Tuesday, November 24, 2026

Daily Archives: February 22, 2019

ਗੁਰਸਿੱਖ ਬੀ.ਡੀ.ਐਸ ਵਿਦਿਆਰਥੀਆਂ ਲਈ ਮਾਤਾ ਤ੍ਰਿਪਤਾ ਸਕੀਮ ਲਾਗੂ

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਇਕੱਤਰਤਾ ਘਰ ਵਿਖੇ ਹੋਈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87, ਟਰੱਸਟ ਵਿਭਾਗ ਅਤੇ ਧਰਮ ਪ੍ਰਚਾਰ ਕਮੇਟੀ ਦੇ ਮਤਿਆ ’ਤੇ ਵਿਚਾਰ ਕੀਤੀ ਗਈ। ਇਕੱਤਰਤਾ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ ’ਤੇ ਹੋਏ ਆਤਮਘਾਤੀ …

Read More »

ਸ਼ਬਦ ਗੁਰੂ ਯਾਤਰਾ ਗੁ. ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੀਰਾ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ …

Read More »

ਆਲ ਇੰਡੀਆ ਹਾਕੀ ਕੱਪ – ਆਰ.ਸੀ.ਐਫ਼ ਕਪੂਰਥਲਾ ਨੇ ਓਡੀਸਾ ਤੇ ਸਟੀਲ ਪਲਾਂਟ ਭਿਲਾਈ ਨੂੰ ਹਰਾਇਆ

  ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ   ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਦੂਸਰੇ ਦਿਨ ਖਿਡਾਰਣਾਂ ਨੇ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ ਦੇ ਟੂਰਨਾਮੈਂਟ ’ਚ ਆਰ.ਸੀ.ਐਫ਼ ਕਪੂਰਥਲਾ …

Read More »

ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਦੇ 151 ਮੈਂਬਰੀ ਵਫਦ ਨੇ ਆਪਣਾ ਸਟੈਂਡ ਕੀਤਾ ਸਪੱਸ਼ਟ

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਧਿਆਪਕ ਸੰਘਰਸ਼ ਕਮੇਟੀ ਅੰਮ੍ਰਿਤਸਰ ਦੀ ਹੋਈ ਅਹਿਮ ਮੀਟਿੰਗ ਵਿਚ ਸ਼ਾਮਿਲ 151 ਮੈਂਬਰੀ ਵਫਦ ਨੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅਤੇ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਨੂੰ ਪੜ੍ਹੋ ਪੰਜਾਬ ਬੰਦ ਦੇ ਫੈਸਲੇ ਸੰਬੰਧੀ ਆਪਣਾ ਸਟੈਂਡ ਸਪੱਸ਼ਟ ਕੀਤਾ।          ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਸਾਰੀ ਸਥਿਤੀ ਤੋਂ ਜਾਣੂ ਕਰਵਾਉਣ …

Read More »

`ਪ੍ਰਿੰਟ ਡਿਜ਼ਾਈਨ ਤੇ ਮੇਕ ਇਨ ਇੰਡੀਆ` ਵਿਸ਼ੇ `ਤੇ ਗੈਸਟ ਲੈਕਚਰ ਕਰਵਾਇਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਪ੍ਰਕਿਰਿਆ ਨਾਲ ਦੇਸ਼ ਦੇ ਵਿਕਾਸ `ਤੇ ਇਕ ਵੱਡਾ ਪ੍ਰਭਾਵ ਪਿਆ ਹੈ।ਜਦੋ ਕਿ ਕਈ ਵਿਦਿਆਰਥੀ ਆਪਣੇ ਪੱਧਰ `ਤੇ ਬਿਜਨਸ਼ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਨੌਕਰੀਆ ਦੇ ਮੌਕੇ ਪ੍ਰਦਾਨ ਕਰਦੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਭਰ ਰਹੇ ਉਦਮੀਆਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ …

Read More »

ਗੇ੍ਸ ਪਬਲਿਕ ਸਕੂਲ ਵਿਖੇ ਬੱਚਿਆਂ ਦੀ ਫੇਅਰਵੈਲ ਪਾਰਟੀ ਕਰਵਾਈ

ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਦੱਸਵੀਂ ਅਤੇ ਬਾਰਵੀਂ ਕਲਾਸ ਦੀ ਫੇਅਰਵੈਲ ਪਾਰਟੀ ਕਰਵਾਈ ਗਈ।ਨੌਵੀਂ, ਦਸਵੀਂ ਅਤੇ ਗਿਆਰਵੀਂ ਨੇ ਬਾਰਵੀਂ ਕਲਾਸ ਦੇ ਬੱਚਿਆਂ ਦੇ ਮਨੋਰੰਜਨ ਲਈ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ ਅਤੇ ਇਸ ਸਮੇਂ ਵੱਖ-ਵੱਖ ਖੇਡਾ ਵੀ ਕਰਵਾਈਆਂ ਗਈਆਂ।ਇਸ ਦੋਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ …

Read More »

ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪਹਿਲੇ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪ੍ਰੋ. ਸਰਦਾਰ ਸਿੰਘ ਢੇਸੀ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪਹਿਲੇ ਭਾਸ਼ਣ ਦਾ ਆਯੋਜਨ ਕੀਤਾ ਗਿਆ।ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਨਦੀਪ ਬੱਲ ਮੁਖੀ ਨੇ ਸਪੀਕਰ ਦੀ ਜਾਣ ਪਹਿਚਾਣ ਕਰਵਾ ਕੇ ਸ਼ੁਰੂਆਤ ਕੀਤੀ।ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਅੰਸ਼ੂ ਮਲਹੋਤਰਾ …

Read More »

ਜੀ.ਐਨ.ਡੀ.ਯੂ ਵਿਖੇ ਇਕ-ਹਫਤਾ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਦੇ ਅਧਿਆਪਕਾਂ ਨੂੰ ਆਪਣੇ ਪੇਸ਼ੇ ਨਾਲ ਬਦਲਦੀਆਂ ਜ਼ਰੂੂਰਤਾਂ ਪ੍ਰਤੀ ਆਪਣੇ ਆਪ ਨੂੰ ਢਾਲਣਾ ਪਵੇਗਾ ਅਤੇ ਵਿਦਿਆ ਦੇੇ ਖੇਤਰ ਵਿਚ ਚੁਣੌਤੀਆਂ ਨੂੰ ਸਵੀਕਾਰ ਕਰਨਾ ਪਵੇਗਾ।ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਖੀ ਕੰਪਿਊਟਰ ਸਾਇੰਸ ਅਤੇ ਡੀਨ ਪ੍ਰੋ. ਹਰਦੀਪ ਸਿੰਘ ਨੇ ਪੇਸ਼ ਕੀਤੇ। ਉਹ ਅੱਜ ਇੱਥੇ ਯੂਨੀਵਰਸਿਟੀ ਦੇ ਯੂ ਜੀ ਸੀ-ਐਚ …

Read More »

ਅਜਮੇਰ ਔਲਿਖ ਦੇ ਨਾਟਕ ਦਾ ਮੰਚਨ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋ ਬੀਤੇ ਮੰਗਲਵਾਰ ਕੈਂਪਸ ਦੇ ਖਾਲਸਾ ਹੈਰੀਟੇਜ਼ ਸੈਂਟਰ ਵਿਖੇ ਅਜਮੇਰ ਔਲਖ ਦੇ ਨਾਟਕ ਅਰਬਦ ਨਰਬਦ ਧੰਦੂਕਾਰਾ ਦਾ ਮੰਚਨ ਕੀਤਾ ਗਿਆ।ਇਸ ਜਗ੍ਹਾ ਨੂੰ ਪਹਿਲੀ ਵਾਰ ਇਸ ਤਰੀਕੇ ਨਾਲ ਵਰਤਿਆ ਗਿਆ ਹੈ।ਇਸ ਨਾਟਕ ਦੇ ਵਿਚ ਮਨੁੱਖ ਦਾ  ਔਰਤ ਅਤੇ ਰੌਟੀ ਲਈ ਸੰਘਰਸ਼ ਪ੍ਰਤੀਕਾਤਮਕ ਤਰੀਕੇ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ਲੌਂਗ ਲਰਨਿੰਗ ਡਿਪਾਰਟਮੈਂਟ ਵੱਲੋ 26 ਫਰਵਰੀ 2019 ਤੋਂ 20 ਦਿਨਾਂ ਦੇ 2-ਸ਼ਾਰਟ ਟਰਮ ਕੋਰਸ  ਲੜਕੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਕੋਰਸਾਂ ਵਿੱਚ ਬੁਟੀਕ ਟਰੇਨਿੰਗ ਐਡ ਮੈਨਜਮੈੱਟ, ਪ੍ਰੌਫੈਸ਼ਨਲ ਮੇਕਅਪ ਐਡ ਆਰਟਸਟਰਾਈ  ਵਰਗੇ ਕੋਰਸ ਸ਼ਾਮਲ ਹਨ।ਚਾਹਵਾਨ ਉਮੀਦਵਾਰ 24 ਫਰਵਰੀ 2019 ਤੱਕ …

Read More »