Besides School Village & Link Road to be named after deceased Anandpur Sahib (Ropar), February 17 (Punjab Post Bureau) – Punjab Chief Minister Captain Amarinder Singh on Sunday met the bereaved parents of CRPF martyr Constable Kulwinder Singh at their village here, and announced that the local school and the link road connecting the village to Anandpur Sahib would be …
Read More »Monthly Archives: February 2019
ਪੁਲਵਾਮਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ
ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿਖੇ ਪੁਲਵਾਮਾ ਦੇ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਗੁਰਦਾਸਪੁਰ ਤੇ ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ, ਜਿਲਾ ਪ੍ਰਧਾਨ ਸੰਜੀਵ ਬੈਂਸ, ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸੀ ਵਰਕਰ ਤੇ ਸਥਾਨਕ ਲੋਕ।
Read More »ਗੁਰੂ ਪੰਥ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ – ਨਿਰਮਲ ਸਿੰਘ ਠੇਕੇਦਾਰ
ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਠੋਸ ਕਦਮ ਚੁੱਕੇ ਜਾਣਗੇ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ ਚੋਣ ਜੇਤੂ ਉਮੀਦਵਾਰ ਨਿਰਮਲ ਸਿੰਘ ਨੇ ਕਿਹਾ ਕਿ ਬਹੁਗਿਣਤੀ ਮੈਬਰਾਂ ਵਲੋਂ ਮਿਲੇ ਸਹਿਯੋਗ ਸਦਕਾ ਉਹਨਾਂ ਦੀ ਜਿੱਤ ਯਕੀਨੀ ਸੀ।ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਹੀ ਨਹੀਂ ਦਿੱਲੀ, ਕਾਨਪੁਰ, ਮੁੰਬਈ ਅਤੇ ਚੰਡੀਗੜ ਤੋਂ ਮੈਬਰਾਂ ਵਲੋਂ ਪੂਰਾ …
Read More »ਚੀਫ ਖਾਲਸਾ ਦੀਵਾਨ ’ਤੇ ਮਜੀਠੀਆ-ਅਣਖੀ ਧੜੇ ਦਾ ਕਬਜਾ
ਪ੍ਰਧਾਨ ਨਿਰਮਲ ਸਿੰਘ ਸਮੇਤ 5 ਉਮੀਦਵਾਰ ਜੇਤੂ, ਚੱਢਾ ਧੜੇ ਦਾ ਸਥਾਨਕ ਪਧਾਨ ਜਿੱਤਿਆ ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਪੁਰਾਤਨ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੀ ਅੱਜ ਜਨਰਲ ਚੋਣ ਦੌਰਾਨ ਨਿਰਮਲ ਸਿੰਘ ਠੇਕੇਦਾਰ ਨੇ 33 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ ਹਰਾ ਕੇ ਕਾਮਯਾਬ ਰਹੇ।ਇਸ ਤੋਂ ਇਲਾਵਾ ਉਨਾਂ ਦੇ 4 …
Read More »ਪੁਲਵਾਮਾ ਦੇ ਸ਼ਹੀਦ ਸੈਨਿਕਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ
ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਦਹਿਸ਼ਤੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਆਤਮਿਕ ਸਾਂਤੀ ਲਈ ਸਥਾਨਕ ਸਰਸਵਤੀ ਹੈਲਥ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਦੀ ਅਗਵਾਈ `ਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਨੌਜਵਾਨਾਂ ਨੇ ਜ਼ਖਮੀ ਹੋਏ ਜਵਾਨਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਵੀ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਦੇ ਹੁਕਮ ਲਾਗੂ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ 10.00 ਵਜੇ ਤੋਂ ਸਵੇਰੇ …
Read More »ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। …
Read More »ਚੀਫ ਖਾਲਸਾ ਦੀਵਾਨ ਦੀਆ ਚੋਣਾਂ ਅੱਜ – ਮੁੰਬਈ, ਦਿੱਲੀ, ਕਾਨਪੁਰ ਤੇ ਹੋਰ ਰਾਜਾਂ ਦੇ ਮੈਂਬਰ ਅੰਮ੍ਰਿਤਸਰ ਪੁੱਜੇ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਅੱਜ ਹੋਣ ਵਾਲੀਆਂ ਚੋਣਾਂ ਲਈ ਮੁੰਬਈ, ਦਿੱਲੀ, ਕਾਨਪੁਰ, ਚੰਡੀਗੜ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆ ਤੋਂ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਪਹੁੰਚ ਗਏ ਹਨ। ਚੋਣਾਂ ਸਬੰਧੀ ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ ਬੈਠਕ ਦੌਰਾਨ ਆਏ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਚੀਫ ਖਾਲਸਾ ਦੀਵਾਨ ਨੂੰ ਚਰਨਜੀਤ …
Read More »ਕਾਂਗਰਸ ਕਮੇਟੀ ਮਾਨਸਾ ਵਲੋਂ ‘ਮੋਮਬੱਤੀ ਮਾਰਚ’ ਕੱਢਿਆ ਗਿਆ
ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੰਮੂ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ਸੈਨਾ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਪ੍ਰਧਾਨ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿਖੇ ਬਾਰਾਂ ਹੱਟਾਂ ਤੋਂ ਲੈ ਕੇ ਬੱਸ ਸਟੈਂਡ ਮਾਨਸਾ ਤੱਕ ‘ਮੋਮਬੱਤੀ ਮਾਰਚ’ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ।ਉਨ੍ਹਾਂ …
Read More »ਦੰਦਾਂ ਦੇ ਇਲਾਜ ਸਬੰਧੀ ਚੱਲ ਰਹੇ ਪੰਦਰਵਾੜੇ ਦੌਰਾਨ 513 ਮਰੀਜ਼ਾਂ ਦੀ ਕੀਤੀ ਜਾਂਚ
ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਪੰਜਾਬ ਸਰਕਾਰ ਵੱਲੋਂ 1 ਤੋਂ 15 ਫਰਵਰੀ 2019 ਤੱਕ ਦੰਦਾਂ ਦੇ ਚੱਲ ਰਹੇ ਪੰਦਰਵਾੜੇ ਦਾ ਸਮਾਪਤੀ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਵੱਲੋਂ ਲੋੜਵੰਦ ਅਤੇ ਗਰੀਬ ਮਰੀਜ਼ਾਂ ਨੂੰ ਦੰਦਾਂ ਦੇ ਪੀੜ ਵੰਡੇ ਗਏ। ਇਸ ਮੌਕੇ ਸੀ.ਐਚ.ਸ. ਖਿਆਲਾ ਕਲਾਂ ਵਿਖੇ 13 ਲਾਭਪਾਤਰੀਆਂ ਨੂੰ …
Read More »
Punjab Post Daily Online Newspaper & Print Media