ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਦੇ ਸਮਾਜਸੇਵੀ ਗੁਰਚਰਨ ਸਿੰਘ ਪਰਬੂ, ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਗੁਰਚਰਨ ਸਿੰਘ ਪਰਬੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਉਟਾਲਾਂ …
Read More »Daily Archives: February 21, 2019
ਨਾਟਸ਼ਾਲਾ ਵਿਖੇ ਪੇਸ਼ ਕੀਤਾ ਨਾਟਕ `ਦਿਲ ਕਿਡਨੀ ਘੰਟੀ`
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਨੌਜਵਾਨ ਥਿਏਟਰ ਜਲੰਧਰ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਡਾ. ਅਕੁੰਰ ਸ਼ਰਮਾ ਲਿਖਤ ਅਤੇ ਨਿਰਦੇਸ਼ਤ ਨਾਟਕ `ਦਿਲ, ਕਿਡਨੀ ਘੰਟੀ` ਦਾ ਮੰਚਨ ਕੀਤਾ ਗਿਆ।ਪੰਜਾਬੀ ਫਿਲਮ ਐਕਟਰੈਸ ਅਨੀਤਾ ਦੇਵਗਨ, ਐਕਟਰ ਹਰਦੀਪ ਗਿੱਲ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ। ਨਾਟਕ ਦੀ ਕਹਾਣੀ `ਚ ਦਿਖਾਇਆ ਗਿਆ ਹੈ ਕਿ ਕਿਸੇ ਦਾ ਮੋਬਾਇਲ ਫੋਨ ਮਿਲਣ `ਤੇ ਉਸ ਨੂੰ ਵਾਪਸ …
Read More »Ghanshyamdas Saraf College pays tribute to the martyrs
Mumbai, February 20 (Punjab Post Bureau) – A rally was organized by the students of Ghanashyamdas Saraf College at the Rajasthan Convention in Malad (West) Mumbai with the objective to honor and pay tribute to the brave CRPF martyrs who were killed in the terrorist attack in Pulwama, Kashmir. Thousands of college students including members of the Rotract Club participated …
Read More »ਖ਼ਾਲਸਾ ਕਾਲਜ ਵਿਖੇ ਏਡਜ਼ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ ‘ਏਡਜ਼ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਬਹੁਤ ਲੋੜ ਹੈ ਲੋਕਾਈ ਨੂੰ ਸਿਹਤ ਸੰਭਾਲ ਤੇ ਨਾਮੁਰਾਦ ਬਿਮਾਰੀ ਏਡਜ਼ ਤੋਂ ਜਾਗਰੂਕ ਕਰਨ ਦੀ ਤਾਂ ਕਿ ਸਾਡੀ …
Read More »ਖ਼ਾਲਸਾ ਕਾਲਜ ਵਿਖੇ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਕੌਮੀ-2019’ ਦਾ ਸ਼ਾਨਦਾਰ ਅਗਾਜ਼
ਖ਼ਾਲਸਾ ਅਕਾਦਮੀ ਨੇ ਸਟੀਲ ਪਲਾਂਟ ਅਤੇ ਆਰ.ਸੀ.ਐਫ਼ ਨੇ ਹਰਿਆਣੇ ਨੂੰ ਹਰਾਇਆ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ ਅੱਜ ਪਹਿਲਾਂ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦਾ ਸ਼ਾਨਦਾਰ ਅਗਾਜ਼ ਹੋਇਆ।ਜਿਸ ਦੌਰਾਨ ਅੱਜ ਪਹਿਲੇ ਦਿਨ ’ਚ 4 ਮੁਕਾਬਲੇ …
Read More »ਵਾਂਝੇ ਰਹਿ ਚੁੱਕੇ ਵਿਅਕਤੀਆਂ ਨੂੰ ਵੋਟ ਬਣਾਉਣ ਦਾ ਇੱਕ ਹੋਰ ਸੁਨਹਿਰਾ ਮੌਕਾ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਜਿਹੜੇ ਨਾਗਰਿਕ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਹਨ।ਉਨ੍ਹਾਂ ਨੂੰ ਵੋਟ ਬਣਾਉਣ ਲਈ ਇਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ …
Read More »ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਰੁਜ਼ਗਾਰ ਮੇਲਾ 22 ਫਰਵਰੀ ਨੂੰ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਹਰੇਕ ਜਿਲ੍ਹੇ ਵਿਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਰਾਜ ਪੱਧਰ ’ਤੇ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਨੂੰ ਸੱਦ ਕੇ ਰੁਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ।ਇਸੇ ਕੜੀ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ
ਅੰਮ੍ਰਿਤਸਰ 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਰਕਾਰੀ ਆਯੂਰਵੈਦਿਕ ਹਸਪਤਾਲ ਵੇਰਕਾ ਅੰਮ੍ਰਿਤਸਰ ਵਿਖੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਵਵੋਂ ਸਾਂਝੇ ਤੌਰ ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਪੰਜਵਾ ਆਯੂਸ਼ ਆਊਟਰੀਚ ਮੈਡੀਕਲ ਅਤੇ ਜਾਗਰੂਕ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਵੇਰਕਾ ਕੌਂਸਲਰ ਨਵਦੀਪ ਸਿੰਘ ਹੁੰਦਲ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਅੰਮ੍ਰਿਤਸਰ ਡਾ. ਆਤਮਜੀਤ ਸਿੰਘ ਬਸਰਾ ਵਲੋਂ ਕੀਤਾ ਗਿਆ। ਇਸ ਕੈਂਪ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥਿਕ …
Read More »ਸ਼ਾਇਰ ਦੇਵ ਦਰਦ ਪੰਜਾਬ ਟੈਕਨੀਕਲ ਯੂਨੀਵਰਸਿਟੀ ਸਲਾਹਕਾਰ ਕਮੇਟੀ ਮੈਂਬਰ ਬਣੇ- ਲੇਖਕ ਭਾਈਚਾਰਾ ਖੁਸ਼
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ) – ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਦੇਵ ਦਰਦ ਹੁਰਾਂ ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬਣਾਈ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਹੈ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਦੇਵ ਦਰਦ ਹੁਰਾਂ ਨੂੰ ਵਧਾਈ ਦੇਣ ਲਈ ਇਕੱਤਰ ਹੋਏ ਵੱਖ-ਵੱਖ ਲੇਖਕ ਸਭਾਵਾਂ ਦੇ ਅਹੁੱਦੇਦਾਰਾਂ ਦੀ ਹਾਜਰੀ `ਚ ਕੇਂਦਰੀ …
Read More »ਛੀਨਾ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ `ਤੇ ਵੱਖ-ਵੱਖ ਮੰਦਿਰਾਂ ’ਚ ਮੱਥਾ ਟੇਕਿਆ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ `ਤੇ ਵੱਖ-ਵੱਖ ਮੰਦਿਰਾਂ ’ਚ ਮੱਥਾ ਟੇਕਿਆ ਅਤੇ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਸਮੂਹ ਸ਼ਰਧਾਲੂਆਂ ਨੂੰ ਪ੍ਰੇਰਿਤ ਕੀਤਾ।ਉਨ੍ਹਾਂ ਨੇ ਹਿੰਦੁਸਤਾਨ ਬਸਤੀ `ਚ ਗੁਰੂ ਰਵਿਦਾਸ ਮੰਦਿਰ ਗਏ, ਜਿਥੇ ਉਨ੍ਹਾਂ ਨੂੰ …
Read More »
Punjab Post Daily Online Newspaper & Print Media