Tuesday, November 24, 2026

Daily Archives: February 22, 2019

ਕੈਪਟਨ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ – ਸਦਨ `ਚ ਦਿੱਤੀ ਜਾਣਕਾਰੀ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ `ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ।            ਇਹ ਖੁਲਾਸਾ ਅੱਜ ਇਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ …

Read More »

ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਐਸੋਸੀਏਟਿਡ ਸਕੂਲਾਂ ਵਿੱਚ ਪੜਦੇ ਬੱਚਿਆਂ ਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤੱਕ …

Read More »

ਐਸ.ਸੀ, ਗੈਰ ਐਸ.ਸੀ-ਬੀ.ਪੀ.ਐਲ ਅਤੇ ਬੀ.ਸੀ ਖੱਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਮੁਫ਼ਤ ਦੇਣ ਨਿਰਦੇਸ਼ ਜਾਰੀ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸਲਾਨਾ 3000 ਯੂਨਿਟਾਂ ਤੋਂ ਵਧ ਬਿਜਲੀ ਖਪਤ ਕਰਨ ਵਾਲੇ ਅਨੁਸੂਚਿਤ ਜਾਤਾਂ, ਗਰੀਬੀ ਦੀ ਰੇਖਾ ਤੋਂ ਹੇਠਾਂ ਵਾਲੇ ਗੈਰ ਐਸ.ਸੀ ਅਤੇ ਪਛੜੀ ਸ਼੍ਰੇਣੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਦੇਣ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ ਫੈਸਲੇ ਦੀ ਰੋਸ਼ਨੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ …

Read More »