Tuesday, November 24, 2026

Daily Archives: February 25, 2019

ਵਿਸ਼ਨੂੰਵੀਰ ਸਿੰਘ ਤੇ ਸੀਮਾ ਦੇਵੀ ਨੇ ਜਿੱਤੀ ਅੰਮ੍ਰਿਤਸਰ ਮਿੰਨੀ ਮੈਰਾਥਨ

ਸੂਰਜ ਦੀ ਕਿਰਨ ਨਿਕਲਣ ਤੋਂ ਪਹਿਲਾਂ ਸੜਕਾਂ ’ਤੇ ਦੌੜੇ 5000 ਲੋਕ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵਲੋਂ ਸ਼ਹਿਰ ਵਾਸੀਆਂ `ਚ ਸਮਾਰਟ ਰਹਿਣ-ਸਹਿਣ, ਸਾਫ-ਸੁਥਰਾ ਵਾਤਾਵਰਣ ਅਤੇ ਤੰਦਰੁਸਤ ਜੀਵਨ ਦੀ ਜੋਤ ਜਗਾਉਣ ਦੇ ਮਕਸਦ ਨਾਲ ਕਰਵਾਈ ਗਈ ਐਲ.ਆਈ.ਸੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੇ ਮਰਦ ਵਰਗ ਵਿੱਚ ਪਹਿਲਾ ਸਥਾਨ ਵਿਸ਼ਨੂੰ ਵੀਰ ਸਿੰਘ ਕਪੂਰਥਲਾ, ਦੂਜਾ ਸਥਾਨ …

Read More »

58 ਪੰਚਾਇਤਾਂ ਨੂੰ ਡੇਢ ਕਰੋੜ ਤੋਂ ਵੱਧ ਰਾਸ਼ੀ ਦੇ ਚੈਕ ਵੰਡੇ

ਭੀਖੀ, 24 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਰਕਾਰ ਵਲੋਂ ਮਾਨਸਾ ਬਲਾਕ ਦੇ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਦੇ ਚੈਕ ਕਾਂਗਰਸ ਜਿਲਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਵਲੋਂ ਭੀਖੀ ਦੇ ਸ਼ਿਵ ਮੰਦਿਰ ਵਿਖੇ ਵੰਡੇ ਗਏ।ਉਨ੍ਹਾਂ ਨੇ ਇਸ ਸਮੇਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ।ਉਸ …

Read More »

ਜਨਮ ਦਿਨ ਮੁਬਾਰਕ – ਵਿਹਾਨ ਬੇਦੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਅਮਨ) – ਵਿਹਾਨ ਬੇਦੀ ਨੂੰ ਅੰਮ੍ਰਿਤਸਰ ਵਾਸੀ ਪਿਤਾ ਅਰੁਣ ਬੇਦੀ ਤੇ ਮਾਤਾ ਸ਼ਵੇਤਾ ਬੇਦੀ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀ 25ਵੀਂ ਵਰੇਗੰਢ ਮੁਬਾਰਕ – ਮਨਜੀਤ ਸਿੰਘ ਤੇ ਰਜਨੀ

ਬਟਾਲਾ, 24 ਫਰਵਰੀ (ਪੰਜਾਬ ਪੋਸਟ –  ਨਰਿੰਦਰ ਬਰਨਾਲ) – ਸਥਾਨਕ ਧਰਮਪੁਰਾ ਕਲੌਨੀ ਵਾਸੀ ਮਨਜੀਤ ਸਿੰਘ ਅਤੇ ਰਜਨੀ ਨੂੰ ਵਿਆਹ ਦੀ 25ਵੀਂ (ਸਿਲਵਰ ਜੁਬਲੀ) ਵਰੇਗੰਢ੍ਹ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »