Tuesday, November 24, 2026

Monthly Archives: February 2019

ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

    ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਦਾ ਉਹ ਪਵਿੱਤਰ ਅਸਥਾਨ ਹੈ, ਜਿਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ।ਗੁਰੂ ਸਾਹਿਬ ਜੀ ਦੇ ਆਗਮਨ ਸਮੇਂ ਇਹ ਨਗਰ ਰਾਏ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਤੋਂ ਬਾਅਦ ਇਸ ਦਾ ਨਾਮ ਸ੍ਰੀ ਨਨਕਾਣਾ ਸਾਹਿਬ ਕਰਕੇ ਮਸ਼ਹੂਰ ਹੋਇਆ।ਭਾਰਤ ਪਾਕਿਸਤਾਨ ਵੰਡ ਸਮੇਂ ਬੇਸ਼ੱਕ ਇਹ ਅਸਥਾਨ ਪਾਕਿਸਤਾਨ ਵਿਚ …

Read More »

Cabinet approves Promulgation Banning of Unregulated Deposit Scheme Ordinance, 2019

Delhi, Feb. 19 (Punjab Post Bureau) – The Union Cabinet chaired by Prime Minister Narendra Modi has approved the Promulgation of Unregulated Deposit Schemes Ordinance, 2019. The proposed Ordinance will immediately tackle the menace of illicit deposit taking activities in the country launched by rapacious operators, which at present are exploiting regulatory gaps and lack of strict administrative measures to …

Read More »

ਸਟੇਟ ਯੂਥ ਪਾਰਲੀਮੈਂਟ ਮੁਕਾਬਲੇ ‘ਚ ਮੋਹਰੀ ਰਹੀ ਕੌਮੀ ਖਿਡਾਰਣ ਸ਼ੈਲੀ ਮੰਨਣ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੰਧੂ) – ਕੌਮੀ ਜਿਮਨਾਸਟਿਕ ਖਿਡਾਰਣ ਸ਼ੈਲੀ ਮੰਨਣ ਪੁੱਤਰੀ ਭੁਪਿੰਦਰ ਮੰਨਣ ਨੇ ਭਾਰਤ ਸਰਕਾਰ ਦੀ ਮਨਸਿਟਰੀ ਆਫ ਯੂਥ ਅਫੇਅਰ ਐਂਡ ਸਪੋਰਟਸ ਐਨ.ਐਸ.ਐਸ ਰੀਜ਼ਨਲ ਡਾਇਰੈਕਟੋਰੇਟ ਚੰਡੀਗੜ੍ਹ ਦੇ ਪ੍ਰਬੰਧਾਂ ਹੇਠ ਚਿੱਤਕਾਰਾ ਯੂਨਿਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਗਏ ਪੰਜਾਬ ਸਟੇਟ ਯੂਥ ਪਾਰਲੀਮੈਂਟ ਮੁਕਾਬਲੇ 2019 ਦੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ।ਪ੍ਰਬੰਧਕਾਂ ਵੱਲੋਂ ਸ਼ੈਲੀ ਮੰਨਣ ਨੂੰ ਯਾਦਗਾਰੀ ਟਰਾਫੀ ਤੇ ਸਰਟੀਫਿਕੇਟ …

Read More »

`ਬਾਲੀਵੁੱਡ ਪੋਲੀਵੁਡ ਅਦਾਲਤ`- ਕਮੇਡੀ ਟਾਕ ਸ਼ੋਅ ਜਲਦ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸਵਿੰਦਰ ਸਿੰਘ) – ਬਿਰਤੀ ਫਿਲਮਜ਼ ਮੁੰਬਈ ਦੇ ਬੈਨਰ ਹੇਠ ਬਣ ਰਹੇ ਕਮੇਡੀ ਟਾਕ ਸ਼ੋਅ `ਬਾਲੀਵੁੱਡ ਪੋਲੀਵੁੱਡ ਅਦਾਲਤ` ਜਲਦ ਹੀ ਦਰਸ਼ਕਾਂ ਦੇ ਰੂਹ ਬਰੂ ਹੋਵੇਗਾ।     ਬਿਰਤੀ ਫਿਲਮਜ਼ ਦੀ ਟੀਮ ਨੇ ਇਸ ਸ਼ੋਅ ਬਾਰੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਕਮੇਡੀ ਸ਼ੋਅ ਵਿੱਚ ਬਾਲੀਵੁਡ ਤੇ ਪੋਲੀਵੁਡ ਦੇ ਸਿਤਾਰਿਆਂ ਨੂੰ ਗੈਸਟ ਦੇ ਤੋਰ `ਤੇ ਬੁਲਾਇਆ ਜਾਵੇਗਾ ਅਤੇ …

Read More »

ਸ੍ਰੀ ਮੁਕਤੇਸਵਰ ਧਾਮ ਨੂੰ ਜਾਣ ਵਾਲੀ 33.60 ਲੱਖ ਲਾਗਤ ਵਾਲੀ ਸੜਕ ਦਾ ਰੱਖਿਆ ਨੀਹ ਪੱਥਰ

ਕਰੀਬ 20 ਕਰੋੜ ਦੀ ਲਾਗਤ ਨਾਲ ਪਿੰਡ ਮਸਤਪੁਰ ਨੇੜੇ ਪੁੱਲ ਬਣੇਗਾ – ਸੁਨੀਲ ਜਾਖੜ ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਦੋ ਬਲਾਕਾਂ ਅੰਦਰ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਕਾਸ ਤੇ ਨਾਮ …

Read More »

ਪੈਟ੍ਰੋਲ ਡੀਜਲ ਦੇ ਰੇਟ ਘਟਣ ਨਾਲ ਸੂਬੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ – ਸੁਨੀਲ ਜਾਖੜ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਬਜਟ ਤੇ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਹੈ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ।     ਇੱਥੋਂ ਜਾਰੀ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਾਗੂ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 1 ਮਾਰਚ ਤੋਂ 2 ਅਪ੍ਰੈਲ ਤੱਕ 10+2 ਅਤੇ ਮੈਟ੍ਰਿਕ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ …

Read More »