Tuesday, November 24, 2026

Monthly Archives: February 2019

1252 ਕਿਸਾਨਾਂ ਦੇ 7.79 ਕਰੋੜ ਦੇ ਕਰਜੇ ਮਾਫ ਕੀਤੇ ਅਤੇ ਸਰਟੀਫਿਕੇਟ ਦਿੱਤੇ

5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਦੇ ਕਰਜ਼ੇ ਕੀਤੇ ਮਾਫ- ਜੋਗਿੰਦਰ ਪਾਲ ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਫਤਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ `ਤੇ ਕਰਜ਼ਾ ਮਾਫੀ ਸਮਾਰੋਹ ਡਿਪਟੀ ਰਜਿਸਟਰਾਰ ਸੁਖਵੰਤ ਰਾਜ ਅਤੇ ਸਹਾਇਕ ਰਜਿਸਟਰਰਾਰ ਸੁਨੀਲ ਕੁਮਾਰ ਦੀ ਪ੍ਰਧਾਨਗੀ `ੱਚ ਆਯੋਜਿਤ ਕੀਤਾ ਗਿਆ। ਸਮਾਰੋਹ …

Read More »

ਭਗਤਾਂ ਦੀ ਯਾਦ `ਚ ਸਾਲਾਨਾ ਅੰਤਰਰਾਸ਼ਟਰੀ ਮੇਲਾ 20 ਫਰਵਰੀ ਨੂੰ

ਪੰਜ ਸਖ਼ਸ਼ੀਅਤਾਂ ਨੂੰ ਵੱਖ-ਵੱਖ ਐਵਾਰਡਾਂ ਨਾਲ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਖਤਰਾਏ ਕਲਾਂ ਵਿਖੇ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ, ਜਗਦੇਵ ਸਿੰਘ ਜੱਸੋਵਾਲ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਖ਼ਤਰਾਏ ਕਲਾਂ ਦੀ ਯਾਦ `ਚ 20 ਫਰਵਰੀ `ਚ ਕਰਵਾਏ ਜਾਣ ਵਾਲੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀਆਂ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।               ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੇਲੇ …

Read More »

Won’t Let Punjab’s Water go out – Capt Amarinder

Lays foundation stones of Canal Water & Sewerage Projects for Patiala & Fatehgarh  Mandoli (Patiala), Feb 19 (Punjab Post Bureau) – Punjab Chief Minister Captain Amarinder Singh on Tuesday laid the foundation stones of three large projects for canal water supply in 409 villages in Patiala and Fatehgarh districts, with the promise to protect the depleting waters of the state …

Read More »

PM Kissan Samman Scheme – Punjab asks small farmers to fill Forms

CM directs the department to implement the scheme in a transparent manner Chandigarh, Feb 19 (Punjab Post Bureau) – With a view to directly support the income of small farming  families with agriculture land upto 5 acres Government of India had announced PM Kissan Samman Nidhi scheme. An amount of Rs 6000 per year shall be credited to the bank …

Read More »

ਡਾਇਲ 100 ਦੀ ਥਾਂ ਲਵੇਗਾ ਪੰਜਾਬ ਵਿੱਚ ਇੱਕਮਾਤਰ ਐਮਰਜੈਂਸੀ ਰਿਸਪਾਂਸ ਨੰਬਰ 112

ਕਾਨੂੰਨ ਵਿਵਸਥਾ ਤੇ ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਸੇਵਾ ਦੀ ਸ਼ੁਰੂਆਤ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅੱਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ।ਇਹ ਇੱਕਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ਹੈਲਪ ਲਾਈਨ ਦੀ ਥਾਂ ਲਵੇਗਾ। …

Read More »

ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ – ਕੈਪਟਨ ਅਮਰਿੰਦਰ

ਸਖ਼ਤ ਸ਼ਬਦਾਂ `ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ ਮੰਡੌਲੀ (ਪਟਿਆਲਾ), 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਜਵਾਨਾਂ `ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ …

Read More »

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਤਵਾਦ ਦੇ ਖ਼ਾਤਮੇ ਦਾ ਅਹਿਦ

ਬੇਅੰਤ ਸਿੰਘ ਮੈਮੋਰੀਅਲ `ਚ ਸਰਵ ਧਰਮ ਪ੍ਰਾਰਥਨਾ ਸਭਾ – ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਸਭਾ ਕਰਵਾਈ ਗਈ।ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ …

Read More »

ਪੰਜਾਬ `ਚ ਵੇਚੀ ਜਾ ਰਹੀ ਹੈ ਘਟੀਆ ਦਰਜੇ ਦੀ ਸ਼ਰਾਬ – ਕੇ.ਐਸ ਪੰਨੂ

ਅਲਕੋਹਲ ਦੀ ਮਾਤਰਾ ਲੇਬਲ `ਤੇ ਦਿੱਤੀ ਜਾਣਕਾਰੀ ਨਾਲ ਮੇਲ ਨਹੀਂ ਖਾਂਦੀ ਚੰਡੀਗੜ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਰਾਬ ਦੇ ਕਈ ਬਰਾਂਡਾਂ ਵੱਲੋਂ ਸੂਬੇ ਵਿੱਚ ਘਟੀਆ ਦਰਜੇ ਦੀ ਸ਼ਰਾਬ ਵੇਚੀ ਜਾ ਰਹੀ ਹੈ ਕਿਉਂ ਜੋ ਸ਼ਰਾਬ ਵਿੱਚ ਮੌਜੂਦ ਅਲਕੋਹਲ ਦੀ ਮਾਤਰਾ 2 ਤੋਂ 12 ਫੀਸਦ ਘੱਟ ਪਾਈ ਗਈ ਹੈ, ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕੇ.ਐਸ ਪੰਨੂ …

Read More »

ਧਾਰਮਿਕ ਸਾਹਿਤ ਰੱਖਣ ਦੇ ਦੋਸ਼ ’ਚ ਸਿੱਖ ਨੌਜਵਾਨਾਂ ਨੂੰ ਸਜ਼ਾ ’ਤੇ ਮੁੜ ਵਿਚਾਰ ਹੋਵੇ – ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਨੇ ਨਵਾਂ ਸ਼ਹਿਰ ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਧਾਰਮਿਕ  ਸਾਹਿਤ ਰੱਖਣ ਦੇ ਦੋਸ਼ ‘ਚ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦਾ ਸਖਤ ਨੋਟਿਸ ਲੈਦਿਆਂ ਅਦਾਲਤ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।ਜਾਰੀ ਪ੍ਰੈਸ ਬਿਆਨ ਰਾਹੀਂ ਉਹਨਾਂ ਕਿਹਾ ਕਿ ਉਕਤ ਸਖਤ ਫੈਸਲੇ ਨਾਲ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਟੀਮ ਨੂੰ ਦਮਦਮੀ ਟਕਸਾਲ ਮੁਖੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੀਫ ਖਾਲਸਾ ਦੀਵਾਨ ਦੀ ਚੋਣ ਦੌਰਾਨ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਅਹੁਦੇਦਾਰਾਂ ਮੀਤ ਪ੍ਰਧਾਨ ਡਾ: ਇੰਦਰਜੀਤ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰਾਂ ਸਵਿੰਦਰ ਸਿੰਘ ਕਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ …

Read More »