Tuesday, November 24, 2026

Daily Archives: February 21, 2019

ਗੁਰੂ ਨਾਨਕ ਗੋਲਡ ਕੱਪ ਕੌਮੀ ਹਾਕੀ ਪ੍ਰਤੀਯੋਗਤਾ ਖ਼ਾਲਸਾ ਕਾਲਜ ਵਿਖੇ ਅੱਜ ਤੋਂ

ਦੇਸ਼ ਭਰ ਤੋਂ ਹਾਕੀ ਦੀਆਂ ਅੱਠ ਪ੍ਰਸਿੱਧ ਟੀਮਾਂ ਲੈਣਗੀਆਂ ਭਾਗ  ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਹਾਕੀ ਅਕਾਦਮੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ 20 ਤੋਂ 24 ਫ਼ਰਵਰੀ ਤੱਕ ਲੜਕੀਆਂ ਦਾ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।  ਇਸ ਸਬੰਧੀ ਗੱਲਬਾਤ ਕਰਦਿਆਂ …

Read More »

ਸਿੱਖ ਜਥੇਬੰਦੀਆਂ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਸਬੰਧੀ ਕੇਂਦਰੀ ਜੇਲ ਦੇ ਬਾਹਰ ਸ਼ਾਂਤਮਈ ਧਰਨਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਬਰਗਾੜੀ ਅਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸਰਬਤ ਖਾਲਸਾ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵਲੋਂ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਦੇ ਬਾਹਰ ਸ਼ੜਕ ੳੁੱਪਰ ਸ਼ਾਂਤਮਈ ਧਰਨਾ ਲਗਾਇਆ ਗਿਆ।ਧਰਨੇ ਅਗਵਾਈ ਪੰਜ ਮੈਂਬਰੀ ਕਮੇਟੀ ਦੇ …

Read More »

ਤੇਲੰਗਾਨਾ ਵਿਖੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਵਿਚਾਰਾਂ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਲ ਗੁਰਦੁਆਰਾ ਸਾਹਿਬ ਤੇਲੰਗਾਨਾ ਕਮੇਟੀ ਦੇ ਚੇਅਰਮੈਨ ਤੇ ਗੁਰਦੁਆਰਾ ਸਾਹਿਬ ਅਸ਼ੋਕ ਬਜ਼ਾਰ ਦੇ ਪ੍ਰਧਾਨ ਗੁਰਚਰਨ ਸਿੰਘ ਬੱਗਾ ਤੇ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਕਮੇਟੀ ਹੈਦਰਾਬਾਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਤੇਲੰਗਾਨਾ ਵਿਖੇ ਹੋਣ …

Read More »

ਪੰਜਾਬ ਸਕਾਰ ਨੇ ਮੁਦਰਾਸਫੀਤੀ ’ਤੇ ਲਗਾਮ ਕੱਸਣ ਲਈ ਸ਼ਲਾਘਾਯੋਗ ਕਦਮ ਚੁੱਕੇ – ਅਨੁਮੀਤ ਹੀਰਾ ਸੋਢੀ

ਚੰਡੀਗੜ੍ਹ, 20 ਫਰਵਰੀ (ਪੰਜਾਬ ਪੋਸਟ ਬਿਊਰ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਵਿਧਾਨ ਸਭਾ ’ਚ ਵਿੱਤ ਵਰ੍ਹਾ 2019-20 ਦੇ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜ਼ਟ ਦੀ ਨੂੰ ਲੋਕ ਪੱਖੀ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਕਰਾਰ ਵਲੋਂ ਚੁੱਕੇ ਗਏ ਕਦਮਾਂ ਦੀ ਪ੍ਰਸ਼ੰਸਾ ਕੀਤੀ …

Read More »