ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਅੱਜ ‘ਪੰਜਾਬ ਦੀ ਖੇਤੀਬਾੜੀ ਤੇ ਮੌਜ਼ੂਦਾ ਹਾਲਾਤ’ ਵਿਸ਼ੇ ’ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਸੀ।ਕਾਲਜ ਦੇ ਐਸੋਸੀਏਸ਼ਨ ਆਫ਼ ਐਗਰੀਕਲਚਰ ਗ੍ਰੈਜੂਏਟਸ (1960-70) ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਜਿੱਥੇ ਮਾਹਿਰਾਂ ਨੇ ਦੇਸ਼ ਦੀ ਭੋਜਨ ਲਈ ਪੰਜਾਬ ’ਤੇ ਨਿਰਭਰਤਾ ਬਾਰੇ ਗੱਲ ਕੀਤੀ ਉਥੇ ਉਨ੍ਹਾਂ ਖੇਤੀਬਾੜੀ …
Read More »Daily Archives: February 26, 2019
Guru Nanak Dev University Budget Estimates approved for year 2019-20
Amritsar, February 25 (Punjab Post Bureau) – The Senate and Syndicate of the Guru Nanak Dev University approved the Budget Estimates of 481 Crore 72 Lac and 91 thousand for the year 2019-20. University would spend 53.44 per cent amount on further improvement in Teaching, Allied Teaching, Research and Education. It was specially mentioned that this year also more financial …
Read More »ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 481 ਕਰੋੜ 72 ਲੱਖ 91 ਹਜ਼ਾਰ ਰੁਪਏ ਦਾ ਬਜ਼ਟ ਪਾਸ
ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਵਿੱਤੀ ਸਾਲ 2019-20 ਦੇ 481 ਕਰੋੜ 72 ਲੱਖ 91 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਗਿਆ ਜੋ ਪਿਛਲੇ ਬਜਟ ਨਾਲੋਂ ਕਰੀਬ 34 ਕਰੋੜ ਵੱਧ ਹੈ। ਇਸ ਬਜਟ ਵਿਚ …
Read More »ਨਿਤਿਨ ਗਡਕਰੀ ਨੇ ਸੜਕ ਪ੍ਰੋਜੈਕਟ ਲਈ ਰੱਖਿਆ ਨੀਂਹ ਪੱਥਰ
ਜਲੰਧਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ, ਜਹਾਜ਼ਰਾਨੀ ਤੇ ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ ਨਿਤਿਨ ਗਡਕਰੀ ਨੇ ਅੱਜ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਫਗਵਾੜਾ ਵਿਖੇ ਐਨ.ਐੱ.ਚ-44 `ਤੇ ਐਲੀਵੇਟਿਡ ਸਟ੍ਰਕਚਰ ਅਤੇ ਵਾਹਨਾਂ ਦੇ ਅੰਡਰਪਾਸ (ਵੀ.ਯੂ.ਪੀ) ਦਾ ਨੀਂਹ ਪੱਥਰ ਰੱਖਿਆ। 6 ਲੇਨ ਦੇ ਇਸ ਪ੍ਰੋਜੈਕਟ ਦੀ ਲੰਬਾਈ 2.555 ਕਿਲੋਮੀਟਰ ਹੈ।ਜਿਸ ਨੂੰ 165 …
Read More »ਵਾਈ ਲਿੰਕ ਅਕੈਡਮੀ ਦਾ ਲਾਇਸੈਂਸ ਕੀਤਾ ਰੱਦ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਅਕੈਡਮੀ ਵਾਲਾ ਆਪਣਾ ਲਾਇਸੈਂਸ ਕਿਸੇ ਦੂਜੇ ਵਿਅਕਤੀ ਦੇ ਨਾਮ ਤੇ ਤਬਦੀਲ ਨਹੀਂ ਕਰ ਸਕਦਾ।ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵਾਈ ਲਿੰਕ ਅਕੈਡਮੀ 22 ਨੰਬਰ ਫਾਟਕ ਸਾਹਮਣੇ ਖਾਲਸਾ ਕਾਲਜ ਔਰਤਾਂ ਵਲੋਂ ਚਲਾਈ ਜਾ ਰਹੀ ਕੰਸਲਟੈਂਸੀ ਦਾ ਲਾਇਸੈਂਸ ਕਿਸੇ ਦੂਜੇ …
Read More »ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਅੱਜ ਸਥਾਨਕ ਬੱਚਤ ਭਵਨ ਵਿਖੇ ਸ੍ਰੀ ਰਜਤ ਓਬਰਾਏ ਐਸ.ਡੀ.ਐਮ ਅਜਨਾਲਾ ਅਤੇ ਸ੍ਰੀ ਨਿਤਿਸ਼ ਸਿੰਗਲਾ ਜਾਇੰਟ ਕਮਿਸ਼ਨਰ ਨਗਰ ਨਿਗਮ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਡਲ ਕੋਡ ਆਫ ਕੰਡਕਟ ਅਤੇ ਚੋਣ ਖਰਚੇ ਸਬੰਧੀ ਟ੍ਰੇਨਿੰਗ ਦਿੱਤੀ ਗਈ। ਰਜ਼ਤ ਓਬਰਾਏ ਨੇ ਕਰਮਚਾਰੀਆਂ …
Read More »ਅੰਮ੍ਰਿਤਸਰ ਕਲੱਬ `ਚ ਸੀ.ਐਮ.ਈ ਡੈਂਟਲ ਦਾ ਆਯੋਜਨ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਦੇ ਸਮੂਹ ਡੈਂਟਲ ਡਾਕਟਰਾਂ ਵਲੋ ਸੀ.ਐਮ.ਈ ਡੈਂਟਲ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ਵਿੱਚ ਜਿਲੇ੍ ਦੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੋਰ ਸਿੱਧੂ ਨੇ ਵਿਸ਼ੇਸ਼ ਤੋਰ `ਤੇ ਹਾਜ਼ਰ ਹੋ ਕੇ ਪ੍ਰਾਈਵੇਟ ਡੈਂਟਲ ਡਾਕਟਰਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਦਿੱਤੀਆਂ ਜਾਂਦੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਅਨੈਤਿਕ ਡੈਂਟਲ ਪ੍ਰੈਕਟਿਸ ਤੋ …
Read More »Annual Function of UKG of D.A.V Public School organized
Amritsar, Feb. 25 (Punjab Post Bureau) – With the blessings of Aryan Ratna Padma Shri Punam Suri President of D.A.V College managing committee and under the guidance of Principal Dr. Neera Sharma (D.A.V Public School) annual function was presented named as “Krishna Gopala “. In this program 485 students of UKG participated with great enthusiasm. The students presented the life of …
Read More »ਜਥੇਦਾਰ ਬ੍ਰਹਮਪੁਰਾ ਕਰਵਾਉਣਗੇ ਜਨਰਲ ਜੇ.ਜੇ ਸਿੰਘ ਦੀ ਵਰਕਰਾਂ ਨਾਲ ਮੁਲਾਕਤ
ਤਰਨ ਤਾਰਨ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਬਹੁਤ ਮਜ਼ਬੂਤ ਉਮੀਦਵਾਰ ਸਾਬਕਾ ਭਾਰਤੀ ਫੌਜ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਹੈ। ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਆਰੰਭ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬਾਰਵੀਂ ਜਮਾਤ ਦੇ ਨਵੇਂ ਵਿਦਿਅਕ ਸੈਸ਼ਨ ਦਾ ਆਰੰਭ ਹੋ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਤੇ ਆਸਰ ਲੈ ਕੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ …
Read More »
Punjab Post Daily Online Newspaper & Print Media