Tuesday, November 24, 2026

Monthly Archives: February 2019

ਬੀ.ਬੀ.ਕੇ ਡੀ.ਏ.ਵੀ ਵਿਖੇ 7 ਰੋਜਾ ਯੂ.ਜੀ.ਸੀ ਪ੍ਰਾਯੋਜਿਤ “ਫੈਕਲਟੀ ਡਿਵਲਪਮੈਂਟ ਪ੍ਰੋਗਰਾਮ” ਆਯੋਜਿਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਵਲਂੋ “ਦ ਰੋਡ ਅਹੈਡ-ਓਪਰਚਿਊਨੀਟੀਜ਼, ਚੈਲੇਂਜਿਜ਼ ਐਂਡ ਪਰਸਪੈਕਟਿਵਜ਼ ਇਨ ਹਾਇਰ ਐਜੁਕੇਸ਼ਨ” ਵਿਸ਼ੇ `ਤੇ ਯੂ.ਜੀ.ਸੀ ਦੁਆਰਾ ਪ੍ਰਾਯੋਜਿਤ 7 ਦਿਨਾਂ `ਫੈਕਲਟੀ ਡਿਵਲਪਮੈਂਟ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ।ਡਾ. ਟੀ.ਐਸ ਬੇਨੀਪਾਲ, ਡੀਨ ਕਾਲਜਿਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜਂੋ ਸ਼ਿਰਕਤ ਕੀਤੀ।ਡਾ. (ਪ੍ਰਿੰ.) ਪੀ.ਕੇ ਸ਼ਰਮਾ (ਹਿੰਦੂ ਕਾਲਜ, ਅੰਮ੍ਰਿਤਸਰ) ਡਾ. …

Read More »

ਸਪੈਸ਼ਲ ਡੇਅਰੀ ਫਾਰਮਿੰਗ ਪ੍ਰੋਗਰਾਮ ਲਈ ਇਟਰਵਿਊ 25 ਫਰਵਰੀ ਨੂੰ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ/ਬੋਰਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ 2 ਹਫਤੇ ਦੇ ਸਪੈਸ਼ਲ ਡੇਅਰੀ ਫਾਰਮਿੰਗ ਪ੍ਰੋਗਰਾਮ 4 ਤੋਂ 25 ਮਾਰਚ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ …

Read More »

ਐਮ.ਪੀ ਔਜਲਾ ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6-7 ਦਾ ਉਦਘਾਟਨ

ਮਾਨਾਂਵਾਲਾ ਸਟੇਸ਼ਨ ਦੇ ਵਿਸਥਾਰ ਦਾ ਵੀ ਕੇਂਦਰ ਕੋਲ ਚੁੱਕਾਂਗਾ ਮੁੱਦਾ- ਔਜਲਾ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮਿ੍ਰਤਸਰ ਰੇਲਵੇ ਸਟੇਸ਼ਨ ਤੇ ਬਣੇ ਪਲੇਟਫਾਰਮ ਨੰਬਰ 6 ਅਤੇ 7 ਦਾ ਉਦਘਾਟਨ ਨਾਰੀਅਲ ਭੰਨ ਕੇ ਕੀਤਾ। ਸ੍ਰ ਔਜਲਾ ਨੇ ਕਿਹਾ ਕਿ ਇਨ੍ਹਾਂ ਦੋਹਾਂ ਪਲੇਟਫਾਰਮਾਂ ਦੇ ਬਣਨ ਨਾਲ ਅੰਮ੍ਰਿਤਸਰ ਵਿਖੇ ਆਉਣ ਵਾਲੇ ਯਾਤਰੂਆਂ ਨੂੰ ਕਾਫੀ …

Read More »

ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਲਗਾਤਾਰ ਸਰਵੇਖਣ ਜਰੂਰੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਅਤੇ ਉਨਾਂ ਦੀ ਟੀਮ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹੋਇਆਂ ਦੱਸਿਆ ਕਿ ਇਸ ਵੇਲੇ ਕਣਕ ਦੀ ਫਸਲ ਬਹੁਤ ਵਧੀਆ ਹੈ।ਉਹਨਾਂ ਕਿਹਾ ਕਿ ਮਹੀਨਾ ਫਰਵਰੀ ਦੌਰਾਨ ਹੁਣ ਤੱਕ ਔਸਤਨ 44 ਮਿਲੀਮੀਟਰ ਬਾਰਿਸ਼ ਹੋਈ ਹੈ। ਜਿਸ ਕਾਰਨ ਫਰਵਰੀ ਮਹੀਨੇ ਵਿੱਚ ਬੀਜ਼ੀਆਂ ਜਾਣ ਵਾਲੀਆਂ ਸਬਜੀ …

Read More »

ਪੁਰਾਣੀ ਜੇਲ ਅੰਮ੍ਰਿਤਸਰ `ਚ ਬਣੇਗਾ ਕਮਰਸ਼ੀਅਲ ਕੰਪਲੈਕਸ-ਕਮ-ਕਨਵੈਨਸ਼ਨ ਸੈਂਟਰ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਜਨਾਲਾ ਰੋਡ ਸਥਿਤ ਕੇਂਦਰੀ ਜੇਲ ਦੇ ਪੁਰਾਣੇ ਸਥਾਨ ਵਿਖੇ ਪੰਜਾਬ ਸਰਕਾਰ ਵੱਲੋਂ ਸਨੱਅਤਕਾਰਾਂ ਦੀਆਂ ਪ੍ਰਦਰਸ਼ਨੀਆਂ ਅਤੇ ਕਨਵੈਨਸ਼ਨ ਲਈ ਕਮਰਲਸ਼ੀਅਲ ਸਥਾਨ ਬਨਾਉਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਛੇਤੀ ਪੂਰਾ ਕੀਤਾ ਜਾ ਰਿਹਾ ਹੈ।ਇਸ ਬਾਬਤ ਅੱਜ ਪੰਜਾਬ ਮੁੱਢਲਾ ਢਾਂਚਾ ਰੈਗੂਲੇਟਰੀ ਅਥਾਰਟੀ, ਅੰਮਿ੍ਰਤਸਰ ਡਿਵਲਪਮੈਂਟ ਅਥਾਰਟੀ, ਡਿਸਟਰਿਕ ਟਾੳੂਨ ਪਲੇਨਰ ਵੱਲੋਂ ਸਾਂਝੇ ਤੌਰ …

Read More »

ਨਵੀਨੀਕਰਨ ਮਗਰੋਂ ਭੋਗਪੁਰ ਸ਼ੂਗਰ ਮਿੱਲ `ਚ ਗੰਨਾ ਪੀੜਣ ਦੀ ਸਮਰੱਥਾ ਹੋਵੇਗੀ 30000 ਕੁਇੰਟਲ – ਸੁਖਜਿੰਦਰ ਰੰਧਾਵਾ

ਭੋਗਪੁਰ ਮਿੱਲ ਦੇ ਨਵੇਂ ਚੁਣੇ ਬੋਰਡ ਆਫ਼ ਡਾਇਰੈਕਟਰਜ਼ ਨੇ ਸਹਿਕਾਰਤਾ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – “ਪੰਜਾਬ ਦੇ ਅਰਥਚਾਰੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਸਹਿਕਾਰਤਾ ਖੇਤਰ ਤੇਜ਼ੀ ਨਾਲ ਮੋਹਰੀ ਬਣ ਕੇ ਉਭਰ ਰਿਹਾ ਹੈ ਅਤੇ ਸੂਬੇ ਦੇ ਕਿਸਾਨ ਕਾਮਯਾਬੀ ਦੀ ਇਸ ਦਾਸਤਾਨ ਦਾ ਅਹਿਮ ਹਿੱਸਾ ਹਨ।“ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ …

Read More »

ਕੈਪਟਨ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ – ਸਦਨ `ਚ ਦਿੱਤੀ ਜਾਣਕਾਰੀ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ `ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ।            ਇਹ ਖੁਲਾਸਾ ਅੱਜ ਇਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ …

Read More »

ਐਸੋਸੀਏਟਿਡ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਸਮਾਂ ਵਧਾਇਆ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਐਸੋਸੀਏਟਿਡ ਸਕੂਲਾਂ ਵਿੱਚ ਪੜਦੇ ਬੱਚਿਆਂ ਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਨਾਂ ਸਕੂਲਾਂ ਲਈ ਮਾਨਤਾ ਮਾਪਦੰਡ ਪੂਰੇ ਕਰਨ ਲਈ ਇਕ ਸਾਲ ਦਾ ਸਮਾਂ ਵਧਾ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਮਾਨਤਾ ਮਾਪਦੰਡ ਪੂਰੇ ਕਰਨ ਲਈ ਪਹਿਲਾਂ 31 ਮਾਰਚ 2019 ਤੱਕ …

Read More »

ਐਸ.ਸੀ, ਗੈਰ ਐਸ.ਸੀ-ਬੀ.ਪੀ.ਐਲ ਅਤੇ ਬੀ.ਸੀ ਖੱਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਮੁਫ਼ਤ ਦੇਣ ਨਿਰਦੇਸ਼ ਜਾਰੀ

ਚੰਡੀਗੜ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸਲਾਨਾ 3000 ਯੂਨਿਟਾਂ ਤੋਂ ਵਧ ਬਿਜਲੀ ਖਪਤ ਕਰਨ ਵਾਲੇ ਅਨੁਸੂਚਿਤ ਜਾਤਾਂ, ਗਰੀਬੀ ਦੀ ਰੇਖਾ ਤੋਂ ਹੇਠਾਂ ਵਾਲੇ ਗੈਰ ਐਸ.ਸੀ ਅਤੇ ਪਛੜੀ ਸ਼੍ਰੇਣੀਆਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਦੇਣ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ ਫੈਸਲੇ ਦੀ ਰੋਸ਼ਨੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ …

Read More »