ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਸਲਾਨਾ ਸਮਾਗਮ ‘ਸਪੈਕਟਰਮ` ਦੌਰਾਨ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਸਮਾਜਿਕ ਚੇਤਨਾ ਦਾ ਸੁਨੇਹਾ ਦਿੱਤਾ।ਪ੍ਰੋਗਰਾਮ ਵਿੱਚ ਹਰਭਗਵੰਤ ਸਿੰਘ ਡਿਪਟੀ ਡੀ.ਈ.ਓ (ਐਸ-ਈ) ਅੰਮ੍ਰਿਤਸਰ ਮੁੱਖ ਮਹਿਮਾਨ ਸਨ।ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲੱਖਨਪਾਲ ਤੇ ਸਥਾਨਕ ਡੀ.ਏ.ਵੀ ਪ੍ਰਬੰਧਕੀ ਸਮਿਤੀ ਮੈਂਬਰ ਸਤਨਾਮ ਸਿੰਘ ਵੀ ਮੌਜੂਦ ਸਨ।ਪ੍ਰੋਗਰਾਮ …
Read More »Monthly Archives: February 2019
ਡੀ.ਏ.ਵੀ ਇੰਟਰਨੈਸ਼ਨਲ ਦੀ ਵਿਦਿਆਰਥਣ ਪੂਰਵਾ ਨੇ ਰਾਸ਼ਟਰੀ ਗਣਤੰਤਾ ਦਿਵਸ ਕੈਂਪ `ਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਦਸਵੀਂ ਕਲਾਸ ਦੀ ਵਿਦਿਆਰਥਣ ਪੂਰਵਾ ਸ਼ਰਮਾ ਨੂੰ ਰਾਸ਼ਟਰੀ ਪੱਧਰੀ ਗਣਤੰਤਰ ਦਿਵਸ ਕੈਂਪ ਵਿੱਚ ਭਾਗ ਲੈਣ ਦਾ ਅਵਸਰ ਮਿਲਿਆ ਹੈ।ਦਿੱਲੀ ਵਿੱਚ ਜਨਵਰੀ ਮਹੀਨੇ ਲਗਾਏ ਜਾਂਦੇ ਇਸ ਕੈਂਪ ਵਿੱਚ ਐਨ.ਸੀ.ਸੀ ਕੈਡਟ ਭਾਗ ਲੈਂਦੇ ਹਨ।ਇਸ ਵਾਰ ਕੁੱਲ 1870 ਕੈਡਿਟਾਂ ਵਿੱਚ 116 ਪੰਜਾਬ ਤੋਂ ਸਨ ਅਤੇ ਅੰਮ੍ਰਿਤਸਰ ਤੋਂ ਐਨ.ਸੀ.ਸੀ ਆਰਮੀ ਵਿੰਗ ਦੀ …
Read More »ਦੇਸ਼ ਦੀ ਨਾਮੀ ਆਈ.ਟੀ ਕੰਪਨੀ ਵਲੋਂ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ 7 ਵਿਦਿਆਰਥੀਆਂ ਦੀ ਆਈ.ਟੀ ਕੰਪਨੀ ਕਾਪੇਗੇਮਿਨੀ ਵਲੋਂ ਨੌਕਰੀ ਲਈ ਚੋਣ ਕੀਤੀ ਗਈ ਹੈ।ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ ਦੌਰਾਨ ਇਹ ਚੋਣ ਹੋਈ। ਕਾਲਜ ਦੇ ਪਲੇਸਮੇਂਟ ਤੇ ਟ੍ਰੇਨਿੰਗ ਸੈਲ ਇੰਚਾਰਜ ਅਤੇ ਕੰਪਿਊਟਰ ਸਾਇੰਸ ਵਿਭਾਗ ਮੁਖੀ ਪ੍ਰੋ. ਵਿਕਰਮ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਪੁੱਜੇ ਸੀ.ਬੀ.ਐਸ.ਈ ਦੇ ਉਚ ਅਹੁੱਦੇਦਾਰ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਭਾਰਤ ਦੀ ਪ੍ਰਮੁੱਖ ਵਿਦਿਅਕ ਸੰਸਥਾ ਸੀ.ਬੀ.ਐਸ.ਈ ਦੇ ਉਚ ਅਧਿਕਾਰੀ ਅਤੇ ਅਹੁੱਦੇਦਾਰਾਂ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਪਹੁੰਚੇ।ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਸੀ.ਬੀ.ਐਸ.ਈ ਨਵੀਂ ਦਿੱਲੀ ਦੇ ਡਾਇਰੈਕਟਰ ਮਨੋਜ ਸ਼੍ਰੀਵਾਸਤਵ, ਸੀ.ਬੀ.ਐਸ.ਈ ਦੇ ਰਿਜ਼ਨਲ ਅਫਸਰ (ਚੰਡੀਗੜ੍ਹ) ਸ੍ਰੀਮਤੀ ਐਸ.ਧਾਰਿਨੀ ਅਰੁਣ, ਸੀ.ਬੀ.ਐਸ.ਈ ਨਵੀਂ ਦਿੱਲੀ ਦੇ ਡਿਪਟੀ ਸਕੱਤਰ ਆਰ.ਪੀ ਸਿੰਘ ਅਤੇ …
Read More »ਤਹਿਸੀਲਦਾਰ ਮਾਨਸਾ ਨੂੰ ਦਿੱਤਾ ਮੰਗ ਪੱਤਰ
ਭੀਖੀ, 22 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਵਾਰਾ ਪਸ਼ੂਆਂ ਦੀ ਪਰੇਸ਼ਾਨੀ ਤੋਂ ਬਚਣ ਲਈ ਕਿਸਾਨਾਂ ਵਲੋਂ ਪਛਿਲੇ ਦਿਨਾਂ ਤੋਂ ਪਸ਼ੂਆਂ ਨੂੰ ਅਨਾਜ ਮੰਡੀ ਭੀਖੀ ਵਿੱਚ ਇਕੱਠੇ ਕੀਤੇ ਗਏ ਸਨ।ਪਸ਼ੂਆਂ ਤੋਂ ਅੱਕੇ ਹੋਏ ਕਿਸਾਨਾਂ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਤਹਿਸੀਲਦਾਰ ਮਾਨਸਾ ਨੂੰ ਮੰਗ ਪੱਤਰ ਦਿੱਤਾ।ਉਨ੍ਹਾਂ ਨੇ ਕਿਹਾ ਕਿ ਭੀਖੀ ਦਾਣਾ ਮੰਡੀ …
Read More »99 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 1870 ਨਸ਼ੀਲੇ ਟੀਕਿਆਂ ਸਮੇਤ 2 ਗ੍ਰਿਫ਼ਤਾਰ
ਵੱਖ-ਵੱਖ ਕੇਸਾਂ `ਚ ਹੁਣ ਤੱਕ ਦਰਜ ਕੀਤੇ ਕੁੱਲ 23 ਮੁਕਦਮੇ ਭੀਖੀ/ਮਾਨਸਾ, 22 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਸਮਾਜ ਨਸ਼ਾ ਮੁਕਤ ਕਰਨ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਬਰਾਮਦੀ ਕੀਤੀ ਗਈ ਹੈ।ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮਾਨਸਾ ਪੁਲਿਸ ਵਲੋਂ ਮਾਰੂਤੀ ਜੈਨ ਕਾਰ ਵਿਚੋਂ 99 ਹਜ਼ਾਰ ਨਸ਼ੀਲੀਆਂ ਗੋਲੀਆਂ …
Read More »ਦੋ ਰੋਜ਼ਾ ਇੰਟਰਨੈਸ਼ਨਲ ਕਾਨਫਰੰਸ ਆਨ ਗੁਰੂ ਨਾਨਕ ਦੇਵ:ਫਿਲਾਸਫੀ ਤੇ ਲੈਗੇਸੀ ਕਾਨਫਰੰਸ ਦਾ ਆਯੋਜਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼ – ਲੌਂਗੋਵਾਲ ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਆਡੀਟੋਰੀਅਮ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ …
Read More »ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਦਸਤਾਰ ਪਹਿਨ ਕੇ ਮੋਟਰਸਾਈਕਲ ਚਲਾਉਣ ਦੀ ਆਗਿਆ ਪ੍ਰਾਪਤ ਕਰਨ ’ਤੇ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।ਖੁਸ਼ਵੰਤ ਸਿੰਘ ਨੇ ਕੈਨੇਡਾ ਵਿਚ ਸਿੱਖ ਮੋਟਰਸਾਈਕਲ ਰਾਈਡਰ ਕਲੱਬ ਬਣਾਇਆ ਹੋਇਆ ਹੈ, ਜਿਸ ਵਿਚ 125 ਦੇ ਕਰੀਬ ਦਸਤਾਰਧਾਰੀ ਨੌਜੁਆਨ …
Read More »‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ …
Read More »ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ `ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ …
Read More »
Punjab Post Daily Online Newspaper & Print Media