Monday, November 23, 2026

Daily Archives: February 23, 2019

ਦੇਸ਼ ਦੀ ਨਾਮੀ ਆਈ.ਟੀ ਕੰਪਨੀ ਵਲੋਂ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ 7 ਵਿਦਿਆਰਥੀਆਂ ਦੀ ਆਈ.ਟੀ ਕੰਪਨੀ ਕਾਪੇਗੇਮਿਨੀ ਵਲੋਂ ਨੌਕਰੀ ਲਈ ਚੋਣ ਕੀਤੀ ਗਈ ਹੈ।ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ ਦੌਰਾਨ ਇਹ ਚੋਣ ਹੋਈ। ਕਾਲਜ ਦੇ ਪਲੇਸਮੇਂਟ ਤੇ ਟ੍ਰੇਨਿੰਗ ਸੈਲ ਇੰਚਾਰਜ ਅਤੇ ਕੰਪਿਊਟਰ ਸਾਇੰਸ ਵਿਭਾਗ ਮੁਖੀ ਪ੍ਰੋ. ਵਿਕਰਮ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਪੁੱਜੇ ਸੀ.ਬੀ.ਐਸ.ਈ ਦੇ ਉਚ ਅਹੁੱਦੇਦਾਰ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਭਾਰਤ ਦੀ ਪ੍ਰਮੁੱਖ ਵਿਦਿਅਕ ਸੰਸਥਾ ਸੀ.ਬੀ.ਐਸ.ਈ ਦੇ ਉਚ ਅਧਿਕਾਰੀ ਅਤੇ ਅਹੁੱਦੇਦਾਰਾਂ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਪਹੁੰਚੇ।ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੀ.ਬੀ.ਐਸ.ਈ ਨਵੀਂ ਦਿੱਲੀ ਦੇ ਡਾਇਰੈਕਟਰ ਮਨੋਜ ਸ਼੍ਰੀਵਾਸਤਵ, ਸੀ.ਬੀ.ਐਸ.ਈ ਦੇ ਰਿਜ਼ਨਲ ਅਫਸਰ (ਚੰਡੀਗੜ੍ਹ) ਸ੍ਰੀਮਤੀ ਐਸ.ਧਾਰਿਨੀ ਅਰੁਣ, ਸੀ.ਬੀ.ਐਸ.ਈ ਨਵੀਂ ਦਿੱਲੀ ਦੇ ਡਿਪਟੀ ਸਕੱਤਰ ਆਰ.ਪੀ ਸਿੰਘ ਅਤੇ …

Read More »

ਤਹਿਸੀਲਦਾਰ ਮਾਨਸਾ ਨੂੰ ਦਿੱਤਾ ਮੰਗ ਪੱਤਰ

ਭੀਖੀ, 22 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਵਾਰਾ ਪਸ਼ੂਆਂ ਦੀ ਪਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਵਲੋਂ ਪਛਿਲੇ ਦਿਨਾਂ ਤੋਂ ਪਸ਼ੂਆਂ ਨੂੰ ਅਨਾਜ ਮੰਡੀ ਭੀਖੀ ਵਿੱਚ ਇਕੱਠੇ ਕੀਤੇ ਗਏ ਸਨ।ਪਸ਼ੂਆਂ ਤੋਂ ਅੱਕੇ ਹੋਏ ਕਿਸਾਨਾਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਤਹਿਸੀਲਦਾਰ ਮਾਨਸਾ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਭੀਖੀ ਦਾਣਾ ਮੰਡੀ …

Read More »

99 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 1870 ਨਸ਼ੀਲੇ ਟੀਕਿਆਂ ਸਮੇਤ 2 ਗ੍ਰਿਫ਼ਤਾਰ

ਵੱਖ-ਵੱਖ ਕੇਸਾਂ `ਚ ਹੁਣ ਤੱਕ ਦਰਜ ਕੀਤੇ ਕੁੱਲ 23 ਮੁਕਦਮੇ ਭੀਖੀ/ਮਾਨਸਾ, 22 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਸਮਾਜ ਨਸ਼ਾ ਮੁਕਤ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਬਰਾਮਦੀ ਕੀਤੀ ਗਈ ਹੈ।ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮਾਨਸਾ ਪੁਲਿਸ ਵਲੋਂ ਮਾਰੂਤੀ ਜੈਨ ਕਾਰ ਵਿਚੋਂ 99 ਹਜ਼ਾਰ ਨਸ਼ੀਲੀਆਂ ਗੋਲੀਆਂ …

Read More »