ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰਚਰਨ ਸਿੰਘ ਨੇ ਜਿਲ੍ਹਾ ਪਠਾਨਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਅਹੁੱਦਾ ਸੰਭਾਲ ਲਿਆ ਹੈ।ਜਾਣਕਾਰੀ ਦਿੰਦਿਆਂ ਹਰਚਰਨ ਸਿੰਘ ਨੇ ਦੱਸਿਆ ਕਿ ਉਹ ਪੀ.ਸੀ.ਐਸ 2011 ਬੈਂਚ ਦੇ ਅਫਸਰ ਹਨ ਅਤੇ ਇਸ ਤੋਂ ਪਹਿਲਾ ਉਹ ਜਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਬਤੋਰ ਐਸ.ਡੀ.ਐਮ ਆਪਣੀਆਂ ਸੇਵਾਵਾ ਨਿਭਾਅ ਚੁੱਕੇ ਹਨ ਅਤੇ ਉਸ ਤੋਂ ਪਹਿਲਾ ਦੋ ਵਾਰ ਐਸ.ਡੀ.ਐਮ ਮੁਕੇਰੀਆਂ …
Read More »Monthly Archives: February 2019
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਬਿਨੈਪੱਤਰ 25 ਫਰਵਰੀ ਤੱਕ ਜਮਾਂ ਕਰਵਾਉਣ ਕਿਸਾਨ – ਡਾ. ਅਮਰੀਕ ਸਿੰਘ
ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ) ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਚੱਕ ਨਾਰਾਇਣੀ, ਘਿਆਲਾ ਅਤੇ ਚੱਕ ਮਿਨਹਾਸਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਬਲਾਕ ਖੇਤਬਿਾੜੀ ਅਫਸਰ ਨੇ ਕਣਕ ਦੀ …
Read More »ਭਗਵਾਨ ਵਾਲਮੀਕਿ ਸੰਘਰਸ਼ ਸੈਨਾ ਨੇ ਫੂਕਿਆ ਪਾਕਿਸਤਾਨ ਦਾ ਪੁੱਤਲਾ
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕਿ ਸੰਘਰਸ਼ ਸੈਨਾ ਰਜਿ. ਦੇ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ `ਚ ਅੱਤਵਾਦ ਵਿਰੁੱਧ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ।ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਵਾਲਮੀਕਿ ਚੌਂਕ ਪਹੁੰਚਿਆ, ਜਿਥੇ ਅੱਤਵਾਦ ਨੂੰ ਪਨਾਹ ਦੇਣ ਵਾਲੇ ਪਾਕਿਸਤਾਨ ਦਾ ਪੁੱਤਲਾ ਫੂਕਿਆ ਗਿਆ।ਇਸ ਮੌਕੇ ਸਰਵਣ ਮੱਟੂ, …
Read More »ਨੌਜਵਾਨ ਦੀ ਅੱਧਜਲੀ ਅਤੇ ਕੁੱਤਿਆਂ ਵਲੋਂ ਨੋਚੀ ਲਾਸ਼ ਮਿਲੀ?
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਨਸ਼ੇ ਦੇ ਕਾਰਨ ਸੁਰਖੀਆਂ `ਚ ਰਹਿਣ ਵਾਲੇ ਮੁਹੱਲਾ ਸ਼ੇਖੂਪੁਰਾ ਦੇ ਨਜ਼ਦੀਕ ਸਥਿਤ ਪਟਵਾਰਖਾਨੇ ਦੇ ਸਾਹਮਣੇ ਵਾਲ਼ੀ ਗਲੀ ਦੇ ਇਕ ਖਾਲੀ ਪਲਾਟ ਵਿਚੋਂ ਦੇਰ ਸ਼ਾਮ ਇਕ ਨੌਜਵਾਨ ਦੀ ਅੱਧਜਲੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਮ੍ਰਿਤਕ ਦੀ ਪਛਾਣ ਮੁਹੱਲਾ ਬਾਗ਼ ਵਾਲਾ ਖੂਹ ਦੇ ਜਸਪਾਲ ਸਿੰਘ (35) ਵਜੋਂ ਹੋਈ ਹੈ।ਉਸ …
Read More »ਕਾਂਗਰਸੀ ਆਗੂ ਦੀ ਵਿਧਵਾ ਕਾਂਗਰਸੀ ਕੌਂਸਲਰ ਨੇ ਮੁੱਖ ਮੰਤਰੀ ਤੋਂ ਮੰਗਿਆ ਇਨਸਾਫ
ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਹਰਿੰਦਰ ਪਾਲ ਸਿੰਘ) – ਕਤਲ ਕੀਤੇ ਗਏ ਯੂਥ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ਦੀ ਪਤਨੀ ਵਿਧਵਾ ਕਾਂਗਰਸੀ ਕੋਂਸਲਰ ਕੰਵਲਜੀਤ ਕੌਰ ਨੇ ਪ੍ਰੈਸ ਕਾਨਫਰੰਸ ਦੋਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਕਰੀਬ 180 ਦਿਨ ਬੀਤ ਜਾਣ `ਤੇ ਵੀ ਅਜੇ ਤੱਕ ਕਤਲ ਦੇ ਪਰਚੇ ਵਿੱਚ ਨਾਮਜ਼ਦ 10 ਦੋਸ਼ੀਆਂ ਵਿੱਚੋਂ ਇਕ ਦੀ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ।ਪੁਲਿਸ ਨੇ …
Read More »ਤਖਤ ਸਚਖੰਡ ਹਜੂਰ ਸਾਹਿਬ ਵਿਖੇ ਕੀਤੀ ਪੁਲਵਾਮਾ ਦੇ ਸ਼ਹੀਦਾਂ ਨਮਿਤ ਅਰਦਾਸ
ਹਜੂਰ ਸਾਹਿਬ (ਨਾਂਦੇੜ) 21 ਫਰਵਰੀ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਜੰਮੂ ਕਸ਼ਮੀਰ ਦੇ ਪੁਲਵਾਮਾ `ਚ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੁਰੱਖਿਆ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਅਰਦਾਸ ਕਰ ਕੇ ਕੀਤੀ ਗਈ।ਗੁਰਦੁਆਰਾ ਸਚਖੰਡ ਬੋਰਡ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ `ਚ ਹਾਜਰ ਸਨ।ਸਚਖੰਡ …
Read More »ਸ਼ਬਦ ਗੁਰੂ ਯਾਤਰਾ ਗੁ. ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ …
Read More »ਫ਼ੌਜਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ `ਚ ਹਨ ਨਵਜੋਤ ਸਿੱਧੂ ਤੇ ਸੁਖਪਾਲ ਖਹਿਰਾ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸਤਰੀ ਅਕਾਲੀ ਦਲ ਪੰਜਾਬ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਵਿਖੇ ਇਸਤਰੀ ਅਕਾਲੀ ਜਥਾ ਸ਼ਹਿਰੀ ਤੇ ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਅੰਮ੍ਰਿਤਸਰ ਦੱਖਣੀ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਤੇ ਸੁਖਪਾਲ ਸਿੰਘ ਖਹਿਰਾ ਤੇ ਵਰਦਿਆਂ ਕਿਹਾ ਕਿ ਜਿਥੇ ਦੇਸ਼ ਪਾਕਿਸਤਾਨੀ ਅੱਤਵਾਦੀ ਕਾਰਵਾਈਆਂ ਕਾਰਨ ਇਕਜੁੱਟ ਖੜ੍ਹਾ ਹੈ, ਉਥੇ …
Read More »ਬਿਜਲੀਪੁਰ ਦਾ ਖੇਡ ਮੇਲਾ 22 ਅਤੇ 23 ਫਰਵਰੀ ਨੂੰ
ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਬਿਜਲੀਪੁਰ, ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਪੇਂਡੂ ਖੇਡ ਮੇਲਾ ਸ੍ਰੀਮਾਨ ਸੰਤ ਬਾਬਾ ਰਾਮ ਸਿੰਘ ਲੱਲ ਕਲਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਮਿਤੀ 22 ਅਤੇ 23 ਫਰਵਰੀ ਨੂੰ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ …
Read More »ਸਵ. ਗੁਰਚਰਨ ਸਿੰਘ ਪਰਬੂ ਸ਼ਰਧਾਂਜਲੀ ਸਮਾਗਮ 24 ਨੂੰ
ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਦੇ ਸਮਾਜਸੇਵੀ ਗੁਰਚਰਨ ਸਿੰਘ ਪਰਬੂ, ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਗੁਰਚਰਨ ਸਿੰਘ ਪਰਬੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਉਟਾਲਾਂ …
Read More »
Punjab Post Daily Online Newspaper & Print Media