Tuesday, November 24, 2026

Monthly Archives: February 2019

ਜਿਲ੍ਹਾ ਵਾਸੀਆਂ ਵੱਲੋਂ ਦਿੱਤੇ ਪਿਆਰ ਲਈ ਸਦਾ ਰਿਣੀ ਰਹਾਂਗਾ – ਕਮਲਦੀਪ ਸਿੰਘ ਸੰਘਾ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਤੋਂ ਤਬਦੀਲ ਹੋਏ ਕਮਲਦੀਪ ਸਿੰਘ ਸੰਘਾ ਨੂੰ ਵੀ ਗਾਰਡ ਆਫ ਆਨਰ ਅਤੇ ਚਾਹ ਪਾਰਟੀ ਦਿੱਤੀ ਗਈ।ਉਨਾਂ ਜਿਲ੍ਹਾ ਵਾਸੀਆਂ, ਅਧਿਕਾਰੀਆਂ ਅਤੇ ਮੀਡੀਆ ਵੱਲੋਂ ਮਿਲੇ ਸਾਥ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ  ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ ਤੇ ਰਵਿੰਦਰ ਸਿੰਘ, ਸੀ.ਈ.ਓ ਸਮਾਰਟ ਸਿਟੀ ਸ੍ਰੀਮਤੀ ਕੋਮਲ ਮਿੱਤਲ, ਐਸ.ਪੀ ਦਿਲਬਾਗ …

Read More »

ਸ਼ਿਵਦੁਲਾਰ ਸਿੰਘ ਢਿੱਲੋਂ ਨੇ ਗੁਰੂ ਨਗਰੀ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਕੀਤੇ ਤਬਾਦਲਿਆਂ ਅਨੁਸਾਰ ਬੀਤੇ ਦਿਨੀਂ ਨਿਯੁੱਕਤ ਹੋਏ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ।ਉਹ ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ।ਢਿਲੋਂ ਨੇ ਅੱਜ ਮੌਜੂਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ …

Read More »

ਚੀਫ ਖਾਲਸਾ ਦੀਵਾਨ ਵਲੋਂ ਪੁਲਵਾਮਾ ਹਮਲੇ ਦੀ ਨਿਖੇਧੀ

ਸ਼ਹੀਦਾਂ ਬੱਚਿਆਂ ਨੂੰ ਪਹਿਲ ਦੇ ਅਧਾਰ `ਤੇ ਫਰੀ ਵਿਦਿਆ ਦਿਆਂਗੇ – ਨਿਰਮਲ ਸਿੰਘ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਸ਼ਮੀਰ ਵਿਖੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿੱਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵਲੋਂ ਨਵੇ ਅਹੁੱਦੇਦਾਰਾਂ ਦਾ ਸਨਮਾਨ ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸ਼ੁਕਰਾਨੇ ਵਜੋਂ ਅਜ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ …

Read More »

ਛੀਨਾ ਨੇ ਸਿੱਧੂ ਨੂੰ ਪੰਜਾਬ ਕੈਬਨਿਟ ਤੋਂ ਬਾਹਰ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀਂ ਪੁਲਵਾਮਾ ਵਿਖੇ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ 41 ਸੀ.ਆਰ.ਪੀ.ਐਫ਼ ਦੇ ਜਵਾਨਾਂ ਦੀ ਕੁਰਬਾਨੀ ਦੀ ਖਿਲੀ ਉਡਾਨ ਤੇ ਪਾਕਿਸਤਾਨ ਦੀ ਤਰਫ਼ਦਾਰੀ ਕਰਨ ਲਈ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ’ਤੇ ਤਿੱਖਾ ਵਾਰ ਕਰਦਿਆਂ ਭਾਜਪਾ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਸ ਨੂੰ ਕਪਿਲ ਸ਼ਰਮਾ ਸ਼ੋਅ ’ਚੋਂ ਬਾਹਰ ਕਰਨ ਦੇ ਫ਼ੈਸਲੇ ਦਾ …

Read More »

ਬ੍ਰਹਮਕੁਮਾਰੀ ਆਸ਼ਰਮ ਨੇ ਸ਼ਾਂਤੀ ਯਾਤਰਾ ਕੱਢ ਕੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਏ ਦੇਸ਼ ਦੀ ਰੱਖਿਆ ਕਰਨ ਵਾਲੇ ਮਹਾਨ ਸਪੂਤਾਂ ਨੂੰ ਸ਼ਰਧਾਜਲੀ ਭੇਟ ਕਰਨ ਲਈ ਬ੍ਰਹਮਕੁਮਾਰੀ ਆਸ਼ਰਮ ਵੱਲੋ ਇਕ ਸ਼਼ਾਂਤੀ ਯਾਤਰਾ ਕੱਢੀ ਗਈ।ਰੇਲਵੇ ਰੋਡ ਆਸ਼ਰਮ ਤੋ ਸ਼ੁਰੂ ਹੋ ਕੇ ਇਹ ਯਾਤਰਾ ਵੱਖ-ਵੱਖ ਬਜਾਰਾਂ ਵਿਚੋਂ ਦੀ ਹੁੰਦੀ ਹੋਈ ਆਸ਼ਰਮ ਵਿਚ ਪਹੁੰਚੀ। ਇਸ ਯਾਤਰਾ ਵਿੱਚ ਬੁਢਲਾਡਾ ਤੋ ਇਲਾਵਾ ਭੀਖੀ, …

Read More »

ਬਿਨਾ ਦਾਜ ਦਹੇਜ ਕੀਤਾ ਵਿਆਹ- ਲਗਾਈ ਪੁਸਤਕ ਪ੍ਰਦਰਸ਼ਨੀ

ਭੀਖੀ, 18 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਿੱਧੂ ਫਾਰਮ `ਚ ਬੀਤੇ ਦਿਨੀਂ ਪਿੰਡ ਅਹਿਮਦਪੁਰ ਦੇ ਜਗਮੇਲ ਸਿੰਘ ਖਾਲਸਾ ਨੇ ਇੱਕ ਨਵੀਂ ਪਿਰਤ ਪਾਈ ਹੈ।ਉਨਾਾਂ ਸਪੁੱਤਰੀ ਸਤਨਾਮ ਕੌਰ ਸਰਕਾਰੀ ਅਧਿਆਪਕਾਂ ਦਾ ਵਿਆਹ ਗੁਰਵਿੰਦਰ ਸਿੰਘ ਵਾਸੀ ਬੁਰਜ ਝੱਬਰ ਨਾਲ ਬਿਨਾਂ ਦਾਜ ਸਾਰੀਆਂ ਫਜ਼ੂਲ ਰਸਮਾਂ ਨੂੰ ਤਿਆਗ ਕੇ ਕੀਤਾ ਗਿਆ। ਵਿਆਹ ਵਾਲੀ ਲੜਕੀ ਦੀ ਸਵੈ ਇੱਛਾ ਅਨੁਸਾਰ ਸਾਹਿਬਦੀਪ ਪਬਲੀਕੇਸ਼ਨ ਭੀਖੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਸਵਾਮੀ ਦਯਾਨੰਦ ਜਨਮ ਉਤਸਵ ਤੇ ਬਸੰਤ ਪੰਚਮੀ `ਤੇ ਹਵਨ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਮਹਾਂਰਿਸ਼ੀ ਸਵਾਮੀ ਦਯਾਨੰਦ ਦੇ ਜਨਮ ਉਤਸਵ ਅਤੇ ਬਸੰਤ ਪੰਚਮੀ `ਤੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜਮਾਨ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵੀ ਮੌਜੂਦ ਸਨ।ਪਿ੍ਰੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੂੰ ਆਪਣੇ ਜੀਵਨ ਉਦੇਸ਼ ਨੂੰ ਪ੍ਰਾਪਤ …

Read More »

ਨਿਸ਼ਕਾਮ ਸੇਵਾ ਭਾਰਤੀ ਟਰੱਸਟ ਵਲੋਂ ਭੋਮਾ ਦਾ ਸਨਮਾਨ

ਬਟਾਲਾ, 18 ਫਰਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਪੰਜਾਬ ਵਿਚ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਦੇ ਅਹੁਦੇ ਤੇ ਸੇਵਾ ਨਿਭਾਅ ਰਹੇ ਸਰਦਾਰ ਗੁਰਮੀਤ ਸਿੰਘ ਭੋਮਾ ਦਾ ਜਲੰਧਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਕਰਯੋਗ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵਿਦਿਆਰਥੀਆਂ ਨੂੰ ਰਾਜਨੀਤੀ ਪੜਾਊਣ ਦੇ ਨਾਲ ਵਧੀਆ ਲੇਖਕ ਤੇ ਬੁਲਾਰੇ ਹੋਣ ਦਾ ਮਾਣ ਵੀ ਪ੍ਰਾਪਤ ਹੈ।ਸਿਖਿਆ ਵਿਭਾਗ ਵਲੋ ਆਨਲਾਈਨ ਸਿੱਖਿਆ …

Read More »

Punjab Budget Pro-Poor & development oriented – Sadhu Singh Dharamsot

Lauds initiatives in Sc/Bc, Minority Welfare Forests Sector  Chandigarh, February 18 (Punjab Post Bureau) – The Social Justice, Empowerment & Minorities Minister, Punjab, Mr. Sadhu Singh Dharamsot has termed the budget presented today by the Finance Minister, Mr. Manpreet Singh Badal as pro-Poor, SC/BC and Minority apart from being development oriented.  Terming the budget as realistic, futuristic and taking care …

Read More »