ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੁਲਵਾਮਾ ਵਿੱਚ ਵਾਪਰੀ ਮੰਦਭਾਗੀ ਘਟਨਾ `ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਭੀਖੀ ਵਾਸੀਆਂ ਵਲੋਂ ਅਰਦਾਸ ਕੀਤੀ ਗਈ।ਉਨਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੈਂਡਲ ਮਾਰਚ ਕੱਢ ਕੇ ਰੋਸ ਦਾ ਮੁਜਾਹਰਾ ਕੀਤਾ।ਉਨ੍ਹਾਂ ਦੇ ਮਨਾਂ ਵਿਚ ਪਾਕਿਸਤਾਨ ਦੇ ਖਿਲਾਫ ਰੋਸ ਦੇਖਣ ਨੂੰ ਮਿਲ ਰਿਹਾ ਸੀ।ਇਸ ਘਟਨਾ ਦੀ ਕਰੜ੍ਹੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ …
Read More »Monthly Archives: February 2019
`ਹਾਈਐਂਡ ਯਾਰੀਆਂ` `ਚ `ਨਿੰਜਾ` ਦਿਖੇਗੀ `ਆਰੂਸੀ ਸ਼ਰਮਾ`
ਗਲੈਮਰਜ਼ ਦੁਨੀਆਂ ਦੀ ਪੰਜਾਬੀ ਮੁਟਿਆਰ ਆਰੂਸ਼ੀ ਸ਼ਰਮਾ ਨੇ ਦੇਵ ਖਰੋੜ ਦੀ ਪੰਜਾਬੀ ਫ਼ਿਲਮ `ਕਾਕਾ ਜੀ` ਤੋਂ ਬਾਅਦ ਹੁਣ 22 ਫਰਵਰੀ ਨੂੰ ਆ ਰਹੀ ਮਲਟੀਸਟਾਰ ਕਾਸਟ ਫਿਲਮ `ਹਾਈਐਂਡ ਯਾਰੀਆਂ` ਵਿੱਚ ਨਿੰਜਾ ਨਾਲ ਮੇਨ ਲੀਡ `ਚ ਕੰਮ ਕੀਤਾ ਹੈ।ਤਿੰਨ ਦੋਸਤਾਂ ਦੀ ਕਹਾਣੀ ਅਧਾਰਤ ਇਸ ਫਿਲ਼ਮ ਵਿੱਚ ਆਰੂਸੀ ਨੇ ਨਿੰਜਾ ਦੀ ਵਫ਼ਾਦਾਰ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਹੈ।ਪਟਾਰਾ ਟਾਕੀਜ਼ ਪ੍ਰਾਈਵੇਟ ਲਿਮਟਿਡ, ਪੰਕਜ ਬੱਤਰਾ ਫ਼ਿਲਮਜ਼ …
Read More »ਸ਼ਿਲਾਂਗ ਦੇ ਸਿੱਖਾਂ ਦੇ ਹੱਕ `ਚ ਹਾਈਕੋਰਟ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮੇਘਾਲਿਆ ਹਾਈਕੋਰਟ ਵੱਲੋਂ ਸ਼ਿਲਾਂਗ ਦੀ ਪੰਜਾਬੀ ਕਲੋਨੀ ਨੂੰ ਉਜਾੜਨ ਤੋਂ ਰੋਕਣ ਲਈ ਸਿੱਖਾਂ ਦੇ ਹੱਕ ਵਿਚ ਦਿੱਤੇ ਫੈਸਲੇ ਦਾ ਸਵਾਗਤ ਕੀਤਾ ਹੈ।ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸ਼ਿਲਾਂਗ ਦੀ ਸਬੰਧਤ ਪੰਜਾਬੀ ਕਲੋਨੀ ਵਿੱਚੋਂ ਸਿੱਖਾਂ ਤੇ ਪੰਜਾਬੀਆਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਂ ਚਲੇ ਜਾਣ ਲਈ ਕਿਹਾ ਗਿਆ ਸੀ।ਜਿਸ …
Read More »550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਦੀ ਸੀ.ਡੀ ਲੌਂਗੋਵਾਲ ਵਲੋਂ ਜਾਰੀ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਮੌਕੇ ਚਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਜੀ ਦੀ ਵਾਰ ਅਧਾਰਿਤ ਸ਼ਬਦ ਕਲਿ ਤਾਰਣ ਗੁਰੁ ਨਾਨਕ ਆਇਆ ਦੀ ਸੀ.ਡੀ. ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਇਥੇ ਜਾਰੀ …
Read More »ਗੁ. ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਿੜਬਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਭਾਈ ਪ੍ਰਗਟ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ …
Read More »ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ …
Read More »ਜਨਮ ਦਿਨ ਮੁਬਾਰਕ – ਕੁੰਵਰਦੀਪ ਸਿੰਘ ਬੇਦੀ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਕੁੰਵਰਦੀਪ ਸਿੰਘ ਬੇਦੀ ਨੂੰ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »All Political Parties condemn Pulwama Terror Attack and pledge support to Government
Delhi, Feb. 16 (Punjab Post Bureau) – “The Nation is expressing its deep anguish against the cowardly terrorist attack on our security forces in Pulwama. We are fully geared to fight a decisive battle against the scourge of terrorism against our country and our government is committed to take this fight to its logical conclusion”, said Union Minister for Parliamentary …
Read More »Pulwama attack – Union Home Minister chairs meeting leaders of political parties in both houses of parliament
Delhi, Feb. 16 (Punjab Post Bureau) – The Union Home Minister Shri Rajnath Singh chaired a meeting of floor leaders of political parties in both the houses of parliament, here today in the wake of Thursday’s Pulwama attack. The Union Home Minister briefed them about his visit to Srinagar yesterday and said that the morale of the Security Forces is …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ
ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਲਮ ਏਅਰਪੋਰਟ `ਤੇ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀਆਂ ਮ੍ਰਿਤਕ ਦੇਹਾਂ `ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »
Punjab Post Daily Online Newspaper & Print Media