ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੀ ਕੈਂਬਰਿਜ ਸਕੂਲ ਧੂਰੀ ਵਿਖੇ ਸੀਅਟ ਟਾਇਰ ਵੱਲੋਂ ਸਕੂਲ ਦੇ ਡਰਾਇਵਰ ਅਤੇ ਕੰਡਕਟਰਾਂ ਵਾਸਤੇ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ 100 ਤੋਂ ਵੱਧ ਡਰਾਇਵਰਾਂ ਨੇ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਇਆ।ਕੰਪਨੀ ਦੇ ਅਧਿਕਾਰੀ ਸੁਖਦੀਪ ਸਿੰਘ ਵਲੋਂ ਚੈਕਅੱਪ ਕਰਨ ਉਪਰੰਤ ਨਿਗਾਹ ਵਾਲੀਆਂ ਐਨਕਾਂ ਵੀ ਮੁਫਤ ਵੰਡੀਆਂ ਗਈਆਂ ਅਤੇ ਉਹਨਾਂ ਕਿਹਾ ਕਿ …
Read More »Daily Archives: February 22, 2019
ਅਧਿਆਪਕਾਂ ਨੇ ਸਾੜਿਆ ਸਿੱਖਿਆ ਮੰਤਰੀ ਦਾ ਪੁੱਤਲਾ
ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਸੰਘਰਸ਼ ਦਾ ਕੀਤਾ ਐਲਾਨ ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਧਿਆਪਕ ਯੂਨੀਅਨ ਬਲਾਕ ਸ਼ੇਰਪੁਰ ਧੂਰੀ ਵਲੋਂ `ਪੜੋ ਪੰਜਾਬ` ਮੁਹਿੰਮ ਜੋ ਕਿ ਅੱਜ ਸਰਕਾਰ ਵਲੋਂ ਸ਼ੁਰੂ ਕੀਤੀ ਜਾਣੀ ਸੀ, ਦਾ ਪੂਰੀ ਤਰਾਂ ਬਾਈਕਾਟ ਕੀਤਾ ਗਿਆ।ਯੂਨੀਅਨ ਆਗੂਆਂ ਵੱਲੋਂ ਧੂਰੀ ਦੇ ਕੱਕੜਵਾਲ ਚੌਕ ਵਿਖੇ ਸਿੱਖਿਆ ਮੰਤਰੀ ਦਾ ਪੂਤਲਾ ਸਾੜ ਕੇ ਰੋਸ ਮੁਜ਼ਾਹਰਾ …
Read More »ਕੌਮਾਂਤਰੀ ਮਾਂ ਬੋਲੀ ਦਿਵਸ `ਤੇ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਉਪਰ ਹੋਈ ਵਿਚਾਰ ਚਰਚਾ
ਮਾਤ ਭਾਸ਼ਾ ਨੂੰ ਅਹਿਮੀਅਤ ਦੇਣ `ਤੇ ਦਿੱਤਾ ਜੋਰ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਕਿਸੇ ਵੀ ਖਿੱਤੇ ਦੀ ਦੀ ਤਰੱਕੀ ਉਥੇ ਵੱਸਦੇ ਲੋਕਾਂ ਦੀ ਜ਼ੁਬਾਨ ਦੀ ਤਰੱਕੀ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ ਜਿਹੜੀ ਕਾਰ ਵਿਹਾਰ ਅਤੇ ਰੁਜ਼ਗਾਰ ਨਾਲ ਜੁੜੀ ਹੋਵੇ,ਇਹ ਵਿਚਾਰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ “ਮਾਤ …
Read More »Punjab Govt to build Jallianwala Tragedy Memorial with soil from all 13000 Villages
Capt Amarinder also issues a series of directives to ensure timely & hassle-free commemorative programmes Chandigarh, February 22 (Punjab Post Bureau) – In a unique tribute to the martyrs of Jallianwala Bagh Massacre on the centenary commemoration of the tragic event, the Punjab government led by Chief Minister Captain Amarinder Singh has decided to build a memorial in Amritsar with …
Read More »Punjab CM to personally review 550th Parkash Purb Celebration preparations every fortnight
Main event to be held in Sultanpur Lodhi on November 12 Chandigarh, February 22 (Punjab Post Bureau) – Punjab Chief Minister Captain Amarinder Singh on Friday announced that he would personally review the progress of the preparations for the celebrations of the 550th birth anniversary of Sri Guru Nanak Dev ji every fortnight. Presiding over the executive committee meeting …
Read More »Sidhu orders stringent action against willful disobedience of orders issued by him
Chandigarh, February 22 (Punjab Post Bureau) – The Local Government Minister Punjab, has ordered stringent action against the officers guilty of willful disobedience of the orders issued by him on 7th July, 2018 regarding keeping the matter of according approval to Plan 98-C of the Municipal Corporation, Ludhiana in abeyance and sending the CLU case further ahead by forging the documents. …
Read More »Capt Amarinder to lead all-party delegation to meet PM for 550th Parkash Purb Special Grant
Chandigarh, February 22 (Punjab Post Bureau) – To press the Central Government for allocation of special grant for the 550th Birth Anniversary Celebrations of Sri Guru Nanak Dev Ji, Punjab Chief Minister Captain Amarinder Singh on Friday announced his decision to lead an all-party delegation to meet Prime Minister Narendra Modi soon in this regard. The decision was announced …
Read More »34ਵਾਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਆਯੋਜਿਤ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਟੀਜ਼ ਦੁਆਰਾ 34ਵਾਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਚੰਡੀਗੜ੍ਹ ਯੂਨੀਵਰਿਸਟੀ ਚੰਡੀਗੜ੍ਹ ਵਿਖੇ ਆਯੋਜਿਤ ਕਰਵਾਇਆ ਗਿਆ।ਇਸ ਫੈਸਟੀਵਲ ਵਿਚ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਡਾ. ਜਗਜੀਤ ਕੌਰ ਡਾਇਰੈਕਟਰ ਯੁਵਕ ਭਲਾਈ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸੰਗੀਤ, ਥੀਏਟਰ ਤੇ ਫਾਇਨ ਆਰਟਸ ਦੀਆਂ …
Read More »ਸ਼੍ਰੋਮਣੀ ਕਮੇਟੀ ਲੇਹ ਲਦਾਖ ਵਿਚ ਕਰਵਾਏਗੀ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੀ ਹੋਈ ਇਕੱਤਰਤਾ ਵਿਚ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ ਸਮਾਜ ਭਲਾਈ ਦੇ ਕੰਮਾਂ ਲਈ ਹਰ ਸਾਲ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ’ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 …
Read More »ਵਿਦਿਆਰਥਣ ਮਨਦੀਪ ਕੌਰ ਦਾ ਹੱਪ ਕਵਾਨ ਡੂ ਖੇਡ `ਚ ਸਿਲਵਰ ਮੈਡਲ ਜਿੱਤਣ ’ਤੇ ਸਨਮਾਨ
ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਗਰਲਜ਼ ਝਾੜ ਸਾਹਿਬ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ 31 ਹਜ਼ਾਰ ਰੁਪਏ, ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੀ ਹਾਜ਼ਰ ਸਨ।ਪਿੰਡ …
Read More »
Punjab Post Daily Online Newspaper & Print Media