Wednesday, May 1, 2024

Daily Archives: February 23, 2019

ਸਮਾਜ ਸੇਵੀ ਸੰਸਥਾਵਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ

ਖੇਡ ਪ੍ਰਮੋਟਰ ਤੇ ਸਮਾਜ-ਸੇਵਿਕਾ ਬੀਬੀ ਹਰਪਵਨਪ੍ਰੀਤ ਸੰਧੂ ਦਾ ਹੋਇਆ ਸਨਮਾਨ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਾਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਅਤੇ ਫੌਜ਼ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਹਰੇਕ ਭਾਰਤੀ ਤੇ ਧਰਮ ਗੁਰੂ ਨੂੰ ਆਪੋ-ਆਪਣੇ ਧਰਮ ਅਨੁਸਾਰ ਪ੍ਰਾਰਥਨਾ ਕਰਨੀ ਚਾਹੀਦੀ ਹੈ।ਉੱਘੇ ਕਾਰ ਸੇਵਕ, ਪ੍ਰਚਾਰਕ ਤੇ ਗੁਰਦੁਆਰਾ ਜਨਮ-ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਚੀਚਾ ਦੇ ਮੁੱਖ ਸੇਵਾਦਾਰ …

Read More »

ਖੇਲੋ ਇੰਡੀਆ ਨੈਸ਼ਨਲ ਫਿਟਨੈਸ ਬਾਰੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਖੇਲੋ ਇੰਡੀਆ ਨੈਸ਼ਨਲ ਫਿਟਨੈਸ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਅਲੱਗ ਅਲੱਗ ਸਕੂਲਾਂ ਤੋਂ ਆਏ ਖੇਡ ਅਧਿਆਪਕਾਂ ਨੂੰ ਖੇਡਾਂ ਦੇ ਕਈ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ।ਇਸ ਪੌਰਗਰਾਮ ਦਾ ਮੰਤਵ 2030 ਵਿੱਚ ਭਾਰਤ ਵੱਲੋਂ ਕਰਵਾਈਆ …

Read More »

ਕਿਰਤ ਵਿਭਾਗ ਵਲੋਂ ਘਰੇਲੂ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਕਾਰਜ਼ ਆਰੰਭ

ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਘਰੇਲੂ ਵਰਕਰਾਂ ਦੀ ਰਜਿਸਟ੍ਰੇਸ਼ਨ ਦਾ ਸੁਭਾਅਰੰਭ ਹਰਦੀਪ ਸਿੰਘ ਘੁੰਮਣ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਮਨੋਜ ਸ਼ਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ ਵਲੋਂ ਸ਼ੁਰੂ ਕੀਤਾ ਗਿਆ।     ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਘੁੰਮਣ ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਅਤੇ ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ ਨੇ ਸਾਂਝੇ ਤੋਰ `ਤੇ ਦੱਸਿਆ ਕਿ ਪਹਿਲੇ ਦਿਨ ਕਰੀਬ 12 …

Read More »

`ਤੰਬਾਕੂ ਹਟਾਓ -ਜੀਵਨ ਬਚਾਓ` ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) –  “ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੌਮੀ ਤੰਬਾਕੂ ਰੋਕਥਾਮ ਪ੍ਰੋਗਰਾਮ ਤਹਿਤ ਯੂਵਾ ਪੀੜੀ ਨੂੰ ਬਚਾਉਣ ਅਤੇ ਤੰਬਾਕੂ ਦੀ ਰੋਕਥਾਮ ਕਰਨ ਸਬੰਧੀ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਇਸ ਸਮੇਂ “ਤੰਬਾਕੂ ਦੇ ਸੇਵਨ ਨਾਲ ਸਿਹਤ ਉਪਰ ਮਾੜਾ ਪ੍ਰਭਾਵ“ ਵਿਸ਼ੇ ਅਧੀਨ ਬੱਚਿਆਂ ਵਿੱਚ ਭਾਸ਼ਨ ਮੁਕਾਬਲੇ …

Read More »

ਰੇਲਵੇ ਫਾਟਕ ਸੀ-9 ਤੇ ਸੀ-10 ਐਮਰਜੈਂਸੀ ਰਿਪੇਅਰ ਦੇ ਚੱਲਦਿਆਂ ਬੰਦ ਰਹਿਣਗੇ – ਡੀ.ਸੀ

ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਰੇਲਵੇ ਫਾਟਕ ਨੰਬਰ ਸੀ-9 ਜੋ ਕਿ ਸੁਜਾਨਪੁਰ-ਮਾਧੋਪੁਰ ਪੰਜਾਬ ਸਟੇਸ਼ਨ ਹੈ ਨੂੰ ਮਿਤੀ 23 ਫਰਵਰੀ ਤੋਂ 1 ਮਾਰਚ 2019 ਤੱਕ ਇੱਕ ਹਫਤੇ ਲਈ ਐਮਰਜੈਂਸੀ ਰਿਪੇਅਰ ਦੇ ਚੱਲਦਿਆਂ ਬੰਦ ਕੀਤਾ ਗਿਆਹੈ।ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਡ ਤੋਂ ਉਪਰੋਕਤ ਸਮੇਂ ਦੋਰਾਨ ਹਰ  ਤਰ੍ਹਾ ਦੀ ਆਵਾਜਾਈ ਬੰਦ ਰਹੇਗੀ।ਇਸੇ ਤਰਾਂ ਰੇਲਵੇ ਫਾਟਕ ਨੰਬਰ …

Read More »

ਪਸ਼ੂ ਭਲਾਈ ਅਤੇ ਕਿਸਾਨ ਜਾਗਰੁਕਤਾ ਕੈਂਪ ਲਗਾਇਆ

ਪਠਾਨਕੋਟ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਟੀ ਵਿਖੇ ਪਸੂ ਭਲਾਈ ਕੈਂਪ ਲਗਾਇਆ ਗਿਆ।ਪਸੂ ਪਾਲਣ ਵਿਭਾਗ ਵੱਲੋਂ ਲਗਾਇਆ ਗਿਆ ਇਹ 87ਵਾਂ ਜਾਗਰੁਕਤਾ ਕੈਂਪ ਸੀ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਅਤੇ ਡਾ. ਗੁਲਸ਼ਨ ਚੰਦ ਵੈਟਨਰੀ ਅਫਸ਼ਰ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ, ਜਦਕਿ 44 ਪਸੂ ਪਾਲਕਾਂ ਨੇ ਹਿੱਸਾ …

Read More »

ਤੰਦਰੁਸਤ ਮਿਸ਼ਨ ਪੰਜਾਬ ਅਧੀਨ ਕੇ.ਸੀ.ਐਮ ਸਕੂਲ ਤਾਰਾਗੜ੍ਹ ਵਿਖੇ ਸੈਮੀਨਾਰ

ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਬੀਰ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅੱਜ ਕੇ.ਸ਼ੀ.ਐਸ ਸਕੂਲ ਰਤਨਗੜ੍ਹ ਵਿਖੇ ਪਸੁ ਪਾਲਣ ਵਿਭਾਗ ਵੱਲੋ ਜਾਗਰੁਕਤਾ ਕੈਂਪ ਡਾ. ਗੁਲਸ਼ਨ ਕੁਮਾਰ ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ। ਕੈਂਪ ਦੋਰਾਨ ਗੁਲਸ਼ਨ ਚੰਦ ਨੇ ਕਿਹਾ ਕਿ ਹਲਕਾਅ ਬੀਮਾਰੀ ਇੱਕ ਖਤਰਨਾਕ ਬੀਮਾਰੀ ਹੈ ਅਤੇ ਇਹ ਬੀਮਾਰੀ ਕੁੱਤਾ, ਬਿੱਲੀ, ਬੰਦਰ ਆਦਿ ਦੇ ਕੱਟਣ ਨਾਲ …

Read More »

ਡਾ. ਤੇਜਵਿੰਦਰ ਸਿੰਘ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੇਨ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਡਾ. ਤੇਜਵਿੰਦਰ ਸਿੰਘ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਸਬ-ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਜੇਲ `ਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ  ਨੂੰ ਪੇਸ਼ ਆ ਰਹੀਆਂ …

Read More »

Nitin Gadkari to lay foundation stones of two Road Projects Feb. 25

New Delhi, February 22 (Punjab Post Bureau) – Union Minister for Road Transport & Highways, Shipping and Water Resources, River Development and Ganga Rejuvenation Shri Nitin Gadkari will lay the foundation stones for two road projects worth Rs 746 crore in Punjab on Monday. These include upgradation of 67.64 km long Banga-Garhshankar-Shri Anandpur Saheb-Naina Devi road at a cost of …

Read More »

ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫੰਸਿੰਗ ਰਾਹੀਂ ਅੰਮਿਰਤਸਰ ਹਵਾਈ ਅੱਡੇ ਦੇ ਵਿਸਥਾਰ ਦਾ ਉਦਘਾਟਨ

ਹਵਾਈ ਅੱਡੇ ਦੇ ਵਿਸਥਾਰ ਨਾਲ ਪੰਜਾਬ ਦੀ ਆਰਥਿਕਤਾ ਵਧੇਗੀ-ਔਜਲਾ ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਵਣਜ, ਉਦਯੋਗ ਅਤੇ ਸ਼ਹਿਰੀ ਹਵਾਬਾਜੀ ਮੰਤਰੀ ਸੁਰੇਸ਼ ਪ੍ਰਭੂ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਐਪਰਨ ਦੇ ਵਿਸਥਾਰ ਦਾ ਉਦਘਾਟਨ ਕੀਤਾ ਗਿਆ।ਹਵਾਈ ਅੱਡੇ `ਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸ੍ਰੀਮਤੀ …

Read More »