Sunday, May 26, 2024

Monthly Archives: February 2019

ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਤੇ ਰਿਹਾਇਸ਼ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ  ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ’ਚ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ-ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ …

Read More »

ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਚਿਤਾਵਨੀ ਪੱਤਰ

ਮੁੱਖ ਮੰਤਰੀ ਨੇ ਮੀਟਿੰਗ `ਚ ਮੰਗਾਂ ਨਾ ਮੰਨੀਆਂ ਤਾਂ ਪਟਿਆਲਾ `ਚ ਰੋਸ ਰੈਲੀ 3 ਮਾਰਚ ਨੂੰ ਸਮਰਾਲਾ,  27 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੋਏ ਫੈਸਲੇ ਅਨੁਸਾਰ ਪੂਰੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣ ਦੀ ਲੜ੍ਹੀ ਤਹਿਤ ਅੱਜ ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਅਤੇ ਮਾਛੀਵਾੜਾ ਵੱਲੋਂ …

Read More »

Anumit Hira Sodhi appreciates the endeavors of Indian Air Force

Chandigarh, Feb. 27 (Punjab Post Bureau) –  Anumit Hira Sodhi Member Punjab Pradesh Congress Committee (PPCC) appreciated and congratulated the Indian Air Force for striking the terrorist camps in Pakistan. He applauds the brave step taken by the Indian Air Force as retaliation for the gruesome terror attack on Indian Army that took place on February 14 at Pulwama district …

Read More »

ਪਾਕਿਸਤਾਨ `ਚ ਸਰਜੀਕਲ ਸਟ੍ਰਾਈਕ ਸਮੇਂ ਦੀ ਲੋੜ ਸੀ- ਜੀ.ਕੇ

ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਕਬਾਇਲੀ ਕਸ਼ਮੀਰ ਵਿੱਚ ਸੋਮਵਾਰ ਨੂੰ ਭਾਰਤੀ ਹਵਾਈ ਫ਼ੌਜ ਵਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ -2 ਨੂੰ ਵੱਡੀ ਕਾਮਯਾਬੀ ਮਿਲੀ ਹੈ।ਇਹ ਵਿਚਾਰ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮਰੱਥਾ ਦੀ ਵੀ ਸ਼ਲਾਘਾ ਕੀਤੀ ਹੈ।ਜੀ.ਕੇ ਨੇ ਕਿਹਾ ਕਿ …

Read More »

ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ

ਕਿਸੇ ਵੀ ਤਰਾਂ ਦੀ ਸਥਿਤੀ ਦੇ ਮੁਕਾਬਲੇ ਲਈ ਤਿਆਰ ਰਹਿਣ ਦਾ ਸੱਦਾ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਵਿਚ ਬਣੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਪੁਲਿਸ, ਸਿਵਲ ਡਿਫੈਂਸ, ਹੋਮਗਾਰਡ, ਸਿਹਤ, ਸਿੱਖਿਆ, ਪਸ਼ੂ ਪਾਲਣ, ਪੇਂਡੂ ਵਿਕਾਸ, ਜਲ ਸਪਲਾਈ, ਬਿਜਲੀ, ਬੀ.ਐਸ.ਐਨ.ਐਲ, ਰੋਡਵੇਜ਼, ਖੇਤੀਬਾੜੀ …

Read More »

ਜਿਲ੍ਹਾ ਪੱਧਰੀ ਕਿਸਾਨ ਖੇਤੀਬਾੜੀ ਮਸ਼ੀਨਰੀ ਮੇਲਾ 1 ਮਾਰਚ ਨੂੰ

ਜੰਡਿਆਲਾ ਗੁਰੂ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮਿ੍ਰਤਸਰ ਵਲੋਂ 1 ਮਾਰਚ ਨੂੰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਇੰਨਸੀਟੂ ਕਰਾਪ ਮੈਨੇਜਮੈਂਟ ਸਕੀਮ ਅਧੀਨ ਝੋਨੇ/ਕਣਕ ਦੀ ਰਹਿੰਦ-ਖੂੰਹਦ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ …

Read More »

10 ਰੋਜ਼ਾ ਯੋਗਾ ਕੈਂਪ ਲਗਾਇਆ ਗਿਆ

ਭੀਖੀ, 27 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ)  – ਬਾਬਾ ਜੋਗੀਪੀਰ ਜੀ ਵੈਲਫ਼ੇਅਰ ਕਲੱਬ ਅਤਲਾ ਕਲਾਂ ਵਲੋਂ ਪਿੰਡ `ਚ 10 ਦਿਨਾਂ ਦਾ ਫਰੀ ਕੈਂਪ ਲਗਵਾਇਆ ਗਿਆ।ਜਿਸ ਵਿੱਚ ਲੋਕਾਂ ਨੂੰ ਜੋੜਾਂ ਦਾ ਦਰਦ, ਸਰਵਾਈਕਲ, ਗਠੀਆ, ਥਰੜ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਜਾਗਰੂਕ ਕੀਤਾ ਗਿਆ।ਪਿੰਡ ਵਾਸੀਆਂ ਨੇ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਯੋਗ ਆਸਨ ਸਿੱਖੇੇ। ਇਸ ਮੌਕੇ ਕਲੱਬ …

Read More »

BBK organizes Valedictory Session of UGC Sponsored 7 Days Faculty Development Program

Amritsar, Feb. 27 (Punjab Post Bureau) – BBK DAV College for Women Lawrence Road organized a UGC sponsored 7 Days Faculty Programme on the theme of “Road Ahead- Opportunities, Challenges and Perspectives in Higher Education.” It was in line with the UGC’s norms essential for measuring the performance of academics all across the country, concluded successfully. A total number of …

Read More »

Western Command Investiture Ceremony : Bravehearts Honoured at Amritsar

Amritsar,  Feb. 27  (Punjab Post Bureau) – Western Command Investiture Ceremony was conducted at Hayde Auditorium Amritsar Cantt. today with military elan and splendor, by the Panther Division under the aegis of Vajra Corps. Lt Gen Surinder Singh, General Officer Commanding-in-Chief, Western Command, felicitated 49 officers and soldiers of the Indian Army with gallantry and distinguished service awards for their …

Read More »

ਪੱਛਮੀ ਕਮਾਂਡ ਵਲੋਂ ਬਹਾਦਰ ਜਵਾਨ ਯੁੱਧ ਸੇਵਾ ਮੈਡਲ ਤੇ ਸੇਨਾ ਮੈਡਲਾਂ ਨਾਲ ਸਨਮਾਨੇ ਗਏ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੱਛਮੀ ਕਮਾਂਡ ਵਲੋਂ ਅੱਜ ਆਪਣੇ ਬਹਾਦਰ ਜਵਾਨਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਅੰਮ੍ਰਿਤਸਰ ਛਾਉਣੀ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਲੈਫ: ਜਨਰਲ ਸੁਰਿੰਦਰ ਸਿੰਘ ਨੇ ਭਾਰਤੀ ਫੌਜ ਦੇ ਉਨ੍ਹਾਂ ਬਹਾਦਰ ਅਧਿਕਾਰੀਆਂ ਅਤੇ ਜਵਾਨਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਨ ਅਤੇ ਸ਼ਾਨ ਲਈ ਬਹਾਦਰੀ ਅਤੇ ਵੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ …

Read More »