Tuesday, November 24, 2026

Monthly Archives: February 2019

ਓਨ੍ਹਾਂ ਨੇ 41 ਮਾਰੇ ਸਾਨੂੰ 82 ਮਾਰਨੇ ਚਾਹੀਦੇ ਹਨ – ਕੈਪਟਨ ਅਮਰਿੰਦਰ ਸਿੰਘ

‘ਪਾਕਿਸਤਾਨ ਵਿਰੁੱਧ ਫੌਜੀ, ਰਾਜਨੀਤਕ ’ਤੇ ਆਰਥਿਕ ਕਦਮ ਚੁਕਣੇ ਚਾਹੀਦੇ’ ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਰੋਜ਼ਾਨਾ ਭਾਰਤੀ ਫੌਜੀਆਂ ਦੀਆਂ ਮੂਰਖਤਾਪੂਰਨ ਹੱਤਿਆਵਾਂ ਤੋਂ ਪੂਰਾ ਦੇਸ਼ ਤੰਗ ਹੋ ਜਾਣ ਦੀ ਗੱਲ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿਰੁੱਧ ਤਿੱਖੀ ਕਾਰਵਾਈ ਕਰਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਨੇ ਫੌਜੀ, ਰਾਜਦੂਤਕ, ਆਰਥਿਕ ਕਾਰਵਾਈ ਜਾਂ ਤਿੰਨੇ ਕਾਰਵਾਈਆਂ ਇਕੱਠੀਆਂ …

Read More »

NABKRAFT Mela- Exhibition cum Fair on NABARD at Chandigarh from Feb. 17-19

Chandigarh, Feb. 17: (Punjab Post Bureau) – NABARD being an apex Development Financial Institution, has been instrumental in innovating, designing and grounding scalable social and economic enterprises in rural areas through community participation. NABARD has partnered with various channel partners including banks, state government departments, NGOs, Voluntary Agencies and other organizations in implementing many promotional / developmental interventions like Self …

Read More »

‘ਦੇਸ਼ ਦੀ ਅਜੋਕੀ ਸਿਹਤ ਸਥਿਤੀ’ ਬਾਰੇ ਸੈਮੀਨਾਰ

ਅੰਮ੍ਰਿਤਸਰ 17 ਫਰਵਰੀ (ਪੰਜਾਬ ਪੋਸਟ-  ਦੀਪ ਦਵਿੰਦਰ) – ਸੇਵਾ ਨੂੰ ਨਿੱਜੀ ਖੇਤਰ ਵੱਲ ਧੱਕਣ ਦਾ ਹੋਕਾ, ਆਮ ਲੋਕਾਂ ਨਾਲ ਵੱਡਾ ਧੋਖਾ ਹੈ, ਕਿਉਂਕਿ ਪ੍ਰਾਈਵੇਟ ਖੇਤਰ ਦੀ ਸਿਹਤ ਸਿਸਟਮ ਦੇ ਹੱਥ ਲੋਕਾਂ ਦੇ ਖੂਨ ਨਾਲ ਰੰਗੇ ਨਜ਼ਰ ਆ ਰਹੇ ਹਨ।ਇਹ ਵਿਚਾਰ ਇਥੇ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਵਲੋਂ ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਵੈਲਪਮੈਂਟ, ਅਲਾਇੰਸ ਆਫ਼ ਡਾਕਟਰਜ਼ ਫ਼ਾਰ ਐਥੀਕਲ …

Read More »

ਭੁਪਿੰਦਰ ਸਿੰਘ ਨੇ ਸੰਭਾਲਿਆ ਡੀ.ਸੀ.ਪੀ (ਲਾਅ ਐਡ ਆਰਡਰ) ਦਾ ਕਾਰਜ਼ਭਾਰ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭੁਪਿੰਦਰ ਸਿੰਘ ਨੇ ਡੀ.ਸੀ.ਪੀ (ਲਾਅ ਐਡ ਆਰਡਰ) ਦਾ ਕਾਰਜਭਾਰ ਸੰਭਾਲ ਲਿਆ ਹੈ।ਡਿਪਟੀ ਕਮਿਸ਼ਨਰ ਪੁਲਿਸ ਵਜੋ ਤਾਇਨਾਤ ਅਮਰੀਕ ਸਿੰਘ ਪਵਾਰ ਦਾ ਤਬਾਦਲਾ ਹੋਣ ਕਰਕੇ ਉਨਾਂ ਦੀ ਥਾਂ ਲਗਾਏ ਨਵੇ ਡੀ.ਸੀ.ਪੀ ਭੁਪਿੰਦਰ ਸਿੰਘ ਪੀ.ਆਰ.ਟੀ.ਸੀ ਕੇਂਦਰ ਜਹਾਨਖੇਲਾਂ ਤੋ ਤਬਦੀਲ ਹੋ ਕੇ ਆਏ ਹਨ।ਪੰਜਾਬ ਪੁਲਿਸ `ਚ 1993 ਵਿੱਚ ਬਤੌਰ ਇੰਸਪੈਕਟਰ ਭਰਤੀ ਹੋਏ ਭੁਪਿੰਦਰ ਸਿੰਘ ਵੱਖ …

Read More »

ਸ਼ਬਦ ਗੁਰੂ ਯਾਤਰਾ ਗੁ. ਪਾਤਸ਼ਾਹੀ ਨੌਵੀਂ ਪਾਤੜਾ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿਂਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤੜਾ, ਪਟਿਆਲਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਰਹਾਲੀ ਪਟਿਆਲਾ ਲਈ ਰਵਾਨਾ ਹੋਈ।ਭਾਈ ਪਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਜਸਬੀਰ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ …

Read More »

ਬਰਸਾਤ ਦੇ ਪਾਣੀ ਨਾਲ ਨੀਵੇਂ ਖੇਤਾਂ `ਚ ਕਣਕ ਦੀ ਫਸਲ ਦਾ ਹੋ ਸਕਦਾ ਹੈ ਨੁਕਸਾਨ – ਡਾ. ਅਮਰੀਕ ਸਿੰਘ

ਬਲਾਕ ਖੇਤੀਬਾੜੀ ਅਫਸਰ ਵਲੋਂ ਬਰਸਾਤ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਪਠਾਨਕੋਟ, 17 ਫਰਵਰੀ  (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੇ ਨਿਰਦੇਸ਼ਾਂ ਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਬਰਸਾਤ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਲਦਵਾਲਵਾਂ, ਜਗਤਪੁਰ ਅਤੇ ਗੁਰਦਾਸਪੁਰ ਭਾਈਆਂ ਦਾ ਦੌਰਾ ਕੀਤਾ ਅਤੇ …

Read More »

Children Welfare Centre High School and religious heads mourn the Pulwama martyrs

Mumbai, Feb. 17 (Punjab Post Bureau) – A meeting to condole the death of CRPF soldiers in a recent militant attack at Pulwama in Kashmir was organised by the Children Welfare Centre High School’s Principal Ajay Kaul, at the school ground at Yari Road, Andheri (West),Mumbai on Saturday  16th  February 2019.  The heads of different faith and religion, members of …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਰੋਜ਼ਾ ਗੁਰਮਤਿ ਸਿੱਖਿਆ ਕੈਂਪ ਲਗਾਇਆ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 2 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ। ਕੈਂਪ ਦੇ ਪਹਿਲੇ ਦਿਨ ਰਾਜਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਜੀ ਆਇਆਂ ਕਿਹਾ।ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ’ਚ …

Read More »

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Read More »

ਡੀ.ਏ.ਵੀ ਕਾਲਜ ਵਿਖੇ 64ਵੇਂ ਸਪੋਰਟਸ ਤੇ ਐਥਲੈਕਟਿਕਸ ਮੀਟ ਅਰੰਭ

ਅੰਮ੍ਰਿਤਸਰ, 17 ਫਰਵਰੀ – (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਿੱਖਿਆ, ਖੇਡ ਤੇ ਰਾਸ਼ਟਰ ਭਗਤੀ ਦੇ ਸੰਦੇਸ਼ ਨਾਲ ਡੀ.ਏ.ਵੀ ਕਾਲਜ ਦੇ ਸ਼ਾਸਤਰੀ ਨਗਰ ਸਥਿਤ ਸਪੋਰਟਸ ਕੰਪਲੇਕਸ ਵਿਖੇ 64ਵੇਂ ਸਪੋਰਟਸ ਤੇ ਐਥਲੈਟਿਕਸ ਮੀਟ ਅਰੰਭ ਹੋ ਗਈ।ਜਿਸ ਵਿੱਚ ਸੰਸਦ ਗੁਰਜੀਤ ਸਿੰਘ  ਔਜਲਾ ਔਜਲਾ ਬਤੌਰ ਮੁੱਖ ਮਹਿਮਾਨ ਸ਼ਮਾਲ ਹੋਏ।ਖੇਡ ਮੈਦਨ ਵਿੱਚ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਪ੍ਰਬੰਧ ਕੀਤਾ ਗਿਆ।ਜਿੰਨਾਂ ਵਿੱਚ ਸ਼ਾਟਪੁਟ, ਹਾਈ ਜੰਪ, 100 …

Read More »