Chandigarh, February 25 (Punjab Post Bureau) – Amid uproar by the Opposition in the House on the issue, Punjab Chief Minister Captain Amarinder Singh on Monday ruled out any arbitrary action against anyone in the Ludhiana CLU case, asserting that the law would take its own course in the matter. Intervening during the Zero Hour in the Vidhan Sabha, where …
Read More »Monthly Archives: February 2019
ਸ਼੍ਰੋਮਣੀ ਕਮੇਟੀ ਤੇ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ `ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ ਸ਼੍ਰੋਮਣੀ ਕਮੇਟੀ ਤੇ ਬਾਬਾ ਲੱਖਾ ਸਿੰਘ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ …
Read More »ਉਤਰਾਖੰਡ ਦੇ ਕਾਂਸ਼ੀਪੁਰ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ `ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਦੇ ਉਦਮ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਯੂ.ਪੀ ਅਤੇ ਉਤਰਾਖੰਡ ਸਟੇਟਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ …
Read More »ਗੁ. ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲੇਰ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਵਿਦਾਇਗੀ ਸਮਾਗਮ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਨਿੱਘੀ ਅਤੇ ਭਾਵਭਿੰਨੀ ਵਿਦਾਇਗੀ ਦੇਣ ਲਈ ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਸਕੂਲ ਦੀ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ …
Read More »ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦੁਬਈ (ਆਬੂ ਧਾਬੀ) `ਚ ਆਪਣੀ ਜਾਨ ਗਵਾ ਬੈਠੇ ਮੋਗਾ ਜ਼ਿਲ੍ਹੇ ਦੇ ਮਨਾਵਾਂ ਪਿੰਡ ਨਾਲ ਸਬੰਧਿਤ 35 ਸਾਲਾ ਕੁਲਦੀਪ ਸਿੰਘ ਪੁੱਤਰ ਪਿਆਰਾ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ …
Read More »ਨੈਸ਼ਨਲ ਹਾਕੀ ਅਕਾਦਮੀ ਐਮ.ਪੀ ਨੇ ਜਿੱਤਿਆ ਗੁਰੂ ਨਾਨਕ ਹਾਕੀ ਗੋਲਡ ਕੱਪ
ਖ਼ਾਲਸਾ ਹਾਕੀ ਅਕਾਦਮੀ ਰਨਰਅੱਪ ਅਤੇ ਤੀਜੇ ਸਥਾਨ ’ਤੇ ਰਹੀ ਆਰ.ਸੀ.ਐਫ਼ ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਚੈਰੀਟੇਬਲ ਸੋਸਾਇਟੀ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕਾਡਮੀ ਵੱਲੋਂ ਕਰਵਾਏ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ’ਚ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ ਹੋਏ ਫ਼ਾਈਨਲ ਮੁਕਾਬਲੇ ’ਚ ਨੈਸ਼ਨਲ ਹਾਕੀ ਅਕਾਦਮੀ ਐਮ. ਪੀ. ਨੇ ਮੇਜ਼ਬਾਨ ਖ਼ਾਲਸਾ …
Read More »ਕਲਾਸੀਕਲ ਗਾਇਕ ਕੌਸ਼ਕੀ ਚੱਕਰਬਰਤੀ ਨੇ ਪਟਿਆਲਾ `ਚ ਭਜਨ ਗਾ ਕੇ ਵਾਹ ਵਾਹ ਖੱਟੀ
ਜੰੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਕਿਲਾ ਮੁਬਾਰਕ ਪਟਿਆਲਾ ਵਿਖੇ ਇਕ ਖਾਸ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿਚ ਸੰਸਾਰ ਪ੍ਰਸਿੱਧ ਕਲਾਸੀਕਲ ਕੌਸ਼ਕੀ ਚੱਕਰਬਰਤੀ ਨੇ ਵਿਸ਼ੇਸ਼ ਤੌਰ’ਤੇ ਸ਼ਿਰਕਤ ਕੀਤੀ।ਮਹਾਰਾਣੀ ਪ੍ਰਨੀਤ ਕੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾਤਾ ਮਹਾਰਾਜਾ ਮਾਲਵਿੰਦਰ ਸਿੰਘ ਤੋਂ ਇਲਾਵਾ ਨਾਮਵਰ ਰਾਗੀ ਭਾਈ ਅਮਨਦੀਪ ਸਿੰਘ ਅੰਮ੍ਰਿਤਸਰ ਵੀ ਆਪਣੇ ਜਥੇ ਸਮੇਤ ਵਿਸ਼ੇਸ਼ ਤੌਰ ’ਤੇ …
Read More »ਜੀ.ਐਨ.ਡੀ.ਯੂ ਦੀ ਪੁਰਸ਼ ਕ੍ਰਿਕੇਟ ਟੀਮ 6 ਸਾਲ ਬਾਅਦ ਬਣੀ ਚੈਂਪੀਅਨ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਸੰਧੂ) – ਭੁਵਨੇਸ਼ਵਰ ਵਿਖੇ ਸੰਪੰਨ ਹੋਈ ਪੁਰਸ਼ ਵਰਗ ਦੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਕ੍ਰਿਕੇਟ ਚੈਂਪੀਅਨਸ਼ਿਪ 2019 ਦਾ ਚੈਂਪੀਅਨ ਤਾਜ 6 ਸਾਲ ਦੇ ਅਰਸੇ ਪਿੱਛੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਦੇ ਸਿਰ ਸੱਜਿਆ ਹੈ। ਜਿਕਰਯੋਗ ਹੈ ਕਿ ਏ.ਆਈ.ਯੂ ਦੇ ਦਿਸ਼ਾ-ਨਿਰਦੇਸ਼ਾਂ ਤੇ ਭੁਵਨੇਸ਼ਵਰ ਵਿਖੇ ਹੋਈ ਰਾਸ਼ਟਰ ਪੱਧਰੀ ਇਸ ਕ੍ਰਿਕੇਟ ਪ੍ਰਤੀਯੋਗਤਾ ਵਿੱਚ ਦੇਸ਼ ਦੀਆਂ ਚੋਟੀ ਦੀਆਂ …
Read More »ਵਿਸ਼ਨੂੰਵੀਰ ਸਿੰਘ ਤੇ ਸੀਮਾ ਦੇਵੀ ਨੇ ਜਿੱਤੀ ਅੰਮ੍ਰਿਤਸਰ ਮਿੰਨੀ ਮੈਰਾਥਨ
ਸੂਰਜ ਦੀ ਕਿਰਨ ਨਿਕਲਣ ਤੋਂ ਪਹਿਲਾਂ ਸੜਕਾਂ ’ਤੇ ਦੌੜੇ 5000 ਲੋਕ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵਲੋਂ ਸ਼ਹਿਰ ਵਾਸੀਆਂ `ਚ ਸਮਾਰਟ ਰਹਿਣ-ਸਹਿਣ, ਸਾਫ-ਸੁਥਰਾ ਵਾਤਾਵਰਣ ਅਤੇ ਤੰਦਰੁਸਤ ਜੀਵਨ ਦੀ ਜੋਤ ਜਗਾਉਣ ਦੇ ਮਕਸਦ ਨਾਲ ਕਰਵਾਈ ਗਈ ਐਲ.ਆਈ.ਸੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੇ ਮਰਦ ਵਰਗ ਵਿੱਚ ਪਹਿਲਾ ਸਥਾਨ ਵਿਸ਼ਨੂੰ ਵੀਰ ਸਿੰਘ ਕਪੂਰਥਲਾ, ਦੂਜਾ ਸਥਾਨ …
Read More »
Punjab Post Daily Online Newspaper & Print Media