇੱਕ ਦਿਨ ਪਹਿਲਾਂ ਨਗਰ ਕੀਰਤਨ ਵੀ ਸਜਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਭਗਤ ਰਵਿਦਾਸ …

Read More »