ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਪ੍ਰਕਿਰਿਆ ਨਾਲ ਦੇਸ਼ ਦੇ ਵਿਕਾਸ `ਤੇ ਇਕ ਵੱਡਾ ਪ੍ਰਭਾਵ ਪਿਆ ਹੈ।ਜਦੋ ਕਿ ਕਈ ਵਿਦਿਆਰਥੀ ਆਪਣੇ ਪੱਧਰ `ਤੇ ਬਿਜਨਸ਼ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਨੌਕਰੀਆ ਦੇ ਮੌਕੇ ਪ੍ਰਦਾਨ ਕਰਦੇ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਭਰ ਰਹੇ ਉਦਮੀਆਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ …
Read More »Monthly Archives: February 2019
ਗੇ੍ਸ ਪਬਲਿਕ ਸਕੂਲ ਵਿਖੇ ਬੱਚਿਆਂ ਦੀ ਫੇਅਰਵੈਲ ਪਾਰਟੀ ਕਰਵਾਈ
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਦੱਸਵੀਂ ਅਤੇ ਬਾਰਵੀਂ ਕਲਾਸ ਦੀ ਫੇਅਰਵੈਲ ਪਾਰਟੀ ਕਰਵਾਈ ਗਈ।ਨੌਵੀਂ, ਦਸਵੀਂ ਅਤੇ ਗਿਆਰਵੀਂ ਨੇ ਬਾਰਵੀਂ ਕਲਾਸ ਦੇ ਬੱਚਿਆਂ ਦੇ ਮਨੋਰੰਜਨ ਲਈ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ ਅਤੇ ਇਸ ਸਮੇਂ ਵੱਖ-ਵੱਖ ਖੇਡਾ ਵੀ ਕਰਵਾਈਆਂ ਗਈਆਂ।ਇਸ ਦੋਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ …
Read More »ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪਹਿਲੇ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਨਾਂ `ਤੇ ਪ੍ਰੋ. ਸਰਦਾਰ ਸਿੰਘ ਢੇਸੀ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪਹਿਲੇ ਭਾਸ਼ਣ ਦਾ ਆਯੋਜਨ ਕੀਤਾ ਗਿਆ।ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਨਦੀਪ ਬੱਲ ਮੁਖੀ ਨੇ ਸਪੀਕਰ ਦੀ ਜਾਣ ਪਹਿਚਾਣ ਕਰਵਾ ਕੇ ਸ਼ੁਰੂਆਤ ਕੀਤੀ।ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਅੰਸ਼ੂ ਮਲਹੋਤਰਾ …
Read More »ਜੀ.ਐਨ.ਡੀ.ਯੂ ਵਿਖੇ ਇਕ-ਹਫਤਾ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਦੇ ਅਧਿਆਪਕਾਂ ਨੂੰ ਆਪਣੇ ਪੇਸ਼ੇ ਨਾਲ ਬਦਲਦੀਆਂ ਜ਼ਰੂੂਰਤਾਂ ਪ੍ਰਤੀ ਆਪਣੇ ਆਪ ਨੂੰ ਢਾਲਣਾ ਪਵੇਗਾ ਅਤੇ ਵਿਦਿਆ ਦੇੇ ਖੇਤਰ ਵਿਚ ਚੁਣੌਤੀਆਂ ਨੂੰ ਸਵੀਕਾਰ ਕਰਨਾ ਪਵੇਗਾ।ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁਖੀ ਕੰਪਿਊਟਰ ਸਾਇੰਸ ਅਤੇ ਡੀਨ ਪ੍ਰੋ. ਹਰਦੀਪ ਸਿੰਘ ਨੇ ਪੇਸ਼ ਕੀਤੇ। ਉਹ ਅੱਜ ਇੱਥੇ ਯੂਨੀਵਰਸਿਟੀ ਦੇ ਯੂ ਜੀ ਸੀ-ਐਚ …
Read More »ਅਜਮੇਰ ਔਲਿਖ ਦੇ ਨਾਟਕ ਦਾ ਮੰਚਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਰਾਮਾ ਕਲੱਬ ਵੱਲੋ ਬੀਤੇ ਮੰਗਲਵਾਰ ਕੈਂਪਸ ਦੇ ਖਾਲਸਾ ਹੈਰੀਟੇਜ਼ ਸੈਂਟਰ ਵਿਖੇ ਅਜਮੇਰ ਔਲਖ ਦੇ ਨਾਟਕ ਅਰਬਦ ਨਰਬਦ ਧੰਦੂਕਾਰਾ ਦਾ ਮੰਚਨ ਕੀਤਾ ਗਿਆ।ਇਸ ਜਗ੍ਹਾ ਨੂੰ ਪਹਿਲੀ ਵਾਰ ਇਸ ਤਰੀਕੇ ਨਾਲ ਵਰਤਿਆ ਗਿਆ ਹੈ।ਇਸ ਨਾਟਕ ਦੇ ਵਿਚ ਮਨੁੱਖ ਦਾ ਔਰਤ ਅਤੇ ਰੌਟੀ ਲਈ ਸੰਘਰਸ਼ ਪ੍ਰਤੀਕਾਤਮਕ ਤਰੀਕੇ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੁਜ਼ਗਾਰ ਅਧਾਰਿਤ ਕੋਰਸ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ਲੌਂਗ ਲਰਨਿੰਗ ਡਿਪਾਰਟਮੈਂਟ ਵੱਲੋ 26 ਫਰਵਰੀ 2019 ਤੋਂ 20 ਦਿਨਾਂ ਦੇ 2-ਸ਼ਾਰਟ ਟਰਮ ਕੋਰਸ ਲੜਕੀਆਂ ਲਈ ਸਵੈ-ਰੁਜ਼ਗਾਰ ਦੇ ਉਦੇਸ਼ ਨਾਲ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਕੋਰਸਾਂ ਵਿੱਚ ਬੁਟੀਕ ਟਰੇਨਿੰਗ ਐਡ ਮੈਨਜਮੈੱਟ, ਪ੍ਰੌਫੈਸ਼ਨਲ ਮੇਕਅਪ ਐਡ ਆਰਟਸਟਰਾਈ ਵਰਗੇ ਕੋਰਸ ਸ਼ਾਮਲ ਹਨ।ਚਾਹਵਾਨ ਉਮੀਦਵਾਰ 24 ਫਰਵਰੀ 2019 ਤੱਕ …
Read More »ਜੀ.ਐਨ.ਡੀ.ਯੂ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਿਜਨੇਸ ਸਕੂਲ (ਯੂ.ਬੀ.ਐਸ) ਦੇੇ ਵਿਭਾਗ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਉਣ ਲਈ ਦੋ ਦਿਨ ਦਾ ਆਯੋਜਨ ਕੀਤਾ। ਇਸ ਵਿਚ ਭਾਰਤ ਦੇ ਨੌਜਵਾਨ ਵਿਦਿਆਰਥੀਆਂ ਵਿਚ ਵੋਟਰ ਦੇ ਅਧਿਕਾਰ ਅਤੇ ਕਰਤੱਵ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।ਇਸ ਵਿਚ `ਐਥੀਕਲ ਵੋਟਿੰਗ` ਥੀਮ ਦੇ ਤਹਿਤ, ਇਸ ਦਿਨ ਨੂੰ ਦਰਸਾਉਣ ਲਈ ਪੋਸਟਰ …
Read More »ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ, `ਪੰਜਾਬੀ ਸਭਿਆਚਾਰ : ਸਰਹੱਦਾਂ ਦੇ ਆਰ-ਪਾਰ` ਵਿਸ਼ੇ ਬਾਰੇ ਕਰਵਾਇਆ ਗਿਆ, ਜਿਸ ਦੇ ਮੁੱਖ ਵਕਤਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਸੁਰਜੀਤ ਸਿੰਘ ਸਨ। ਭਾਸ਼ਣ ਦੇ ਆਰੰਭ ਵਿਚ ਸਮੁੱਚੇ ਪ੍ਰੋਗਰਾਮ ਦੇ ਕੋ-ਆਰਡੀਨੇਟਰ ਡਾ. ਮੇਘਾ ਸਲਵਾਨ …
Read More »ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ
ਧੂਰੀ, 21 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ ਪਿ੍ਰੰਸੀਪਲ ਡਾ. ਸਵਿੰਦਰ ਸਿੰਘ ਛੀਨਾ ਦੀ ਰਹਿਨੁਮਈ ਹੇਠ ਚੱਲ ਰਹੇ ਪੰਜਾਬੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਉਪਰ ਇਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਡਾ. ਮਨਜੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਇਸ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦੀ ਮਹੱਤਤਾ ਬਾਰੇ …
Read More »ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਡਾ. ਗੁਰਨਾਮ ਸਿੰਘ ਦਾ ਭਾਈ ਪਿਆਰਾ ਸਿੰਘ ਸੰਗੀਤਕ ਘਰਾਣਾ ਐਵਾਰਡ ਨਾਲ ਸਨਮਾਨ
ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਲਈ ਕੀਤੇ ਕਾਰਜ਼ਾਂ ਨੂੰ ਭੁਲਾਇਆ ਨਹੀਂ ਜਾ ਸਕਦਾ- ਗਿਆਨੀ ਜਗਤਾਰ ਸਿੰਘ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਸੰਗੀਤ ਦੇ ਖੇਤਰ ਵਿਚ ਆਪਣੇ ਵਿਸ਼ੇਸ ਉੱਦਮਾਂ ਨਾਲ ਪਿਛਲੇ ਕਈ ਦਹਾਕਿਆਂ ਤੋਂ ਨਿਰੰਤਰ ਕਾਰਜਸ਼ੀਲ ਨਿਧੜਕ ਸਖ਼ਸ਼ੀਅਤ ਡਾ. ਗੁਰਨਾਮ ਸਿੰਘ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਘਰ …
Read More »
Punjab Post Daily Online Newspaper & Print Media